ਇੰਡੋ-ਕੈਨੇਡੀਅਨ ਸੁਮੇਲਤਾ ਅਧੀਨ ਬਣਾਈ ਗਈ ਪੰਜਾਬੀ ਫਿਲਮ 'ਜਾਗੋ ਆਈ ਆ' ਰਿਲੀਜ਼ ਲਈ ਤਿਆਰ

ਇੰਡੋ-ਕੈਨੇਡੀਅਨ ਸੁਮੇਲਤਾ ਅਧੀਨ ਬਣਾਈ ਗਈ ਪੰਜਾਬੀ ਫਿਲਮ 'ਜਾਗੋ ਆਈ ਆ' ਰਿਲੀਜ਼ ਲਈ ਤਿਆਰ

Patiala,05,MARCH,2025,(Azad Soch News):-  ਇੰਡੋ-ਕੈਨੇਡੀਅਨ ਸੁਮੇਲਤਾ ਅਧੀਨ ਬਣਾਈ ਗਈ ਪੰਜਾਬੀ ਫਿਲਮ 'ਜਾਗੋ ਆਈ ਆ' ਰਿਲੀਜ਼ ਲਈ ਤਿਆਰ ਹੈ, ਜਿਸ ਦਾ ਪਹਿਲਾਂ ਲੁੱਕ ਅੱਜ ਜਾਰੀ ਕਰ ਦਿੱਤਾ ਗਿਆ ਹੈ, ਜੋ ਜਲਦ ਦੇਸ਼-ਵਿਦੇਸ਼ ਦੇ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ,ਕ੍ਰਿਏਟਿਵ ਬ੍ਰੋਜ ਪ੍ਰੋਡੋਕਸ਼ਨ' (Creative Bros Productions) ਦੇ ਬੈਨਰ ਹੇਠ ਬਣਾਈ ਗਈ ਅਤੇ 'ਬੁੱਟਰ ਪ੍ਰੋਡੋਕਸ਼ਨ' ('Butter Productions') ਦੀ ਇਨ ਐਸੋਸੀਏਸ਼ਨ ਅਧੀਨ ਪੇਸ਼ ਕੀਤੀ ਜਾ ਰਹੀ ਉਕਤ ਅਰਥ-ਭਰਪੂਰ ਪੰਜਾਬੀ ਫਿਲਮ ਦਾ ਲੇਖਨ ਅਤੇ ਨਿਰਦੇਸ਼ਨ ਸੰਨੀ ਬਿਨਿੰਗ (Directed By Sunny Binning) ਵੱਲੋਂ ਕੀਤਾ ਗਿਆ ਹੈ, ਜੋ ਅਪਣੀ ਇਸ ਪਹਿਲੀ ਪੰਜਾਬੀ ਫਿਲਮ ਨਾਲ ਬਤੌਰ ਨਿਰਦੇਸ਼ਕ ਪਾਲੀਵੁੱਡ 'ਚ ਪ੍ਰਭਾਵੀ ਅਤੇ ਸ਼ਾਨਦਾਰ ਡਾਇਰੈਕਟੋਰੀਅਲ ਪਾਰੀ ਦਾ ਅਗਾਜ਼ ਕਰਨ ਜਾ ਰਹੇ ਹਨ।ਪਰਿਵਾਰਿਕ ਡ੍ਰਾਮੈਟਿਕ ਕਹਾਣੀ-ਸਾਰ ਅਧਾਰਿਤ ਇਸ ਫਿਲਮ ਦੀ ਸਟਾਰ-ਕਾਸਟ ਵਿੱਚ ਗੁੱਗੂ ਗਿੱਲ, ਸਰਬਜੀਤ ਚੀਮਾ, ਪੂਨਮ ਢਿੱਲੋਂ, ਸਰਦਾਰ ਸੋਹੀ, ਰਵਨੀਤ ਕੌਰ, ਅਮਨ ਸੁਤਧਾਰ, ਸੁਖਵਿੰਦਰ ਰਾਜ, ਰਾਜ ਸੰਧੂ, ਸੁਰਕਸ਼ਾ ਗੈਰੇ, ਅਸ਼ੋਕ ਤਾਂਗੜੀ ਆਦਿ ਸ਼ੁਮਾਰ ਹਨ।

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ