ਰਿਲੀਜ਼ ਹੁੰਦੇ ਹੀ ਛਾਇਆ ਫਿਲਮ 'ਅਕਾਲ' ਦਾ ਟਾਈਟਲ ਟਰੈਕ
By Azad Soch
On
Chandigarh,24,FEB,2025,(Azad Soch News):- ਪੰਜਾਬੀ ਅਤੇ ਪੀਰੀਅਡ ਫਿਲਮ 'ਅਕਾਲ', ਜਿਸ ਦਾ ਚਰਚਿਤ ਟਾਈਟਲ ਟਰੈਕ (Title Track) ਵੱਡੇ ਪੱਧਰ ਉੱਪਰ ਲਾਂਚ ਕੀਤਾ ਗਿਆ ਹੈ,'ਹੰਬਲ ਮੋਸ਼ਨ ਪਿਕਚਰਸ' ਦੇ ਬੈਨਰ ਹੇਠ ਬਣਾਈ ਗਈ ਉਕਤ ਫਿਲਮ ਦਾ ਨਿਰਮਾਣ ਰਵਨੀਤ ਕੌਰ ਗਰੇਵਾਲ, ਜਦਕਿ ਲੇਖਨ ਅਤੇ ਨਿਰਦੇਸ਼ਨ ਗਿੱਪੀ ਗਰੇਵਾਲ ਦੁਆਰਾ ਕੀਤਾ ਗਿਆ ਹੈ।10 ਅਪ੍ਰੈਲ 2025 ਨੂੰ ਵਰਲਡ-ਵਾਈਡ ਰਿਲੀਜ਼ ਹੋਣ ਜਾ ਰਹੀ ਉਕਤ ਧਾਰਮਿਕ ਫਿਲਮ ਵਿੱਚ ਗਿੱਪੀ ਗਰੇਵਾਲ ਅਤੇ ਨਿਮਰਤ ਖਹਿਰਾ ਲੀਡਿੰਗ ਕਿਰਦਾਰ ਪਲੇਅ ਕਰ ਰਹੇ ਹਨ, ਜਿੰਨ੍ਹਾਂ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਪ੍ਰਿੰਸ ਕੰਵਲਜੀਤ ਸਿੰਘ, ਮੀਤਾ ਵਸ਼ਿਸ਼ਟ, ਸ਼ਿੰਦਾ ਗਰੇਵਾਲ, ਏਕਮ ਗਰੇਵਾਲ, ਹਰਿੰਦਰ ਭੁੱਲਰ, ਭਾਨਾ ਲਾ ਵੱਲੋਂ ਵੀ ਮਹੱਤਵਪੂਰਨ ਸਪੋਰਟਿੰਗ ਰੋਲ ਪਲੇਅ ਕੀਤੇ ਗਏ ਹਨ।
Related Posts
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


