ਸਰਗੁਣ ਮਹਿਤਾ ਅਤੇ ਰਵੀ ਦੂਬੇ ਦੇ ਨਵੇਂ ਡਰਾਮਾ ਚੈੱਨਲ ਦਾ ਐਲਾਨ
By Azad Soch
On
Chandigarh,07 DEC,2024,(Azad Soch News):- ਸਿਨੇਮਾ ਖੇਤਰ ਵਿੱਚ ਬਤੌਰ ਅਦਾਕਾਰਾ ਅਤੇ ਟੈਲੀਵਿਜ਼ਨ ਦੀ ਦੁਨੀਆਂ ਵਿੱਚ ਨਿਰਮਾਤਰੀ ਦੇ ਰੂਪ ਵਿੱਚ ਨਿਵੇਕਲੀ ਅਤੇ ਉੱਚ-ਕੋਟੀ ਪਹਿਚਾਣ ਸਥਾਪਿਤ ਕਰਨ ਵਿੱਚ ਸਫ਼ਲ ਰਹੀ ਹੈ ਸਟਾਰ-ਅਦਾਕਾਰਾ ਸਰਗੁਣ ਮਹਿਤਾ, ਜਿੰਨ੍ਹਾਂ ਵੱਲੋਂ ਅਪਣੇ ਪਤੀ ਰਵੀ ਦੂਬੇ ਸਮੇਤ ਅਪਣੇ ਪ੍ਰੋਡੋਕਸ਼ਨ ਹਾਊਸ (Production House) ਨੂੰ ਹੋਰ ਵਿਸਥਾਰ ਦਿੰਦਿਆਂ ਡਰਾਮਾ ਚੈੱਨਲ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ, ਜਿਸ ਦੀ ਰਸਮੀ ਸ਼ੁਰੂਆਤ ਜਲਦ ਇਸ ਉਪਰ ਪ੍ਰਸਾਰਿਤ ਹੋਣ ਜਾ ਰਹੇ ਇੱਕ ਵੱਡੇ ਸ਼ੋਅ 'ਦਿਲ ਕੋ ਰਫ਼ੂ ਕਰ ਲੇ' ਦੀ ਗ੍ਰੈਂਡ ਲਾਂਚਿੰਗ (Grand Launching) ਨਾਲ ਕੀਤੀ ਜਾਵੇਗੀ।
Related Posts
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


