ਗਾਇਕ ਰੋਹਨਪ੍ਰੀਤ ਸਿੰਘ ਦਾ ਨਵਾਂ ਗੀਤ 'ਰੇਸ਼ਮੀ ਰੁਮਾਲ' ਹੋਇਆ ਰਿਲੀਜ਼

ਗਾਇਕ ਰੋਹਨਪ੍ਰੀਤ ਸਿੰਘ ਦਾ ਨਵਾਂ ਗੀਤ 'ਰੇਸ਼ਮੀ ਰੁਮਾਲ' ਹੋਇਆ ਰਿਲੀਜ਼

Chandigarh, 13 FEB,2025,(Azad Soch News):-  ਪੰਜਾਬੀ ਗਾਇਕੀ ਅਤੇ ਮਿਊਜ਼ਿਕ ਵੀਡੀਓਜ਼ (Music Videos) ਦੇ ਖੇਤਰ ਵਿੱਚ ਚਰਚਿਤ ਚਿਹਰਿਆਂ ਵਿੱਚ ਆਪਣਾ ਸ਼ੁਮਾਰ ਕਰਵਾਉਣ ਵਿੱਚ ਸਫ਼ਲ ਰਹੇ ਹਨ ਗਾਇਕ ਰੋਹਨਪ੍ਰੀਤ ਸਿੰਘ (Singer Rohanpreet Singh) ਅਤੇ ਮਾਡਲ-ਅਦਾਕਾਰਾ ਹਿਮਾਂਸ਼ੀ ਖੁਰਾਣਾ, ਜੋ ਦੋਨੋਂ ਆਪਣੇ ਇੱਕ ਵਿਸ਼ੇਸ਼ ਸੰਗੀਤਕ ਪ੍ਰੋਜੈਕਟ 'ਰੇਸ਼ਮੀ ਰੁਮਾਲ' ਲਈ ਇਕੱਠੇ ਹੋਏ ਹਨ, ਜਿੰਨ੍ਹਾਂ ਦੀ ਸ਼ਾਨਦਾਰ ਕਲੋਬ੍ਰੇਸ਼ਨ ਅਧੀਨ ਸੱਜਿਆ ਇਹ ਗਾਣਾ ਅੱਜ ਵੱਖ-ਵੱਖ ਸੰਗੀਤਕ ਪਲੇਟਫਾਰਮ ਅਤੇ ਚੈੱਨਲਸ ਦਾ ਸ਼ਿੰਗਾਰ ਬਣ ਗਿਆ ਹੈ,'ਸਾਗਾ ਮਿਊਜ਼ਿਕ' (Saga Music) ਵੱਲੋਂ ਪੂਰੀ ਸੱਜਧਜ ਅਧੀਨ ਸੰਗੀਤਕ ਮਾਰਕੀਟ ਵਿੱਚ ਪੇਸ਼ ਕੀਤੇ ਗਏ ਉਕਤ ਮਿਊਜ਼ਿਕ ਵੀਡੀਓ ਸੰਬੰਧਿਤ ਗਾਣੇ ਨੂੰ ਆਵਾਜ਼ ਰੋਹਨਪ੍ਰੀਤ ਸਿੰਘ ਵੱਲੋਂ ਦਿੱਤੀ ਗਈ ਹੈ, ਜਦਕਿ ਇਸਦਾ ਸੰਗੀਤ ਸੰਗੀਤਕਾਰ ਮਿਕਸ ਸਿੰਘ ਦੁਆਰਾ ਤਿਆਰ ਕੀਤਾ ਗਿਆ ਹੈ।

Advertisement

Latest News

ਪੁਲਿਸ ਵਲੋਂ ਅੰਤਰਰਾਜੀ ਨਾਕੇ ਲਗਾ ਕੇ ਕੀਤੀ ਵਾਹਨਾਂ ਦੀ ਚੈਕਿੰਗ ਪੁਲਿਸ ਵਲੋਂ ਅੰਤਰਰਾਜੀ ਨਾਕੇ ਲਗਾ ਕੇ ਕੀਤੀ ਵਾਹਨਾਂ ਦੀ ਚੈਕਿੰਗ
ਨੰਗਲ 24 ਮਾਰਚ () ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ...
80 ਪਿੰਡਾਂ ਦੀਆਂ ਮਹਿਲਾ ਕਿਸਾਨਾਂ ਲਈ ਗਰਮੀ ਰੁੱਤ ਦੀਆਂ ਬੀਜ ਕਿੱਟਾ ਜਾਰੀ
ਪੰਜਾਬ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਸੰਪਰਕ ਪ੍ਰੋਗਰਾਮ ਸ਼ੁਰੂ
ਵਿਜੀਲੈਂਸ ਬਿਊਰੋ ਅਤੇ ਖੁਰਾਕ ਸੁਰੱਖਿਆ ਵਿਭਾਗ ਵੱਲੋਂ ਡੇਅਰੀਆਂ ਅਤੇ ਦੁਕਾਨਾਂ ਦੀ ਅਚਨਚੇਤ ਚੈਕਿੰਗ; ਜਾਂਚ ਲਈ ਨਮੂਨੇ ਕੀਤੇ ਇਕੱਤਰ
ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦਾ ਨਤੀਜਾ ਰਿਹਾ ਸ਼ਾਨਦਾਰ
ਸ਼ਹਿਰ ਵਾਸੀਆਂ ਨੂੰ ਸਵੱਛਤਾ ਸਰਵੇਖਣ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ
ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਡਿਪਟੀ ਸਪੀਕਰ ਰੌੜੀ ਵੱਲੋਂ ਅਨੁਮਾਨ ਕਮੇਟੀ ਦੀ ਰਿਪੋਰਟ ਪੇਸ਼