ਪੰਜਾਬੀ ਸੀਕਵਲ ਫਿਲਮ 'ਨਿੱਕਾ ਜ਼ੈਲਦਾਰ 4', ਦਾ ਪਹਿਲਾਂ ਲੁੱਕ ਜਾਰੀ
By Azad Soch
On
Patiala,12,AUG,2025,(Azad Soch News):- ਪੰਜਾਬੀ ਸੀਕਵਲ ਫਿਲਮ 'ਨਿੱਕਾ ਜ਼ੈਲਦਾਰ 4', ਜਿਸ ਦਾ ਪਹਿਲਾਂ ਲੁੱਕ ਜਾਰੀ ਕਰ ਦਿੱਤਾ ਗਿਆ ਹੈ,'ਵਾਈਟ ਹਿੱਲ ਸਟੂਡਿਓਜ਼' ਅਤੇ 'ਪਟਿਆਲਾ ਮੋਸ਼ਨ ਪਿਕਚਰਸ' ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਮੰਨੋਰੰਜਕ ਫਿਲਮ (Entertaining Movie) ਦਾ ਲੇਖਣ ਜਗਦੀਪ ਸਿੱਧੂ ਜਦਕਿ ਨਿਰਦੇਸ਼ਨ ਕਮਾਂਡ ਸਿਮਰਨਜੀਤ ਸਿੰਘ ਵੱਲੋਂ ਸੰਭਾਲੀ ਗਈ ਹੈ,ਜੋ ਇਸ ਤੋਂ ਪਹਿਲਾਂ ਇਸੇ ਸੀਕਵਲ ਸੀਰੀਜ਼ (Sequel Series) ਦੀਆਂ ਪਹਿਲੋਂ ਸਾਹਮਣੇ ਆਈ ਆਈਆਂ ਤਿੰਨ ਫਿਲਮਾਂ ਦਾ ਵੀ ਨਿਰਦੇਸ਼ਨ ਸਫਲਤਾਪੂਰਵਕ ਅੰਜ਼ਾਮ ਦੇ ਚੁੱਕੇ ਹਨ।
Related Posts
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


