ਹਰਿਆਣਵੀ ਡਾਂਸਰ ਅਤੇ ਰਾਗਿਨੀ ਗਾਇਕਾ ਸਪਨਾ ਚੌਧਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੀ ਮਾਂ
By Azad Soch
On
Chandigarh,14 NOV,2024,(Azad Soch News):- ਸਪਨਾ ਚੌਧਰੀ (Sapna Chaudhary) ਦਾ ਵਿਆਹ ਚਾਰ ਸਾਲ ਪਹਿਲਾਂ ਹੀ ਹੋਇਆ ਸੀ,ਜਨਵਰੀ 2020 ਵਿੱਚ ਉਸਨੇ ਵੀਰ ਸਾਹੂ ਨਾਲ ਗੁਪਤ ਵਿਆਹ ਕੀਤਾ ਸੀ,ਇਸ ਤੋਂ ਬਾਅਦ 5 ਅਕਤੂਬਰ ਨੂੰ ਉਨ੍ਹਾਂ ਨੇ ਆਪਣੇ ਪਹਿਲੇ ਬੇਟੇ ਨੂੰ ਜਨਮ ਦਿੱਤਾ,ਹਰਿਆਣਵੀ ਡਾਂਸਰ ਅਤੇ ਰਾਗਿਨੀ ਗਾਇਕਾ ਸਪਨਾ ਚੌਧਰੀ ਦੇ ਘਰ ਖੁਸ਼ੀਆਂ ਨੇ ਦਸਕਤ ਦਿੱਤੀ ਹੈ, ਉਹ ਦੂਜੀ ਵਾਰ ਮਾਂ ਬਣ ਗਈ ਹੈ,ਉਨ੍ਹਾਂ ਨੇ ਬੇਟੇ ਨੂੰ ਜਨਮ ਦਿੱਤਾ ਹੈ,ਹਾਲ ਹੀ ‘ਚ ਉਨ੍ਹਾਂ ਦੇ ਬੇਟੇ ਦਾ ਨਾਮਕਰਨ ਸਮਾਰੋਹ ਵੀ ਹੋਇਆ ਸੀ, ਜਿਸ ‘ਚ 30 ਹਜ਼ਾਰ ਲੋਕ ਪਹੁੰਚੇ ਸਨ,ਸਪਨਾ ਚੌਧਰੀ ਨੇ ਹਰਿਆਣਾ ਦੇ ਮਦਨਹੇੜੀ ਪਿੰਡ ‘ਚ ਆਪਣੇ ਦੂਜੇ ਬੇਟੇ ਦੇ ਨਾਮਕਰਨ ਦੀ ਰਸਮ ਦਾ ਆਯੋਜਨ ਕੀਤਾ ਸੀ,ਇਸ ਸਮਾਰੋਹ ਵਿੱਚ ਪੰਜਾਬੀ ਅਤੇ ਹਰਿਆਣਵੀ ਸਿਤਾਰਿਆਂ ਨੇ ਸ਼ਿਰਕਤ ਕੀਤੀ।
Latest News
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ ਨੂੰ ਆਈ.ਟੀ.ਆਈ. (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਲਾਇਆ ਜਾਵੇਗਾ ਪਲੇਸਮੈਂਟ ਕੈਂਪ
09 Dec 2024 18:53:07
ਐੱਸ.ਏ.ਐੱਸ ਨਗਰ, 9 ਦਸੰਬਰ,2024:ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ (ਬੁੱਧਵਾਰ) ਨੂੰ...