ਪੰਜਾਬੀ ਗਾਇਕ ਏਪੀ ਢਿੱਲੋ ਦੇ ਕੈਨੇਡਾ ਵਾਲੇ ਘਰ 'ਤੇ ਗੋਲੀਬਾਰੀ ਕਰਨ ਦੇ ਦੋਸ਼ੀ ਵਿਨੀਪੈਗ ਦੇ ਵਿਅਕਤੀ ਨੂੰ 6 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ

ਪੰਜਾਬੀ ਗਾਇਕ ਏਪੀ ਢਿੱਲੋ ਦੇ ਕੈਨੇਡਾ ਵਾਲੇ ਘਰ 'ਤੇ ਗੋਲੀਬਾਰੀ ਕਰਨ ਦੇ ਦੋਸ਼ੀ ਵਿਨੀਪੈਗ ਦੇ ਵਿਅਕਤੀ ਨੂੰ 6 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ

ਕੈਨੇਡਾ,02, ਅਕਤੂਬਰ, 2025, (ਆਜ਼ਾਦ ਸੋਚ ਨਿਊਜ਼):- ਪੰਜਾਬੀ ਗਾਇਕ ਏਪੀ ਢਿੱਲੋ (Punjabi Singer AP Dhillon) ਦੇ ਕੈਨੇਡਾ ਵਾਲੇ ਘਰ 'ਤੇ ਗੋਲੀਬਾਰੀ ਕਰਨ ਅਤੇ ਅੱਗ ਲਗਾਉਣ ਦੇ ਦੋਸ਼ੀ ਵਿਨੀਪੈਗ ਦੇ ਵਿਅਕਤੀ ਨੂੰ 6 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ,ਮਿਲੀ ਜਾਣਕਾਰੀ ਅਨੁਸਾਰ, ਇਹ ਵਿਅਕਤੀ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ,ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (Royal Canadian Mounted Police) ਅਨੁਸਾਰ, ਜੱਜ ਨੇ 26 ਸਾਲਾਂ ਅਬਜੀਤ ਕਿੰਗਰਾ ਨੂੰ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਵਿੱਚ 2 ਸਾਲ ਦੀ ਕੈਦ ਅਤੇ ਹਥਿਆਰ ਚਲਾਉਣ ਦੇ ਦੋਸ਼ ਵਿੱਚ 6 ਸਾਲ ਦੀ ਕੈਦ ਦੀ ਸਜ਼ਾ ਸੁਣਾਈ,ਦੱਸ ਦੇਈਏ ਕਿ ਵਿਨੀਪੈਗ (Winnipeg) ਦੇ ਅਬਜੀਤ ਕਿੰਗਰਾ ਨੇ ਸਾਲ 2024 ਵਿੱਚ ਪੰਜਾਬੀ ਗਾਇਕ ਏਪੀ ਢਿੱਲੋ (Punjabi Singer AP Dhillon) ਦੇ ਘਰ ਬਾਹਰ ਗੋਲੀਬਾਰੀ ਕੀਤੀ ਸੀ।

Advertisement

Latest News

ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸਿਰਫ਼ ਆਪਣੇ ਪਰਿਵਾਰਾਂ ਬਾਰੇ ਸੋਚਿਆ ਅਤੇ ਕਦੇ ਵੀ ਲੋਕਾਂ ਦੀ ਪਰਵਾਹ ਨਹੀਂ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸਿਰਫ਼ ਆਪਣੇ ਪਰਿਵਾਰਾਂ ਬਾਰੇ ਸੋਚਿਆ ਅਤੇ ਕਦੇ ਵੀ ਲੋਕਾਂ ਦੀ ਪਰਵਾਹ ਨਹੀਂ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ, ‘ਆਪ` ਸਰਕਾਰ ਨੇ ਸਿਰਫ਼ ਚਾਰ ਸਾਲਾਂ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਸੂਬੇ ਦੇ ਉਦਯੋਗਿਕ ਵਿਕਾਸ ਲਈ ਸਫ਼ਲਤਾ ਦੀ ਨਵੀਂ ਕਹਾਣੀ ਲਿਖੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ; 6 ਚਲਾਨ ਕੱਟੇ
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ
ਸਮਾਜਿਕ ਵਿਕਾਸ ‘ਚ ਮਹਿਲਾਵਾਂ ਦਾ ਯੋਗਦਾਨ ਸਲਾਹੁਣਯੋਗ : ਡਿਪਟੀ ਕਮਿਸ਼ਨਰ
ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਅਸਫਲਤਾ ਅਤੇ ਭਾਰਤ ਦੀ ਊਰਜਾ ਸੁਰੱਖਿਆ 'ਤੇ ਇਸ ਦੇ ਪ੍ਰਭਾਵ ਬਾਰੇ ਸਰਬਸੰਮਤੀ ਨਾਲ ਕੀਤਾ ਮਤਾ ਪਾਸ