ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ ਬਿੰਦੂ ਬਣਿਆ ਹੋਇਆ ਹੈ

ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ ਬਿੰਦੂ ਬਣਿਆ ਹੋਇਆ ਹੈ

Patiala,06,DEC,2025,(Azad Soch News):-  ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ ਬਿੰਦੂ ਬਣਿਆ ਹੋਇਆ ਹੈ, ਜਿਸ ਵੱਲੋਂ ਇਸ ਬਹੁ-ਚਰਚਿਤ ਫਿਲਮ ਵਿੱਚ ਨਿਭਾਏ ਮਹੱਤਵਪੂਰਨ ਕਿਰਦਾਰ ਨੂੰ ਚੁਫੇਂਰਿਓ ਭਰਵੀਂ ਸਲਾਹੁਤਾ ਮਿਲ ਰਹੀ ਹੈ।'ਜੀਓ ਸਟੂਡੀਓਜ਼' (Geo Studios) ਵੱਲੋਂ ਪੇਸ਼ ਕੀਤੀ ਗਈ ਉਕਤ ਫਿਲਮ ਏਬੀ 62 ਸਟੂਡੀਓਜ਼ ਪ੍ਰੋਡੋਕਸ਼ਨ (Film AB62 Studios Production) ਦੀ ਇਨ ਐਸੋਸੀਏਸ਼ਨ ਅਧੀਨ ਸਾਹਮਣੇ ਲਿਆਂਦੀ ਗਈ ਹੈ, ਜਿਸ ਦਾ ਲੇਖਣ ਅਤੇ ਨਿਰਦੇਸ਼ਨ ਆਦਿਤਿਆ ਧਰ ਦੁਆਰਾ ਕੀਤਾ ਗਿਆ ਹੈ। ਐਕਸ਼ਨ ਪੈਕੇਡ ਥੀਮ ਅਧਾਰਿਤ ਉਕਤ ਫਿਲਮ ਦਾ ਕਾਫ਼ੀ ਅਹਿਮ ਹਿੱਸਾ ਸ਼੍ਰੀ ਅੰਮ੍ਰਿਤਸਰ ਸਾਹਿਬ (Sri Amritsar Sahib) ਅਤੇ ਪੰਜਾਬ ਦੇ ਹੋਰਨਾਂ ਵੱਖ-ਵੱਖ ਹਿੱਸਿਆ ਵਿੱਚ ਫਿਲਮਾਇਆ ਗਿਆ ਹੈ, ਜਿਸ ਦੀ ਸਟਾਰ-ਕਾਸਟ ਵਿੱਚ ਰਣਵੀਰ ਸਿੰਘ, ਸੰਜੇ ਦੱਤ, ਅਕਸ਼ੈ ਖੰਨਾ, ਆਰ ਮਾਧਵਨ, ਅਰਜੁਨ ਰਾਮਪਾਲ, ਸਾਰਾ ਅਰਜੁਨ ਆਦਿ ਸ਼ੁਮਾਰ ਹਨ, ਜਿੰਨ੍ਹਾਂ ਨਾਲ ਕਾਫ਼ੀ ਚੈਲੇਜਿੰਗ ਰੋਲ ਦੁਆਰਾ ਸਿਨੇਮਾ ਪ੍ਰੇਮੀਆਂ ਅਤੇ ਅਪਣੇ ਚਾਹੁੰਣ ਵਾਲਿਆਂ ਦੇ ਸਨਮੁੱਖ ਹੋਏ ਹਨ ਬਾਕਮਾਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਮੁੰਬਈ ਨਗਰੀ ਵਿਚ ਅਪਣਾ ਅਧਾਰ ਦਾਇਰਾ ਕਾਫ਼ੀ ਵਿਸ਼ਾਲ ਕਰਦੇ ਜਾ ਰਹੇ ਹਨ।

Advertisement

Advertisement

Latest News

ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ ਬਿੰਦੂ ਬਣਿਆ ਹੋਇਆ ਹੈ ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ ਬਿੰਦੂ ਬਣਿਆ ਹੋਇਆ ਹੈ
Patiala,06,DEC,2025,(Azad Soch News):-  ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ...
ਭਾਰਤ ਅਤੇ ਰੂਸ ਨੇ ਖੇਤੀਬਾੜੀ, ਜਹਾਜ਼ਰਾਨੀ, ਖਾਦਾਂ ਅਤੇ ਡਾਕਟਰੀ ਸਿੱਖਿਆ ਸਮੇਤ ਕਈ ਖੇਤਰਾਂ ਨੂੰ ਕਵਰ ਕਰਨ ਵਾਲੇ ਮਹੱਤਵਪੂਰਨ ਸਮਝੌਤਿਆਂ ‘ਤੇ ਹਸਤਾਖਰ ਕੀਤੇ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ-ਰੂਸੀ ਨਾਗਰਿਕਾਂ ਨੂੰ ਮੁਫ਼ਤ ਈ-ਟੂਰਿਸਟ ਵੀਜ਼ਾ ਮਿਲੇਗਾ
Xiaomi ਨੇ ਲਾਂਚ ਕੀਤਾ ਹਲਕਾ ਵੈਕਿਊਮ ਕਲੀਨਰ,40 ਮਿੰਟ ਲਗਾਤਾਰ ਸਫਾਈ
ਮਿਆਂਮਾਰ ਵਿੱਚ ਸ਼ੁੱਕਰਵਾਰ ਰਾਤ ਇੱਕ ਵਾਰ ਫਿਰ ਧਰਤੀ ਕੰਬਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-12-2025 ਅੰਗ 729
ਪੰਜਾਬ ਦੇ ਪੰਜ ਹਜ਼ਾਰ ਸਕੂਲਾਂ ਵਿੱਚ ਬਣਾਏ ਜਾਣਗੇ ਪੌਸ਼ਟਿਕ ਬਗੀਚੇ : ਬੀ.ਐਮ. ਸ਼ਰਮਾ