ਸੜਕ ਹਾਦਸੇ ਦਾ ਸ਼ਿਕਾਰ ਹੋਏ ਪੰਜਾਬੀ ਸਿੰਗਰ ਰਾਜਵੀਰ ਜਵੰਦਾ ਨੂੰ ਅਜੇ ਵੀ ਵੈਂਟੀਲੇਟਰ ਸਪੋਰਟ ਸਿਸਟਮ ‘ਤੇ ਰੱਖਿਆ ਹੋਇਆ
By Azad Soch
On
ਮੋਹਾਲੀ, 29, ਸਤੰਬਰ, 2025, (ਆਜ਼ਾਦ ਸੋਚ ਨਿਊਜ਼):- ਸੜਕ ਹਾਦਸੇ ਦਾ ਸ਼ਿਕਾਰ ਹੋਏ ਪੰਜਾਬੀ ਸਿੰਗਰ ਰਾਜਵੀਰ ਜਵੰਦਾ (Punjabi singer Rajveer Jawanda) ਨੂੰ ਅਜੇ ਵੀ ਵੈਂਟੀਲੇਟਰ ਸਪੋਰਟ ਸਿਸਟਮ (Ventilator Support System) ‘ਤੇ ਰੱਖਿਆ ਹੋਇਆ ਹੈ,ਹਸਪਤਾਲ ਵੱਲੋਂ ਜਾਰੀ ਮੈਡੀਕਲ ਬੁਲੇਟਿਨ (Medical Bulletin) ‘ਚ ਦੱਸਿਆ ਗਿਆ ਹੈ ਕਿ ਗਾਇਕ ਜਵੰਦਾ ਦੀ ਹਾਲਤ ਅਜੇ ਵੀ ਨਾਜ਼ੁਕ ਹੈ,ਉਨ੍ਹਾਂ ਨੂੰ ਫੋਰਿਟਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਮਾਹਿਰ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਦੇਖਭਾਲ ਕਰ ਰਹੀ ਹੈ,ਇਨ੍ਹਾਂ ਡਾਕਟਰਾਂ ਦੀ ਟੀਮ ‘ਚ ਨਿਊਰੋਸਰਜਰੀ ਤੇ ਕ੍ਰਿਟੀਕਲ ਕੇਅਰ ਦੇ ਡਾਕਟਰ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਤੇ ਇਲਾਜ਼ ਕਰ ਰਹੇ ਹਨ,ਉਨ੍ਹਾਂ ਦੇ ਸਿਰ ਤੇ ਰੀੜ ਦੀ ਹੱਡੀ ‘ਤੇ ਕਾਫੀ ਗੰਭੀਰ ਸੱਟਾ ਲੱਗੀਆਂ ਹਨ।
Latest News
16 May 2026 21:09:52
ਚੰਡੀਗੜ੍ਹ; 16 ਮਈ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਤੇਲ...

