ਪੰਜਾਬੀ ਫਿਲਮ 'ਇੱਲਤੀ', ਦਾ 'ਤੁਣਕ ਤੁਣਕ' ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਅਤੇ ਚੈੱਨਲਸ ਉਪਰ ਜਾਰੀ ਕੀਤਾ ਜਾਵੇਗਾ
By Azad Soch
On
Chandigarh,06 FEB,2025,(Azad Soch News):- ਪੰਜਾਬੀ ਫਿਲਮ 'ਇੱਲਤੀ', ਜਿਸ ਦਾ ਇੱਕ ਵਿਸ਼ੇਸ਼ ਗਾਣਾ 'ਤੁਣਕ ਤੁਣਕ' ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਅਤੇ ਚੈੱਨਲਸ ਉਪਰ ਜਾਰੀ ਕੀਤਾ ਜਾਵੇਗਾ, ਜੋ ਕਾਫ਼ੀ ਵੱਡੇ ਸਕੇਲ ਅਧੀਨ ਫਿਲਮਾਇਆ ਗਿਆ ਹੈ,'ਗੀਤ ਐਮਪੀ3' ਅਤੇ 'ਜਗਜੀਤ ਸੰਧੂ ਫਿਲਮਜ਼' ਵੱਲੋਂ ਪੇਸ਼ ਕੀਤੀ ਜਾ ਰਹੀ ਉਕਤ ਮੰਨੋਰੰਜਕ ਡਰਾਮਾ ਅਤੇ ਕਾਮੇਡੀ ਫਿਲਮ ਦਾ ਨਿਰਦੇਸ਼ਨ ਵਰਿੰਦਰ ਰਾਮਗੜ੍ਹੀਆ ਦੁਆਰਾ ਕੀਤਾ ਗਿਆ ਹੈ, ਜੋ ਅਪਣੀ ਇਸ ਪਹਿਲੀ ਫ਼ੀਚਰ ਫਿਲਮ ਨਾਲ ਬਤੌਰ ਨਿਰਦੇਸ਼ਕ ਪਾਲੀਵੁੱਡ 'ਚ ਸ਼ਾਨਦਾਰ ਸ਼ੁਰੂਆਤ ਕਰਨ ਜਾ ਰਹੇ ਹਨ।
Advertisement
Latest News
30 Apr 2026 23:04:55
*ਚੰਡੀਗੜ੍ਹ, 30 ਅਪ੍ਰੈਲ 2026:*
ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ ਸੀਮਿਤ ਨਹੀਂ ਰਹੀ, ਇਹ ਹੁਣ...
ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ
