ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ ਬਿਆਨਾਂ ਦ ਆਧਾਰ ‘ਤੇ ਮਾਨਸਾ ਪੁਲਿਸ ਨੇ ਇੱਕ ਕੰਪਨੀ ਸਮੇਤ ਤਿੰਨ ਲੋਕਾਂ ਦੇ ਖਿਲਾਫ਼ ਕੇਸ ਦਰਜ ਕੀਤਾ

ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ ਬਿਆਨਾਂ ਦ ਆਧਾਰ ‘ਤੇ ਮਾਨਸਾ ਪੁਲਿਸ ਨੇ ਇੱਕ ਕੰਪਨੀ ਸਮੇਤ ਤਿੰਨ ਲੋਕਾਂ ਦੇ ਖਿਲਾਫ਼ ਕੇਸ ਦਰਜ ਕੀਤਾ

Mansa,16,FEB,2026,(Azad Soch News):-  ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ (Punjabi Singer Sidhu Moosewala) ਦੇ ਮਾਤਾ ਚਰਨ ਕੌਰ ਦੇ ਬਿਆਨਾਂ ਦ ਆਧਾਰ ‘ਤੇ ਮਾਨਸਾ ਪੁਲਿਸ (Mansa Police) ਨੇ ਇੱਕ ਕੰਪਨੀ ਸਮੇਤ ਤਿੰਨ ਲੋਕਾਂ ਦੇ ਖਿਲਾਫ਼ ਕੇਸ ਦਰਜ ਕੀਤਾ ਹੈ,ਇਹ ਕਾਰਵਾਈ ਧੋਖਾਧੜੀ ਦੇ ਇਲਜ਼ਾਮਾਂ ‘ਚ ਕੀਤੀ ਗਈ ਹੈ,ਪਿਛਲੇ ਹਫ਼ਤੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ, ਚਰਨ ਕੌਰ ਤੇ ਬਲਕੌਰ ਸਿੰਘ ਨੇ ਮਾਨਸਾ ਦੇ ਐਸਐਸਪੀ ਦਫ਼ਤਰ (SSP Office) ਦੇ ਬਾਹਰ ਬੈਠ ਕੇ ਧਰਨਾ ਪ੍ਰਦਰਸ਼ਨ ਕੀਤਾ ਸੀ,ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਕੰਪਨੀ ਤੇ ਉਸ ਨਾਲ ਜੁੜੇ ਲੋਕ ਉਨ੍ਹਾਂ ਨਾਲ ਧੋਖਾਧੜੀ ਕਰ ਰਹੇ ਹਨ,ਉਨ੍ਹਾਂ ਨੇ ਕਿਹਾ ਸੀ ਕਿ ਕੰਪਨੀ ਦੇ ਮਾਲਿਕ ਉਨ੍ਹਾਂ ਦੇ ਪੁੱਤਰ ਦੀ ਕਮਾਈ ਖਾ ਰਹੇ ਹਨ,ਉਨ੍ਹਾਂ ਨੇ ਕੋਈ ਹਿਸਾਬ ਵੀ ਨਹੀਂ ਦਿੱਤਾ ਹੈ,ਇਸ ਦੌਰਾਨ ਉਨ੍ਹਾਂ ਨੇ 30 ਕਰੋੜ ਰੁਪਏ ਦੀ ਹੇਰਾ-ਫੇਰੀ ਦਾ ਇਲਜ਼ਾਮ ਲਗਾਇਆ ਸੀ।

Advertisement

Latest News

'ਵਿਲੇਜ ਡਿਫੈਂਸ ਕਮੇਟੀਆਂ' ਦੇ ਸਹੁੰ ਚੁੱਕ ਸਮਾਗਮ 'ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ 'ਵਿਲੇਜ ਡਿਫੈਂਸ ਕਮੇਟੀਆਂ' ਦੇ ਸਹੁੰ ਚੁੱਕ ਸਮਾਗਮ 'ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ
ਚੰਡੀਗੜ੍ਹ, 16 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੋਗਾ ਦੇ ਕਿੱਲੀ ਚਾਹਲਾਂ...
'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੈਲਥ ਕਾਰਡ ਬਣਾਉਣ ਲਈ ਵਾਰਡ ਨੰਬਰ 31 ਵਿੱਚ ਲੱਗਾ ਵਿਸ਼ੇਸ਼ ਕੈਂਪ
ਗੈਂਗਸਟਰਾਂ ‘ਤੇ ਵਾਰ’ ਦਾ 27ਵਾਂ ਦਿਨ: ਪੰਜਾਬ ਪੁਲਿਸ ਨੇ 516 ਥਾਵਾਂ 'ਤੇ ਕੀਤੀ ਛਾਪੇਮਾਰੀ; 181 ਕਾਬੂ
ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ 'ਚ ਰੋਜ਼ਾਨਾ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ: ਡਾ. ਬਲਬੀਰ ਸਿੰਘ