ਪੰਜਾਬੀ ਫਿਲਮ 'ਗੁਰੂ ਨਾਨਕ ਜਹਾਜ਼', ਜਿਸ ਦੀ ਪਹਿਲੀ ਝਲਕ ਜਾਰੀ ਕਰ ਦਿੱਤੀ ਗਈ
By Azad Soch
On
Chandigarh,09,APRIL,2025,(Azad Soch News):- ਪੰਜਾਬੀ ਫਿਲਮ 'ਗੁਰੂ ਨਾਨਕ ਜਹਾਜ਼', ਜਿਸ ਦੀ ਪਹਿਲੀ ਝਲਕ ਜਾਰੀ ਕਰ ਦਿੱਤੀ ਗਈ ਹੈ, ਜੋ ਦੁਨੀਆਂ ਭਰ ਵਿੱਚ ਜਲਦ ਰਿਲੀਜ਼ ਹੋਣ ਜਾ ਰਹੀ ਹੈ,'ਵੇਹਲੀ ਜਨਤਾ ਫਿਲਮਜ' ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਫਿਲਮ ਦਾ ਨਿਰਮਾਣ ਮਨਪ੍ਰੀਤ ਜੌਹਲ ਵੱਲੋਂ ਕੀਤਾ ਗਿਆ ਹੈ, ਜਦਕਿ ਨਿਰਦੇਸ਼ਨ ਜ਼ਿੰਮੇਵਾਰੀਆਂ ਨੂੰ ਸ਼ਰਨ ਆਰਟ (Asylum Art) ਦੁਆਰਾ ਅੰਜ਼ਾਮ ਦਿੱਤਾ ਗਿਆ ਹੈ, ਜੋ ਹਾਲ ਹੀ ਵਿੱਚ ਆਈ 'ਮਸਤਾਨੇ' ਤੋਂ ਇਲਾਵਾ 'ਰੱਬ ਦਾ ਰੇਡੀਓ 2' ਜਿਹੀਆਂ ਸੁਪਰ ਡੁਪਰ ਹਿੱਟ ਫਿਲਮਾਂ ਦਾ ਨਿਰਦੇਸ਼ਨ ਸਫ਼ਲਤਾਪੂਰਵਕ ਕਰ ਚੁੱਕੇ ਹਨ।
Related Posts
Latest News
19 Apr 2025 20:43:57
Chandigarh, 19,APRIL,2025,(Azad Soch News):- ਸ਼ਹਿਰ ਦਾ ਮੌਸਮ ਫਿਰ ਬਦਲ ਗਿਆ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਸ਼ਨੀਵਾਰ ਲਈ ਪੀਲਾ ਅਲਰਟ...