ਸੋਲੋ ਗਾਣਾ ਸੰਗੀਤ ਪ੍ਰੇਮੀਆਂ ਦੇ ਸਨਮੁੱਖ ਕਰਨਗੇ ਗਿੱਪੀ ਗਰੇਵਾਲ

ਸੋਲੋ ਗਾਣਾ ਸੰਗੀਤ ਪ੍ਰੇਮੀਆਂ ਦੇ ਸਨਮੁੱਖ ਕਰਨਗੇ ਗਿੱਪੀ ਗਰੇਵਾਲ

Chandigarh,02,JUN,2025,(Azad Soch News):- ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ (Singer Gippy Grewal) ਜੋ ਆਪਣਾ ਨਵਾਂ ਸੋਲੋ ਗਾਣਾ ਲੈ ਕੇ ਸੰਗੀਤ ਪ੍ਰੇਮੀਆਂ ਦੇ ਸਨਮੁੱਖ ਹੋਣ ਜਾ ਰਹੇ ਹਨ, ਜਿਸ ਨੂੰ ਜਲਦ ਹੀ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਅਤੇ ਚੈੱਨਲਸ ਉਪਰ ਜਾਰੀ ਕੀਤਾ ਜਾਵੇਗਾ,'ਹੰਬਲ ਮੋਸ਼ਨ ਪਿਕਚਰਸ' ਅਤੇ 'ਸੰਗੀਤਕ ਲੇਬਲ' ਵੱਲੋਂ ਵੱਡੇ ਪੱਧਰ ਉੱਪਰ ਸੰਗੀਤ ਮਾਰਕੀਟ ਵਿੱਚ ਪੇਸ਼ ਕੀਤੇ ਜਾ ਰਹੇ ਇਸ ਗਾਣੇ ਦੀ ਰਿਕਾਰਡਿੰਗ ਦਾ ਸਿਲਸਿਲਾ ਇੰਨੀ ਦਿਨੀਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ, ਜੋ ਕਿ ਬੀਟ ਸੋਂਗ ਵਜੋਂ ਸਾਹਮਣੇ ਲਿਆਂਦਾ ਜਾ ਰਿਹਾ ਹੈ।

Advertisement

Latest News

ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 13 ਜੂਨ:        ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ...
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ 'ਚੜ੍ਹਦਾ ਸੂਰਜ' ਮੁਹਿੰਮ ਦੀ ਕੀਤੀ ਸ਼ੁਰੂਆਤ
ਚੋਣ ਤਹਿਸੀਲਦਾਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਾਊਂਸਲਿੰਗ ਸੈਸ਼ਨ ਕਰਵਾਇਆ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ
ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
ਐਸ ਐਸ. ਪੀ ਮਾਲੇਰਕੋਟਲਾ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ,ਦਫ਼ਤਰ ਬੁਲਾਕੇ ਕੀਤਾ ਪ੍ਰੇਰਿਤ