ਰਣਵੀਰ ਸਿੰਘ ਅਤੇ ਰੋਹਿਤ ਸ਼ੈੱਟੀ ਨੂੰ ਬਿਸ਼ਨੋਈ ਗੈਂਗ ਤੋਂ ਮੁੜ ਮਿਲੀ ਧਮਕੀ

ਰਣਵੀਰ ਸਿੰਘ ਅਤੇ ਰੋਹਿਤ ਸ਼ੈੱਟੀ ਨੂੰ ਬਿਸ਼ਨੋਈ ਗੈਂਗ ਤੋਂ ਮੁੜ ਮਿਲੀ ਧਮਕੀ

New Mumbai,14,FEB,2026,(Azad Soch News):-   ਰਣਵੀਰ ਸਿੰਘ ਅਤੇ ਫਿਲਮ ਨਿਰਮਾਤਾ ਰੋਹਿਤ ਸ਼ੈੱਟੀ (Producer Rohit Shetty) ਨੂੰ ਹਾਲ ਹੀ ਵਿੱਚ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi Gang) ਵੱਲੋਂ ਧਮਕੀ ਮਿਲੀ ਸੀ, ਜਿਸ ਵਿੱਚ ਅਦਾਕਾਰ ਅਤੇ ਨਿਰਦੇਸ਼ਕ ਤੋਂ ਫਿਰੌਤੀ ਮੰਗੀ ਗਈ ਸੀ। ਹੁਣ, ਦੋਵਾਂ ਨੂੰ ਇੱਕ ਵਾਰ ਫਿਰ ਤੋਂ ਧਮਕੀ ਦਿੱਤੀ ਗਈ ਹੈ। ਇਸ ਵਾਰ, ਉਨ੍ਹਾਂ ਦੀ ਗੱਲ ਨਾ ਮੰਣਨ ਤੇ ਰਣਵੀਰ ਅਤੇ ਰੋਹਿਤ ਦੇ ਸਟਾਫ ਨੂੰ ਨੁਕਸਾਨ ਪਹੁੰਚਾਉਣ ਦੀਵੀ ਗੱਲ ਕਹੀ ਗਈ ਹੈ। ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਗੈਂਗਸਟਰ ਹੈਰੀ ਬਾਕਸਰ ਨੇ ਰੋਹਿਤ ਸ਼ੈੱਟੀ ਅਤੇ ਰਣਵੀਰ ਸਿੰਘ ਨੂੰ ਧਮਕੀ ਦਿੱਤੀ ਹੈ। ਲਾਰੈਂਸ ਬਿਸ਼ਨੋਈ ਗੈਂਗ ਨੇ ਉਨ੍ਹਾਂ ਦੇ ਸਟਾਫ ਨੂੰ ਮਾਰਨ ਦੀ ਧਮਕੀ ਦਿੱਤੀ ਹੈ। ਇੱਕ ਵਾਰ ਮੁੜ ਤੋਂ ਵੌਇਸ ਨੋਟ ਭੇਜਿਆ ਗਿਆ, ਜਿਸ ਵਿੱਚ ਆਰੋਪੀ ਨੇ ਕਿਹਾ, “ਰਣਵੀਰ ਸਿੰਘ, ਮੈਂ ਤੁਹਾਨੂੰ ਸ਼ਿਕਾਇਤ ਨਾ ਕਰਨ ਦੀ ਸਲਾਹ ਦਿੱਤੀ ਸੀ। 

Advertisement

Latest News

ਕਲਾਨੌਰ ਦਾ ਗੁਰਕੀਰਤ ਸਿੰਘ ਸ਼ਮਸ਼ਾਨਘਾਟ 'ਚੋਂ ਨਸ਼ੇ ਸਮੇਤ ਫੜਿਆ, ਕਾਂਗਰਸੀ ਲੀਡਰਾਂ ਨਾਲ ਫ਼ੋਟੋਆਂ ਆਈਆਂ ਸਾਹਮਣੇ: ਹਰਪਾਲ ਚੀਮਾ ਕਲਾਨੌਰ ਦਾ ਗੁਰਕੀਰਤ ਸਿੰਘ ਸ਼ਮਸ਼ਾਨਘਾਟ 'ਚੋਂ ਨਸ਼ੇ ਸਮੇਤ ਫੜਿਆ, ਕਾਂਗਰਸੀ ਲੀਡਰਾਂ ਨਾਲ ਫ਼ੋਟੋਆਂ ਆਈਆਂ ਸਾਹਮਣੇ: ਹਰਪਾਲ ਚੀਮਾ
  ਚੰਡੀਗੜ੍ਹ  14 ਫਰਵਰੀ 2026  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ
ਭਾਰਤ ਦਾ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦੈ : ਜਸਵੀਰ ਸਿੰਘ ਗੜ੍ਹੀ
ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਪਹੁੰਚੇ ਮਾਲੇਰਕੋਟਲਾ, ਜਨ-ਸੰਮੇਲਨ ਦੌਰਾਨ ਅਵਾਮ ਦੀਆਂ ਸੁਣੀਆਂ ਸਿਕਾਇਤਾਂ
ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ
ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ