ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੂੰ ਧਮਕੀ ਦੇਣ ਵਾਲੇ ਲਾਰੈਂਸ ਗੈਂਗ ਦੇ ਸ਼ੱਕੀ ਗੁਰਗੇ ਹੈਰੀ ਬਾਕਸਰ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ

ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੂੰ ਧਮਕੀ ਦੇਣ ਵਾਲੇ ਲਾਰੈਂਸ ਗੈਂਗ ਦੇ ਸ਼ੱਕੀ ਗੁਰਗੇ ਹੈਰੀ ਬਾਕਸਰ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ

New Mumbai,27,FEB,2026,(Azad Soch News):-  ਬਾਲੀਵੁੱਡ ਅਦਾਕਾਰ ਰਣਵੀਰ ਸਿੰਘ (Bollywood Actor Ranveer Singh) ਨੂੰ ਕਥਿਤ ਤੌਰ ਫਿਰੌਤੀ ਲਈ ਦੀ ਧਮਕੀ ਦੇਣ ਦੇ ਇਲਜ਼ਾਮ ਤਹਿਤ ਲਾਰੈਂਸ ਗੈਂਗ ਦੇ ਸ਼ੱਕੀ ਗੁਰਗੇ ਹੈਰੀ ਬਾਕਸਰ ਵਿਰੁੱਧ ਮੁੰਬਈ ਕ੍ਰਾਈਮ ਬ੍ਰਾਂਚ (Mumbai Crime Branch) ਨੇ ਲੁੱਕ ਆਊਟ ਸਰਕੂਲਰ (Lookout Circular) ਜਾਰੀ ਕੀਤਾ ਹੈ,ਜਾਣਕਾਰੀ ਅਨੁਸਾਰ ਰਣਵੀਰ ਸਿੰਘ ਨੂੰ ਉਸ ਦੇ ਮੈਨੇਜਰ ਦੇ ਫੋਨ ਨੰਬਰ 'ਤੇ ਇਕ ਵੌਇਸ ਨੋਟ ਰਾਹੀਂ ਧਮਕੀ ਮਿਲੀ ਸੀ,ਵੌਇਸ ਨੋਟ ਭੇਜਣ ਵਾਲੇ ਨੇ ਆਪਣੀ ਪਛਾਣ ਹੈਰੀ ਬਾਕਸਰ ਵਜੋਂ ਦੱਸੀ ਸੀ ਅਤੇ 20 ਕਰੋੜ ਦੀ ਫਿਰੌਤੀ ਦੀ ਮੰਗ ਕੀਤੀ।

Advertisement

Latest News

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 7 ਮਾਰਚ:                 ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ...
ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ
ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ – ਹਰਜੋਤ ਸਿੰਘ ਬੈਂਸ
ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ
ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ
ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ