ਹਰਦੀਪ ਗਰੇਵਾਲ ਦੀ ਫਿਲਮ 'ਸਿਕਸ ਈਚ' ਦੀ ਪਹਿਲੀ ਝਲਕ ਰਿਲੀਜ਼
By Azad Soch
On
Patiala,15 JAN,2025,(Azad Soch News):- ਪੰਜਾਬੀ ਫਿਲਮ 'ਸਿਕਸ ਈਚ', ਜਿਸ ਦੀ ਨਵੀਂ ਝਲਕ ਜਾਰੀ ਕਰਦਿਆਂ ਰਿਲੀਜ਼ ਮਿਤੀ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ,'ਹਰਦੀਪ ਗਰੇਵਾਲ' ਅਤੇ 'ਵਾਂਟੋ ਪ੍ਰੋਡੋਕਸ਼ਨ' ('Wanto Productions') ਦੇ ਬੈਨਰਜ਼ ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਫਿਲਮ ਦਾ ਨਿਰਦੇਸ਼ਨ ਗੈਰੀ ਖਤਰਾਓ ਵੱਲੋਂ ਕੀਤਾ ਗਿਆ ਹੈ, ਜੋ ਇਸ ਫਿਲਮ ਪਾਲੀਵੁੱਡ (Pollywood) ਵਿੱਚ ਬਤੌਰ ਨਿਰਦੇਸ਼ਕ ਪ੍ਰਭਾਵੀ ਪਾਰੀ ਦਾ ਅਗਾਜ਼ ਕਰਨ ਜਾ ਰਹੇ ਹਨ,14 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਉਕਤ ਫਿਲਮ ਵਿੱਚ ਗਾਇਕ-ਅਦਾਕਾਰ ਹਰਦੀਪ ਗਰੇਵਾਲ ਅਤੇ ਮੈਂਡੀ ਤੱਖੜ੍ਹ ਲੀਡ ਜੋੜੀ ਵਜੋਂ ਨਜ਼ਰ ਆਉਣਗੇ, ਜਿੰਨ੍ਹਾਂ ਤੋਂ ਇਲਾਵਾ ਅਮਨਿੰਦਰ ਪਾਲ ਸਿੰਘ, ਮਲਕੀਤ ਰੋਣੀ, ਬਲਜਿੰਦਰ ਕੌਰ, ਹਰਿੰਦਰ ਭੁੱਲਰ, ਸੰਜੂ ਸੋਲੰਕੀ, ਗੁਰਪ੍ਰੀਤ ਤੋਤੀ, ਅਨੀਤਾ ਮੀਤ, ਸੁਖਦੇਵ ਬਰਨਾਲਾ, ਸਤਵਿੰਦਰ ਕੌਰ ਵੀ ਮਹੱਤਵਪੂਰਨ ਭੂਮਿਕਾਵਾਂ ਵਿੱਚ ਹਨ।
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


