Social Media Influencer ਦੀਪਿਕਾ ਲੂਥਰਾ ਨੂੰ ਧਮਕੀਆਂ ਦੇਣ ਦੇ ਮਾਮਲੇ 'ਚ ਇੱਕ ਹੋਰ ਨੌਜਵਾਨ ਗ੍ਰਿਫਤਾਰ
By Azad Soch
On
Amritsar, 20,JUN,2025,(Azad Soch News):- ਜ਼ਿਲ੍ਹਾ ਸਿਟੀ ਪੁਲਿਸ ਨੇ ਸੋਸ਼ਲ ਮੀਡੀਆ (Social Media) ਇਨਫਲੂਏਂਸਰ ਦੀਪਿਕਾ ਲੂਥਰਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਦੂਜੇ ਮੁਲਜ਼ਮ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਹੈ,ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਢਿੱਲੋਂ ਨਗਰ, ਲੁਧਿਆਣਾ ਦਾ ਰਹਿਣ ਵਾਲਾ ਹੈ, ਇਸ ਤੋਂ ਇਲਾਵਾ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਰਮਨਦੀਪ ਸਿੰਘ, ਜੋ ਕਿ ਪਟਿਆਲਾ ਦਾ ਰਹਿਣ ਵਾਲਾ ਹੈ, ਇਸ ਸਮੇਂ ਪੁਲਿਸ ਰਿਮਾਂਡ (Police Remand) 'ਤੇ ਹੈ। ਹੁਣ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜਸਪ੍ਰੀਤ ਸਿੰਘ ਨੂੰ ਮਾਮਲੇ ਵਿੱਚ ਨਾਮਜ਼ਦ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


