ਕਰਮਜੀਤ ਅਨਮੋਲ ਦੇ ਨਵੇਂ ਗੀਤ ਦਾ ਐਲਾਨ
By Azad Soch
On
Patiala,02,MARCH,2025,(Azad Soch News):- ਅਦਾਕਾਰ ਅਤੇ ਗਾਇਕ ਕਰਮਜੀਤ ਅਨਮੋਲ, ਜੋ ਆਪਣਾ ਨਵਾਂ ਗਾਣਾ ਲੈ ਕੇ ਸਰੋਤਿਆਂ ਅਤੇ ਦਰਸ਼ਕਾਂ ਦੇ ਸਨਮੁੱਖ ਹੋਣ ਜਾ ਰਹੇ ਹਾਂ,ਗਾਣਾ ਜਲਦ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਅਤੇ ਚੈੱਨਲਸ ਉਪਰ ਜਾਰੀ ਹੋਵੇਗਾ,'ਆਨੰਦ ਰਿਕਾਰਡਸ' ਅਤੇ 'ਸੰਜੀਵ ਆਨੰਦ' ਵੱਲੋਂ ਵੱਡੇ ਪੱਧਰ ਉਪਰ ਸੰਗੀਤਕ ਮਾਰਕੀਟ ਵਿੱਚ ਪੇਸ਼ ਕੀਤੇ ਜਾ ਰਹੇ ਇਸ ਪ੍ਰਭਾਵੀ ਗਾਣੇ ਨੂੰ ਆਵਾਜ਼ ਕਰਮਜੀਤ ਅਨਮੋਲ (Karamjit Anmol) ਵੱਲੋਂ ਦਿੱਤੀ ਗਈ ਹੈ, ਜਦਕਿ ਇਸ ਦਾ ਸੰਗੀਤ ਪ੍ਰਸਿੱਧ ਸੰਗੀਤਕਾਰ ਪੰਕਜ ਆਹੂਜਾ ਦੁਆਰਾ ਤਿਆਰ ਕੀਤਾ ਗਿਆ ਹੈ।
Latest News
26 Apr 2025 05:21:15
ਸੋਰਠਿ ਮਹਲਾ ੩ ਦੁਤੁਕੀ
॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ...