ਗਾਇਕ ਸ਼ੈਰੀ ਮਾਨ ਇੱਕ ਵਾਰ ਮੁੜ ਪੰਜਾਬੀ ਐਲਬਮ ਦੇ ਪਿੜ੍ਹ 'ਚ ਧਮਾਕੇਦਾਰ ਵਾਪਸੀ ਕਰਨ ਲਈ ਪੂਰੀ ਤਿਆਰ

 ਗਾਇਕ ਸ਼ੈਰੀ ਮਾਨ ਇੱਕ ਵਾਰ ਮੁੜ ਪੰਜਾਬੀ ਐਲਬਮ ਦੇ ਪਿੜ੍ਹ 'ਚ ਧਮਾਕੇਦਾਰ ਵਾਪਸੀ ਕਰਨ ਲਈ ਪੂਰੀ ਤਿਆਰ

Patiala,09 MARCH,2025,(Azad Soch News):-  ਗਾਇਕ ਸ਼ੈਰੀ ਮਾਨ (Singer Sharry Mann) ਇੱਕ ਵਾਰ ਮੁੜ ਪੰਜਾਬੀ ਐਲਬਮ (Punjabi Album) ਦੇ ਪਿੜ੍ਹ 'ਚ ਧਮਾਕੇਦਾਰ ਵਾਪਸੀ ਕਰਨ ਲਈ ਪੂਰੀ ਤਿਆਰ ਹਨ, ਜੋ ਕਾਫ਼ੀ ਲੰਮੇਂ ਵਕਫ਼ੇ ਬਾਅਦ ਅਪਣਾ ਨਵਾਂ ਈਪੀ 'ਹਵਾ ਦੇ ਬੁੱਲੇ' ਲੈ ਕੇ ਸਰੋਤਿਆਂ ਅਤੇ ਦਰਸ਼ਕਾਂ ਦੇ ਸਨਮੁੱਖ ਹੋਣ ਜਾ ਰਹੇ ਹਨ, ਜਿਸ ਨੂੰ ਉਨ੍ਹਾਂ ਵੱਲੋਂ ਜਲਦ ਹੀ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਅਤੇ ਚੈੱਨਲਸ ਉਪਰ ਜਾਰੀ ਕੀਤਾ ਜਾ ਰਿਹਾ ਹੈ,ਵਾਈਟ ਹਿੱਲ ਮਿਊਜ਼ਿਕ (White Hill Music) ਵੱਲੋਂ ਵੱਡੇ ਪੱਧਰ ਉੱਪਰ ਸੰਗੀਤਕ ਮਾਰਕੀਟ ਵਿੱਚ ਜਾਰੀ ਕੀਤੇ ਜਾ ਰਹੇ ਇਸ ਈਪੀ ਵਿੱਚ ਪੰਜ ਗਾਣਿਆਂ ਨੂੰ ਸ਼ਾਮਿਲ ਕੀਤਾ ਗਿਆ ਹੈ, ਜਿੰਨ੍ਹਾਂ ਨੂੰ ਆਵਾਜ਼ ਸ਼ੈਰੀ ਮਾਨ ਨੇ ਦਿੱਤੀ ਹੈ, ਜਦਕਿ ਇਸ ਵਿਚਲੇ ਗੀਤਾਂ ਦੇ ਬੋਲ ਰਾਜ ਰਣਜੋਧ, ਮਨਿੰਦਰ ਕੈਲੀ, ਗੋਰਾ ਨੇਸ਼ਨ ਅਤੇ ਸਿੰਮਾ ਗਿੱਲ ਨੇ ਲਿਖੇ ਹਨ,ਵਾਈਟ ਹਿੱਲ ਮਿਊਜ਼ਿਕ ਵੱਲੋਂ ਵੱਡੇ ਪੱਧਰ ਉੱਪਰ ਸੰਗੀਤਕ ਮਾਰਕੀਟ ਵਿੱਚ ਜਾਰੀ ਕੀਤੇ ਜਾ ਰਹੇ ਇਸ ਈਪੀ (EP) ਵਿੱਚ ਪੰਜ ਗਾਣਿਆਂ ਨੂੰ ਸ਼ਾਮਿਲ ਕੀਤਾ ਗਿਆ ਹੈ, ਜਿੰਨ੍ਹਾਂ ਨੂੰ ਆਵਾਜ਼ ਸ਼ੈਰੀ ਮਾਨ ਨੇ ਦਿੱਤੀ ਹੈ, ਜਦਕਿ ਇਸ ਵਿਚਲੇ ਗੀਤਾਂ ਦੇ ਬੋਲ ਰਾਜ ਰਣਜੋਧ, ਮਨਿੰਦਰ ਕੈਲੀ, ਗੋਰਾ ਨੇਸ਼ਨ ਅਤੇ ਸਿੰਮਾ ਗਿੱਲ ਨੇ ਲਿਖੇ ਹਨ।

Advertisement

Latest News

ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ। ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-03-2025 ਅੰਗ 601
ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਕਰਨ ਉੱਤੇ ਪਰਮਾਤਮਾ ਦਾ ਸ਼ੁਕਰਾਨਾ
'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ