ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Chandigarh,16,July,2026,(Azad Soch News):-  ਮਿਊਜ਼ਿਕ ਇੰਡਸਟਰੀ (Punjabi Music Industry) ਵਿੱਚੋਂ ਅਕਸਰ ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿੱਥੇ ਗਾਇਕਾਂ ਅਤੇ ਗੀਤਕਾਰਾਂ ਨੂੰ ਗੈਂਗਸਟਰਾਂ ਜਾਂ ਸ਼ਰਾਰਤੀ ਅਨਸਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਦੀਆਂ ਹਨ। ਪ੍ਰਸਿੱਧ ਗੀਤਕਾਰ ਅਤੇ ਗਾਇਕ ਸ਼੍ਰੀ ਬਰਾੜ (Shree Brar) ਵੀ ਕਈ ਵਾਰ ਵਿਵਾਦਾਂ ਅਤੇ ਸੁਰੱਖਿਆ ਕਾਰਨਾਂ ਕਰਕੇ ਚਰਚਾ ਵਿੱਚ ਰਹੇ ਹਨ। ਜ਼ੀਸ਼ਾਨ ਅਖਤਰ ਨੇ ਪੰਜਾਬੀ ਗਾਇਕ ਸ਼੍ਰੀ ਬਰਾੜ ਤੋਂ 5 ਕਰੋੜ ਦੀ ਰੰਗਦਾਰੀ ਮੰਗੀ ਹੈ। ਜ਼ੀਸ਼ਾਨ ਅਖਤਰ ਵੱਲੋਂ ਇੱਕ ਆਡਿਓ ਜਾਰੀ ਕੀਤਾ ਗਿਆ ਹੈ। ਜੋ ਕੀ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਹਲਾਂਕਿ, ਆਜ਼ਾਦ ਸੋਚ ਇਸ ਆਡਿਓ ਦੀ ਪੁਸ਼ਟੀ ਨਹੀਂ ਕਰਦਾ। ਇਹ ਕੋਈ ਪਹਿਲੀ ਵਾਰ ਨਹੀਂ ਹੈ ਜਦੋਂ ਸਿੰਗਰ ਸ਼੍ਰੀ ਬਰਾੜ ਨੂੰ ਧਮਕੀ ਮਿਲੀ ਹੋਵੇ। ਜ਼ੀਸ਼ਾਨ ਅਖਤਰ ਇਸ ਸਮੇਂ ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਨਾਲ ਜੁੜੇ ਹੋਏ ਹਨ। ਇਸ ਮਾਮਲੇ ‘ਤੇ ਗਾਇਕ ਸ਼੍ਰੀ ਬਰਾੜ (Singer Shree Brar) ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

Advertisement

Latest News

ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਿਵੀਜ਼ਨ —2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਿਵੀਜ਼ਨ —2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ
ਸ੍ਰੀ ਮੁਕਤਸਰ ਸਾਹਿਬ , 16 ਜੁਲਾਈ                         ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ—ਕਮ—ਜ਼ਿਲ੍ਹਾ ਚੋਣ ਅਫਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਕੁਮਾਰ ਪੰਚਾਲ, ਆਈ.ਏ.ਐੱਸ...
ਮਾਲ ਵਿਭਾਗ ਨਾਲ ਸਬੰਧਤ ਵਿੱਚ ਹੋਰ ਤੇਜ਼ੀ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ- ਡਿਪਟੀ ਕਮਿਸ਼ਨਰ
ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ : ਦੀਪਸ਼ਿਖਾ ਸ਼ਰਮਾ
ਵਿਦਿਆਰਥੀਆਂ ਦੀਆਂ ਰੈਲੀਆਂ ਨੇ ਵੋਟਰਾਂ 'ਚ ਜਗਾਈ ਨਵੀਂ ਅਲਖ
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਪ੍ਰਚਾਰ ਵੈਨ ਦੂਹੇਵਾਲਾ ਅਤੇ ਭੂੰਦੜ ਵਿਖੇ ਪੁੱਜੀ
2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਮਿਲੇ ਲਾਇਸੈਂਸ , ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ
ਈ-20 ਪੈਟਰੋਲ ਕਾਰਨ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ