ਜਿੰਮੀ ਸ਼ੇਰਗਿੱਲ,ਦੀ ਨਵੀਂ ਪੰਜਾਬੀ ਫਿਲਮ 'ਮਾਂ ਜਾਏ' ਰਿਲੀਜ਼ ਲਈ ਤਿਆਰ
By Azad Soch
On
New Delhi 18,JULY,2025,(Azad Soch News):- ਜਿੰਮੀ ਸ਼ੇਰਗਿੱਲ, ਜਿੰਨ੍ਹਾਂ ਦੀ ਨਵੀਂ ਪੰਜਾਬੀ ਫਿਲਮ (Punjabi Film) 'ਮਾਂ ਜਾਏ' ਰਿਲੀਜ਼ ਲਈ ਤਿਆਰ ਹੈ, ਜੋ ਜਲਦ ਦੇਸ਼-ਵਿਦੇਸ਼ ਦੇ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ,'1212 ਐਂਟਰਟੇਨਮੈਂਟ' ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਅਰਥ-ਭਰਪੂਰ ਦਾ ਨਿਰਮਾਣ ਡਾਕਟਰ ਅਮਰਜੀਤ ਸਿੰਘ ਵੱਲੋਂ ਕੀਤਾ ਗਿਆ ਹੈ, ਜਦਕਿ ਨਿਰਦੇਸ਼ਨ ਜ਼ਿੰਮੇਵਾਰੀ ਨੂੰ ਨਵਨੀਅਤ ਸਿੰਘ ਦੁਆਰਾ ਅੰਜ਼ਾਮ ਦਿੱਤਾ ਗਿਆ ਹੈ, ਜੋ ਇਸ ਤੋਂ ਪਹਿਲਾਂ ਵੀ ਕਈ ਬਹੁ-ਚਰਚਿਤ ਅਤੇ ਮਲਟੀ-ਸਟਾਰਰ ਫਿਲਮਾਂ (Multi-Starrer Movies) ਦਾ ਨਿਰਦੇਸ਼ਨ ਕਰ ਚੁੱਕੇ ਹਨ,ਪਰਿਵਾਰਿਕ ਡ੍ਰਾਮੈਟਿਕ ਕਹਾਣੀ-ਸਾਰ ਦੁਆਲੇ ਬੁਣੀ ਗਈ ਅਤੇ ਮੋਹ ਭਰੇ ਆਪਸੀ ਰਿਸ਼ਤਿਆਂ ਨੂੰ ਖੂਬਸੂਰਤੀ ਨਾਲ ਪ੍ਰਤੀਬਿੰਬ ਕਰਦੀ ਇਹ ਫਿਲਮ ਅਗਾਮੀ ਦਿਨੀਂ 29 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਦੀ ਸਟਾਰ-ਕਾਸਟ ਵਿੱਚ ਜਿੰਮੀ ਸ਼ੇਰਗਿੱਲ (Jimmy Shergill) ਤੋਂ ਇਲਾਵਾ ਮਾਨਵ ਵਿਜ਼, ਰਹਿਮਤ ਰਤਨ ਅਤੇ ਯੋਗਰਾਜ ਸਿੰਘ ਵੀ ਸ਼ਾਮਿਲ ਹਨ।
Related Posts
Latest News
13 Dec 2025 22:38:21
Chandigarh/Mohali,13,DEC,2025,(Azad Soch News):- ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...


