ਗਾਇਕ ਰਣਜੀਤ ਬਾਵਾ ਨੇ ਆਪਣੇ ਨਵੇਂ ਗਾਣੇ ਦੀ ਦਿਖਾਈ ਝਲਕ

ਗਾਇਕ ਰਣਜੀਤ ਬਾਵਾ ਨੇ ਆਪਣੇ ਨਵੇਂ ਗਾਣੇ ਦੀ ਦਿਖਾਈ ਝਲਕ

Chandigarh,06,MAY,2025,(Azad Soch News):- ਗਾਇਕ ਰਣਜੀਤ ਬਾਵਾ (Singer Ranjit Bawa) ਹੁਣ ਆਪਣਾ ਇੱਕ ਹੋਰ ਨਵਾਂ ਗਾਣਾ 'ਗੌਰਜੀਅਸ' ਲੈ ਕੇ ਸੰਗ਼ੀਤ ਪ੍ਰੇਮੀਆਂ ਸਨਮੁੱਖ ਹੋਣ ਜਾ ਰਹੇ ਹਨ,ਇਸ ਗਾਣੇ ਨੂੰ ਜਲਦ ਹੀ ਵੱਖ-ਵੱਖ ਚੈੱਨਲਸ ਅਤੇ ਪਲੇਟਫ਼ਾਰਮ 'ਤੇ ਜਾਰੀ ਕੀਤਾ ਜਾਵੇਗਾ,ਜਸ ਰਿਕਾਰਡਸ ਅਤੇ ਜਸਵੀਰਪਾਲ ਸਿੰਘ ਦੁਆਰਾ ਪ੍ਰਸਤੁਤ ਕੀਤੇ ਜਾ ਰਹੇ ਇਸ ਗਾਣੇ ਨੂੰ ਆਵਾਜ਼ ਰਣਜੀਤ ਬਾਵਾ ਵੱਲੋਂ ਦਿੱਤੀ ਗਈ ਹੈ ਜਦਕਿ ਇਸ ਦਾ ਸੰਗ਼ੀਤ ਬਲੈਕ ਵਾਇਰਸ ਨੇ ਤਿਆਰ ਕੀਤਾ ਹੈ,ਬਿੱਗ ਬੌਸ 17 (Bog Boss 17) ਦੀ ਬਤੌਰ ਪ੍ਰਤੀਯੋਗੀ ਪ੍ਰਭਾਵੀ ਹਿੱਸਾ ਰਹੀ ਅਦਾਕਾਰਾ ਈਸ਼ਾ ਮਾਲਵੀਆ ਪਹਿਲੀ ਵਾਰ ਰਣਜੀਤ ਬਾਵਾ ਨਾਲ ਨਜ਼ਰ ਆਵੇਗੀ।

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ