ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਦਾ ਦੇਹਾਂਤ ਹੋ ਗਿਆ
87 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ
By Azad Soch
On
Mohali,28,JAN,2026,(Azad Soch News):- ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਦਾ ਦੇਹਾਂਤ ਹੋ ਗਿਆ ਹੈ। ਮਾਤਾ ਸਤਵੰਤ ਕੌਰ ਨੇ 87 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ 4 ਵਜੇ ਮੋਹਾਲੀ ਦੇ ਬਲੌਂਗੀ 'ਚ ਕੀਤਾ ਜਾਵੇਗਾ।ਪ੍ਰਾਪਤ ਜਾਣਕਾਰੀ ਅਨੁਸਾਰ ਪੁੱਤ ਜਸਵਿੰਦਰ ਭੱਲਾ ਦੀ ਮੌਤ ਤੋਂ ਬਾਅਦ ਮਾਤਾ ਚੁੱਪਚਾਪ ਰਹਿਣ ਲੱਗ ਪਏ ਸਨ ਕਿਉਂਕਿ ਜਸਵਿੰਦਰ ਭੱਲਾ ਨਾਲ ਮਾਤਾ ਦਾ ਬਹੁਤ ਹੀ ਜ਼ਿਆਦਾ ਪਿਆਰ ਸੀ।
Latest News
29 Jan 2026 22:36:15
*ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ...

