ਪੰਜਾਬੀ ਗਾਇਕ ਗੁਲਾਬ ਸਿੱਧੂ,ਜਲਦ ਹੀ ਪੰਜਾਬੀ ਫਿਲਮਾਂ ਵਿੱਚ ਦਿਖਾਈ ਦੇਣਗੇ
By Azad Soch
On
Patiala,05,AUG,2025,(Azad Soch News):- ਪੰਜਾਬੀ ਗਾਇਕ ਗੁਲਾਬ ਸਿੱਧੂ, ਜੋ ਜਲਦ ਹੀ ਪੰਜਾਬੀ ਫਿਲਮਾਂ (Punjabi Films) ਵਿੱਚ ਦਿਖਾਈ ਦੇਣਗੇ,ਜਲਦ ਹੀ 2 ਪੰਜਾਬੀ ਫਿਲਮਾਂ ਵਿੱਚ ਨਜ਼ਰ ਆਉਣਗੇ, ਜਿੰਨ੍ਹਾਂ ਦੀ ਸ਼ੂਟਿੰਗ ਜਲਦ ਹੀ ਸ਼ੁਰੂ ਹੋ ਜਾਵੇਗੀ। ਇਸ ਤੋਂ ਇਲਾਵਾ ਗਾਇਕ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀਆਂ ਫਿਲਮਾਂ ਦੀ ਸ਼ੂਟਿੰਗ ਵਿਦੇਸ਼ੀ ਧਰਤੀ ਉਤੇ ਕੀਤੀ ਜਾਵੇਗੀ। ਹੁਣ ਪ੍ਰਸ਼ੰਸਕ ਵੀ ਗਾਇਕ ਨੂੰ ਸਿਲਵਰ ਸਕ੍ਰੀਨ (Silver Screen) ਉਤੇ ਦੇਖਣ ਲਈ ਕਾਫੀ ਇੰਤਜ਼ਾਰ ਕਰ ਰਹੇ ਹਨ।
Related Posts
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


