ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
By Azad Soch
On
New Mumbai,17,JULY,2025,(Azad Soch News):- ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ 15 ਜੁਲਾਈ ਦੀ ਰਾਤ ਨੂੰ ਇੱਕ ਧੀ ਨੇ ਜਨਮ ਲਿਆ,ਇਹ ਜੋੜਾ ਪਹਿਲੀ ਵਾਰ ਮਾਪੇ ਬਣੇ ਹਨ,ਦੱਸ ਦੇਈਏ ਕਿ ਸਿਧਾਰਥ-ਕਿਆਰਾ ਦਾ ਵਿਆਹ ਸਾਲ 2023 ਵਿੱਚ ਹੋਇਆ ਸੀ ਅਤੇ ਵਿਆਹ ਦੇ ਦੋ ਸਾਲ ਬਾਅਦ ਜੋੜੇ ਦੇ ਘਰ ਖੁਸ਼ੀ ਦੀ ਲਹਿਰ ਆਈ ਹੈ,ਜੋੜੇ ਨੇ ਖੁਦ ਪੋਸਟ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਨਾਲ ਖੁਸ਼ਖਬਰੀ ਸ਼ੇਅਰ ਕੀਤੀ ਹੈ।
Tags: Bollywood
Related Posts
Latest News
13 Dec 2025 18:38:46
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...


