ਗੁਲਾਬੀ ਕਿਊਨ ਯਾਨੀ ਕਿ ਜੈਸਮੀਨ ਸੈਂਡਲਸ ਦੇ ਨਵੇਂ ਗੀਤ ਨੇ ਮਚਾਈ ਧਮਾਲ

ਗੁਲਾਬੀ ਕਿਊਨ ਯਾਨੀ ਕਿ ਜੈਸਮੀਨ ਸੈਂਡਲਸ ਦੇ ਨਵੇਂ ਗੀਤ ਨੇ ਮਚਾਈ ਧਮਾਲ

Patiala,03,May,2025,(Azad Soch News):- ਅਜੈ ਦੇਵਗਨ ਅਤੇ ਰਿਤੇਸ਼ ਦੇਸ਼ਮੁਖ ਦੀ ਫਿਲਮ 'ਰੇਡ 2' 'ਚ ਜੈਸਮੀਨ ਸੈਂਡਲਸ (Jasmine Sandals) ਵੱਲੋਂ ਗਾਏ ਗੀਤ 'ਨਸ਼ਾ' ਨੇ ਖੂਬ ਸੁਰਖੀਆਂ ਬਟੋਰੀਆਂ,ਫੈਨਜ਼ ਵੱਲੋਂ ਇਸ ਗੀਤ ਨੂੰ ਬੇਹੱਦ ਪੰਸਦ ਕੀਤਾ ਜਾ ਰਿਹਾ ਹੈ,ਇਸ ਗੀਤ ਨੂੰ ਜਾਨੀ ਨੇ ਲਿਖਿਆ ਹੈ,ਜੈਸਮੀਨ ਸੈਂਡਲਸ ਜੋ ਮੁੱਖ ਤੌਰ 'ਤੇ ਪੰਜਾਬੀ ਸੰਗੀਤ ਵਿੱਚ ਆਪਣਾ ਨਾਮ ਬਣਾਉਣ ਲਈ ਜਾਣੀ ਜਾਂਦੀ ਹੈ ਪਰ ਉਸ ਨੇ 2014 ਵਿੱਚ ਫਿਲਮ ਕਿੱਕ ਵਿੱਚ "ਯਾਰ ਨਾ ਮਿਲੇ" ਗੀਤ ਨਾਲ ਬਾਲੀਵੁੱਡ ਵਿੱਚ ਇੱਕ ਪਲੇਬੈਕ ਗਾਇਕਾ ਵਜੋਂ ਐਂਟਰੀ ਕੀਤੀ।

Advertisement

Advertisement

Latest News

ਪੰਜਾਬ ਨੇ ਸਕੂਲ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈ.ਆਈ.ਟੀ. ਮਦਰਾਸ ਨਾਲ ਹੱਥ ਮਿਲਾਇਆ ਪੰਜਾਬ ਨੇ ਸਕੂਲ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈ.ਆਈ.ਟੀ. ਮਦਰਾਸ ਨਾਲ ਹੱਥ ਮਿਲਾਇਆ
ਚੰਡੀਗੜ੍ਹ, 5 ਦਸੰਬਰ:ਆਈ.ਆਈ.ਟੀ. ਮਦਰਾਸ ਪ੍ਰਵਰਤਕ ਨਾਲ ਭਾਈਵਾਲੀ ਕਰਕੇ ਸੂਬਾ ਪੱਧਰ ਉੱਤੇ ਕਰੀਅਰ ਗਾਈਡੈਂਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ...
‘ਯੁੱਧ ਨਸ਼ਿਆਂ ਵਿਰੁੱਧ’: 279ਵੇਂ ਦਿਨ ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 1.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ
ਜਾਪਾਨ ਦੌਰੇ ਦੇ ਚੌਥੇ ਦਿਨ ਮੁੱਖ ਮੰਤਰੀ ਨੇ ਓਸਾਕਾ ਵਿਖੇ ਕੀਤਾ ਬਿਜ਼ਨਸ ਰੋਡ ਸ਼ੋਅ
ਬਦਲਾਵ ਦੀ ਸਰਕਾਰ!": CM ਮਾਨ ਦਾ ਤੁਰੰਤ ਐਕਸ਼ਨ, ਇੱਕ ਵੀਡੀਓ ਦੇਖਦਿਆਂ ਹੀ ਝੰਡੇਵਾਲ ਸਣੇ ਪੰਜ ਪਿੰਡਾਂ ਦੀ ਸਿੰਚਾਈ ਨਹਿਰ ਦਾ ਕੰਮ ਮੁੜ ਸ਼ੁਰੂ
ਮਾਨ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ ! ਸਰਗਰਮ ਪਹਿਲਕਦਮੀਆਂ ਨੇ ਕਪਾਹ ਦੀਆਂ ਕੀਮਤਾਂ ₹5,700 ਤੋਂ ਵਧਾ ਕੇ ₹7,500+ ਕਰ ਦਿੱਤੀਆਂ
ਪੰਜਾਬ ਦੇ ਜੇਲ੍ਹਾਂ ਵਿੱਚ 11 ITI ਖੋਲ੍ਹੇ ਜਾਣਗੇ,ਪੰਜਾਬ ਸਰਕਾਰ ਦੀ ਨਵੀਂ ਪਹਿਲਕਦਮੀ , ਕੈਦੀਆਂ ਨੂੰ ਹੁਨਰ ਸਿਖਲਾਈ ਅਤੇ ਭਵਿੱਖ ਨੂੰ ਦਿੱਤੀ ਜਾਵੇਗੀ ਨਵੀਂ ਦਿਸ਼ਾ।
ਰੋਹਿਤ ਸ਼ਰਮਾ ਨੇ ਸਈਅਦ ਮੁਸ਼ਤਾਕ ਅਲੀ ਟਰਾਫੀ ਦੇ ਨਾਕਆਊਟ ਮੈਚਾਂ ਵਿੱਚ ਮੁੰਬਈ ਲਈ ਖੇਡਣ ਦੀ ਇੱਛਾ ਜ਼ਾਹਰ ਕੀਤੀ