ਗਾਇਕ ਅਤੇ ਅਦਾਕਾਰ ਐਮੀ ਵਿਰਕ,ਜਲਦ ਹੀ ਕੈਨੇਡਾ ਅਤੇ ਅਮਰੀਕਾ ਟੂਰ ਲਈ ਤਿਆਰ
By Azad Soch
On
Patiala,23,JAN,2026,(Azad Soch News):- ਗਾਇਕ ਅਤੇ ਅਦਾਕਾਰ ਐਮੀ ਵਿਰਕ, ਜੋ ਜਲਦ ਹੀ ਕੈਨੇਡਾ ਅਤੇ ਅਮਰੀਕਾ ਵਿਖੇ ਹੋਣ ਜਾ ਰਹੇ ਵਿਸ਼ਾਲ ਕੰਸਰਟ ਦਾ ਹਿੱਸਾ ਬਣਨ ਜਾ ਰਹੇ ਹਨ, ਜਿਸ ਲਈ ਮੁੱਢਲੀਆਂ ਤਿਆਰੀਆਂ ਨੂੰ ਅੰਜ਼ਾਮ ਦੇਣ ਦੀ ਕਵਾਇਦ ਉਨ੍ਹਾਂ ਦੀ ਟੀਮ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ,'ਬੇਅ ਰਿਅਲਟੀ ਐਂਟਰਟੇਨਮੈਂਟ' ਦੇ ਬੈਨਰ ਹੇਠ ਕਰਵਾਈ ਜਾ ਰਹੀ ਉਕਤ ਟੂਰ ਲੜੀ ਦਾ ਆਯੋਜਨ ਕਾਫ਼ੀ ਵੱਡੇ ਪੱਧਰ ਉੱਪਰ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਅਮਰੀਕਾ ਅਤੇ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਈ ਲਾਈਵ ਕੰਸਰਟ ਨੂੰ ਅੰਜ਼ਾਮ ਦੇਣਗੇ ਐਮੀ ਵਿਰਕ, ਜਿੰਨ੍ਹਾਂ ਨੂੰ ਲੈ ਕੇ ਉਹ ਖਾਸੇ ਉਤਸ਼ਾਹਿਤ ਵੀ ਨਜ਼ਰ ਆ ਰਹੇ ਹਨ।
Latest News
29 Jan 2026 22:36:15
*ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ...

