ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'LOCK' 23 ਜਨਵਰੀ ਨੂੰ ਹੋਵੇਗਾ ਰਿਲੀਜ਼
By Azad Soch
On
Chandigarh,18 JAN,2025,(Azad Soch News):- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Moosewala) ਦਾ ਨਵਾਂ ਗੀਤ ਆ ਰਿਹਾ ਹੈ, ਗੀਤ ਦਾ ਪੋਸਟਰ ਰਿਲੀਜ਼ ਹੋ ਚੁੱਕਿਐ। ਨਵਾਂ ਗੀਤ 'LOCK' 23 ਜਨਵਰੀ ਨੂੰ ਰਿਲੀਜ਼ ਹੋਵੇਗਾ
Related Posts
Latest News
07 Dec 2025 18:39:46
New Delhi,07,DEC,2025,(Azad Soch News):- ਇੰਡੀਗੋ ਏਅਰਲਾਈਨ ਨੇ 7 ਦਸੰਬਰ 2025 ਨੂੰ ਦੇਸ਼ ਭਰ ਵਿੱਚ ਲਗਭਗ 650 ਉਡਾਣਾਂ ਰੱਦ ਕੀਤੀਆਂ ਹਨ,...


