ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰ ਰਹੀ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਮੈਂਬਰ ਪਾਰਲੀਮੈਂਟ ਅਤੇ ਫਿਲਮੀ ਅਦਾਕਾਰਾ ਕੰਗਨਾ ਰਨੌਤ ਨੂੰ ਬਠਿੰਡਾ ਅਦਾਲਤ ਵੱਲੋਂ ਵੱਡੀ ਰਾਹਤ

ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰ ਰਹੀ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਮੈਂਬਰ ਪਾਰਲੀਮੈਂਟ ਅਤੇ ਫਿਲਮੀ ਅਦਾਕਾਰਾ ਕੰਗਨਾ ਰਨੌਤ ਨੂੰ ਬਠਿੰਡਾ ਅਦਾਲਤ ਵੱਲੋਂ ਵੱਡੀ ਰਾਹਤ

Bathinda,16,JAN,2026,(Azad Soch News):-   ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰ ਰਹੀ ਹਿਮਾਚਲ ਪ੍ਰਦੇਸ਼ (Himachal Pradesh) ਦੇ ਮੰਡੀ ਤੋਂ ਮੈਂਬਰ ਪਾਰਲੀਮੈਂਟ (Member Parliament) ਅਤੇ ਫਿਲਮੀ ਅਦਾਕਾਰਾ ਕੰਗਨਾ ਰਨੌਤ ਨੂੰ ਬਠਿੰਡਾ ਅਦਾਲਤ (Bathinda Court) ਵੱਲੋਂ ਵੱਡੀ ਰਾਹਤ ਦਿੰਦੇ ਹੋਏ ਫਿਜੀਕਲ ਪੇਸ਼ ਹੋਣ ਤੋਂ ਪਰਮਾਨੈਂਟ ਛੋਟ ਦੇ ਦਿੱਤੀ ਅਤੇ ਹਰ ਪੇਸ਼ੀ ਤੇ ਵੀਡੀਓ ਕਾਨਫਰਸਿੰਗ (Video Conferencing) ਰਾਹੀਂ ਕੰਗਣਾ ਰਨੌਤ ਨੂੰ ਪੇਸ਼ ਹੋਣ ਦੀ ਹਦਾਇਤ ਦਿੱਤੀ ਗਈ ਹੈ ਬਾਅਦ ਦੁਪਹਿਰ ਬਠਿੰਡਾ ਕੋਰਟ (Bathinda Court) ਵਿੱਚ ਕੰਗਨਾ ਰਨੌਤ ਦੇ ਵਕੀਲ ਵੱਲੋਂ ਵੀਡੀਓ ਕਾਨਫਰੰਸਿੰਗ (Video Conferencing) ਰਾਹੀਂ ਮਾਤਾ ਮਹਿੰਦਰ ਕੌਰ (Mata Mahendra Kaur) ਦੇ ਵਕੀਲ ਰਘਵੀਰ ਸਿੰਘ ਬਹਿਣੀਵਾਲ ਨਾਲ ਜਿਰਾ ਕੀਤੀ ਗਈ ਅਦਾਲਤ ਵੱਲੋਂ ਦੋਨੇ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਰੀਬ 4.30 ਵਜੇ ਆਪਣਾ ਫੈਸਲਾ ਸੁਣਾਇਆ ਗਿਆ।ਮਾਤਾ ਮਹਿੰਦਰ ਕੌਰ ਦੇ ਵਕੀਲ ਰਘਵੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਬਠਿੰਡਾ ਕੋਰਟ (Bathinda Court) ਵੱਲੋਂ ਕੰਗਨਾ ਰਨੌਤ ਨੂੰ ਫਿਜੀਕਲ ਪੇਸ਼ (Physical Presentation) ਹੋਣ ਤੋਂ ਪਰਮਾਨੈਂਟ ਛੋਟ ਦੇ ਦਿੱਤੀ ਗਈ ਹੈ ਕੰਗਣਾ ਰਨੌਤ ਦੇ ਵਕੀਲ ਵੱਲੋਂ ਰਾਹੁਲ ਗਾਂਧੀ ਦੇ ਕਿਸੇ ਕੇਸ ਦੀ ਉਦਾਹਰਨ ਦਿੰਦੇ ਹੋਏ ਇਹ ਰਿਆਇਤ ਕੋਰਟ ਤੋਂ ਲਈ ਹੈ ਉਹਨਾਂ ਕਿਹਾ ਕਿ ਉਹਨਾਂ ਵੱਲੋਂ ਜੋ ਕੰਗਣਾ ਰਨੌਤ ਦਾ ਪਾਸਪੋਰਟ ਜਮਾ ਕਰਾਉਣ ਦੀ ਅਰਜੀ ਦਿੱਤੀ ਗਈ ਸੀ ਉਹ ਅਰਜੀ ਬਠਿੰਡਾ ਕੋਰਟ ਵੱਲੋਂ ਪੈਂਡਿੰਗ (Pending) ਰੱਖ ਲਈ ਗਈ ਹੈ ਅਤੇ ਅਗਲੀ ਸੁਣਵਾਈ 27 ਜਨਵਰੀ 2026 ਨੂੰ ਹੋਵੇਗੀ ।

Related Posts

Advertisement

Latest News

ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ
ਚੰਡੀਗੜ੍ਹ, 2 ਮਾਰਚ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ...
ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ - ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ