ਸਾਊਥ ਦੇ ਸਭ ਤੋਂ ਵੱਡੇ ਸੁਪਰਸਟਾਰ ਕਮਲ ਹਾਸਨ ਨੇ ਕੀਤਾ ਗਿੱਪੀ ਗਰੇਵਾਲ ਦੀ ਫਿਲਮ 'ਅਕਾਲ' ਦਾ ਪ੍ਰਮੋਸ਼ਨ

ਸਾਊਥ ਦੇ ਸਭ ਤੋਂ ਵੱਡੇ  ਸੁਪਰਸਟਾਰ ਕਮਲ ਹਾਸਨ ਨੇ ਕੀਤਾ ਗਿੱਪੀ ਗਰੇਵਾਲ ਦੀ ਫਿਲਮ 'ਅਕਾਲ' ਦਾ ਪ੍ਰਮੋਸ਼ਨ

Patiala,MARCH, 2025,(Azad Soch News):-  ਪੰਜਾਬੀ ਸਿਨੇਮਾ ਦੇ ਅਦਾਕਾਰ-ਗਾਇਕ ਗਿੱਪੀ ਗਰੇਵਾਲ, ਗਾਇਕਾ ਨਿਮਰਤ ਖਹਿਰਾ ਅਤੇ ਗੁਰਪ੍ਰੀਤ ਘੁੱਗੀ ਸਟਾਰਰ ਪੰਜਾਬੀ ਫਿਲਮ 'ਅਕਾਲ' (Punjabi Movie 'Akaal') ਇਸ ਸਮੇਂ ਪਾਲੀਵੁੱਡ ਗਲਿਆਰਿਆਂ ਵਿੱਚ ਕਾਫੀ ਖਿੱਚ ਦਾ ਕੇਂਦਰ ਬਣੀ ਹੋਈ ਹੈ,ਹਾਲ ਹੀ ਵਿੱਚ ਨਿਰਮਾਤਾ ਨੇ ਫਿਲਮ ਦਾ ਸ਼ਾਨਦਾਰ ਟ੍ਰੇਲਰ ਰਿਲੀਜ਼ ਕੀਤਾ ਹੈ, ਜਿਸ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ,ਵਿਸਾਖੀ ਉਤੇ ਰਿਲੀਜ਼ ਹੋਣ ਜਾ ਰਹੀ ਇਸ ਫਿਲਮ ਨੂੰ ਹੁਣ ਸਾਊਥ ਦੇ ਸੁਪਰਸਟਾਰ ਕਮਲ ਹਾਸਨ (Superstar Kamal Haasan) ਦਾ ਵੀ ਸਾਥ ਮਿਲਿਆ ਹੈ, ਜੀ ਹਾਂ...ਤੁਸੀਂ ਸਹੀ ਪੜ੍ਹਿਆ ਹੈ, ਅਦਾਕਾਰ ਗਿੱਪੀ ਗਰੇਵਾਲ ਨੇ ਹਾਲ ਹੀ ਵਿੱਚ ਇਸ ਸੰਬੰਧੀ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਸੁਪਰਸਟਾਰ ਕਮਲ ਹਾਸਨ ਕਹਿੰਦੇ ਹਨ ਕਿ ਗਿੱਪੀ ਗਰੇਵਾਲ ਦੀ 'ਅਕਾਲ' 10 ਅਪ੍ਰੈਲ ਨੂੰ ਤੁਹਾਡੇ ਸਿਨੇਮਾਘਰਾਂ ਵਿੱਚ ਆ ਰਹੀ ਹੈ, ਇਸ ਨੂੰ ਜਾ ਕੇ ਦੇਖੋ। ਹੁਣ ਇਸ ਵੀਡੀਓ ਉਤੇ ਪ੍ਰਸ਼ੰਸਕ ਵੀ ਕਾਫੀ ਪਿਆਰੇ-ਪਿਆਰੇ ਕੁਮੈਂਟ ਕਰ ਰਹੇ ਹਨ ਅਤੇ 'ਅਕਾਲ' ਦੇ ਸੁਪਰਹਿੱਟ ਫਿਲਮ *Superhit Movie) ਹੋਣ ਦੀ ਕਾਮਨਾ ਕਰ ਰਹੇ ਹਨ।

Advertisement

Latest News

ਵਿਧਾਇਕ ਜਿੰਪਾ 10 ਨਵੰਬਰ ਨੂੰ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ’ਚ ਸੁਣਨਗੇ ਲੋਕਾਂ ਦੀਆਂ ਸ਼ਿਕਾਇਤਾਂ ਵਿਧਾਇਕ ਜਿੰਪਾ 10 ਨਵੰਬਰ ਨੂੰ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ’ਚ ਸੁਣਨਗੇ ਲੋਕਾਂ ਦੀਆਂ ਸ਼ਿਕਾਇਤਾਂ
ਹੁਸ਼ਿਆਰਪੁਰ, 8 ਨਵੰਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 10 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ...
ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ ਨੇ ਪਰਾਲੀ ਪ੍ਰਬੰਧਨ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਪਿੰਡ ਰੱਤਾਟਿੱਬਾ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਤਕਸੀਮ ਕੀਤੇ
ਵੋਟਿੰਗ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਵਰਤੀ ਜਾ ਰਹੀ ਹੈ ਵਿਸ਼ੇਸ਼ ਚੌਕਸੀ
ਗਣਨਾ 2027 ਲਈ ਤਿੰਨ ਦਿਨਾਂ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ
ਜੈਕਾਰਾ ਮੂਵਮੈਂਟ ਦੇ ਕੰਚਨ ਕਾਇਆ ਐਵਾਰਡ ਦਾ ਲੋਕਾਂ ’ਤੇ ਪਵੇਗਾ ਚੰਗਾ ਪ੍ਰਭਾਵ : ਸਪੀਕਰ ਸੰਧਵਾਂ
ਸ਼ਹੀਦੀ ਸਮਾਗਮਾਂ ਦੌਰਾਨ 30 ਵੱਡੀਆਂ ਐਲਈਡੀ ਸਕਰੀਨ ਤੇ ਹੋਵੇਗਾ ਗੁਰਮਤਿ ਸਮਾਗਮ ਤੇ ਵਿਧਾਨ ਸਭਾ ਸੈਸ਼ਨ ਦਾ ਸਿੱਧਾ ਪ੍ਰਸਾਰਣ- ਹਰਜੋਤ ਸਿੰਘ ਬੈਂਸ