ਨਵੇਂ ਗੀਤ ਨਾਲ ਬਾਲੀਵੁੱਡ 'ਚ ਧੂੰਮਾਂ ਪਾਉਂਦੇ ਨਜ਼ਰ ਆਏ ਸੂਫੀ ਗਾਇਕ ਸਤਿੰਦਰ ਸਰਤਾਜ

ਨਵੇਂ ਗੀਤ ਨਾਲ ਬਾਲੀਵੁੱਡ 'ਚ ਧੂੰਮਾਂ ਪਾਉਂਦੇ ਨਜ਼ਰ ਆਏ ਸੂਫੀ ਗਾਇਕ ਸਤਿੰਦਰ ਸਰਤਾਜ

Chandigarh,21, JAN,2025,(Azad Soch News):-  ਸੂਫੀ ਗਾਇਕ ਸਤਿੰਦਰ ਸਰਤਾਜ, (Sufi Singer Satinder Sartaj) ਜੋ ਇੱਕ ਵਾਰ ਅਕਸ਼ੈ ਕੁਮਾਰ (Akshay Kumar) ਦੀ ਨਵੀਂ ਅਤੇ ਬਹੁ-ਚਰਚਿਤ ਫਿਲਮ 'ਸਕਾਈ ਫੌਰਸ' ਵਿੱਚ ਅਪਣੀ ਮਨਮੋਹਕ ਅਵਾਜ਼ ਦਾ ਜਾਦੂ ਦੁਹਰਾਉਂਦੇ ਨਜ਼ਰੀ ਆ ਰਹੇ ਹਨ, ਜਿੰਨ੍ਹਾਂ ਦਾ ਇਸ ਫਿਲਮ ਵਿੱਚ ਸ਼ਾਮਿਲ ਕੀਤਾ ਗਿਆ ਅਤੇ ਜਾਰੀ ਕਰ ਦਿੱਤਾ ਗਿਆ ਗਾਣਾ ਰੰਗ ਮਕਬੂਲੀਅਤ ਦੇ ਨਵੇਂ ਅਯਾਮ ਕਾਇਮ ਕਰਨ ਵੱਲ ਵੱਧ ਰਿਹਾ ਹੈ,'ਮੈਡੌਕ ਪ੍ਰੋਡੋਕਸ਼ਨ' (Maddock Productions) ਵੱਲੋਂ ਪੇਸ਼ ਕੀਤੀ ਜਾ ਰਹੀ ਉਕਤ ਫਿਲਮ ਦਾ ਨਿਰਦੇਸ਼ਨ ਸੰਦੀਪ ਕਿਵਲਾਨੀ ਅਤੇ ਅਭਿਸ਼ੇਕ ਅਨਿਲ ਕੁਮਾਰ ਦੁਆਰਾ ਕੀਤਾ ਗਿਆ ਹੈ, ਜਿੰਨ੍ਹਾਂ ਵੱਲੋਂ ਬਿੱਗ ਸੈੱਟਅੱਪ ਅਤੇ ਵਿਸ਼ਾਲ ਕੈਨਵਸ ਅਧੀਨ ਬਣਾਈ ਗਈ ਉਕਤ ਫਿਲਮ ਦਾ ਗੀਤ ਸੰਗੀਤ ਪੱਖ ਵੀ ਆਹਲਾ ਰੂਪ ਵਿੱਚ ਸਿਰਜਿਆ ਗਿਆ ਹੈ,ਇੰਡੋ ਪਾਕਿ ਏਅਰ ਵਾਰ 1965 (Pakistan Air War 1965) ਉਪਰ ਆਧਾਰਿਤ ਉਕਤ ਫਿਲਮ ਦੇ ਰਿਲੀਜ਼ ਹੋਏ ਅਤੇ ਟ੍ਰੇਂਡਿੰਗ 'ਚ ਚੱਲ ਰਹੇ ਸੰਬੰਧਤ ਗਾਣੇ 'ਰੰਗ' ਨੂੰ ਸਤਿੰਦਰ ਸਰਤਾਜ ਅਤੇ ਜ਼ਾਹਰਾ ਐਸ ਖਾਨ ਦੁਆਰਾ ਪਿੱਠਵਰਤੀ ਅਵਾਜ਼ਾਂ ਦਿੱਤੀਆਂ ਗਈਆਂ ਹਨ, ਜਿੰਨ੍ਹਾਂ ਦੁਆਰਾ ਬਿਹਤਰੀਨ ਰੂਪ ਵਿੱਚ ਗਾਇਨਬੱਧ ਕੀਤਾ ਗਿਆ ਇਹ ਇੱਕ ਦੇਸੀ ਪਾਰਟੀ ਟਰੈਕ ਹੈ, ਜਿਸ ਦਾ ਸੰਗੀਤ ਤਨਿਸ਼ਕ ਬਾਗਚੀ ਵੱਲੋਂ ਦਿੱਤਾ ਗਿਆ ਹੈ।

Advertisement

Latest News

ਐਨ ਸੀ ਆਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਐਨ ਸੀ ਆਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Noida,07 FEB,2025,(Azad Soch News):-  ਪੂਰਬੀ ਦਿੱਲੀ ਦੇ ਐਲਕਨ ਸਕੂਲ (Alcon School) ਅਤੇ ਨੋਇਡਾ ਦੇ ਸ਼ਿਵ ਨਾਦਰ ਸਕੂਲ (Shiv Nadar School)...
PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਇਸ ਤਾਰੀਖ ਤੱਕ ਹੋ ਸਕਦੀ ਜਾਰੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-02-2025 ਅੰਗ 735
Realme ਫਰਵਰੀ 'ਚ GT 7 ਪ੍ਰੋ ਰੇਸਿੰਗ ਐਡੀਸ਼ਨ ਫੋਨ ਲਾਂਚ ਕਰ ਰਿਹਾ ਹੈ
ਅਮਰੀਕੀ ਰਿਪਬਲਿਕਨ ਸੈਨੇਟਰ ਰਿਕ ਸਕਾਟ ਅਤੇ ਜੌਨ ਕੈਨੇਡੀ ਨੇ ਬਿਡੇਨ ਪ੍ਰਸ਼ਾਸਨ ਦੇ ਉਸ ਨਿਯਮ ਨੂੰ ਉਲਟਾਉਣ ਦੇ ਉਦੇਸ਼ ਨਾਲ ਇੱਕ ਪ੍ਰਸਤਾਵ ਪੇਸ਼ ਕੀਤਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 10 ਫਰਵਰੀ ਨੂੰ ਹੋਵੇਗੀ
ਚਮਕੀਲਾ ਦੀ ਸਫ਼ਲਤਾ ਤੋਂ ਬਾਅਦ ਇਮਤਿਆਜ਼ ਅਲੀ ਨਾਲ ਇੱਕ ਹੋਰ ਫਿਲਮ ਕਰਨਗੇ ਦਿਲਜੀਤ ਦੁਸਾਂਝ