ਔਰਤਾਂ ਬਾਰੇ ਪੰਜਾਬੀ ਗਾਇਕ ਜੈਜ਼ੀ ਬੀ ਦੇ ਗੀਤ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
By Azad Soch
On
Chandigarh, 1st April 2024,(Azad Soch News):- ਬੀਤੀ ਦਿਨੀ ਪੰਜਾਬੀ ਗਾਇਕ ਜੈਜ਼ੀ ਬੀ (Punjabi Singer Jazzy B) ਦਾ ਇਕ ਗੀਤ ਰਿਲੀਜ਼ ਹੋਇਆ ਸੀ ਜਿਸ ਵਿਚ ਉਸ ਵਲੋਂ ਜਿਹੜੇ ਸ਼ਬਦ ਵਰਤੇ ਗਏ ਸਨ ਉਸ ਉਤੇ ਇਤਰਾਜ਼ ਜਤਾਇਆ ਗਿਆ ਸੀ ਅਤੇ ਔਰਤਾਂ ਨੇ ਕਿਹਾ ਸੀ ਕਿ ਇਸ ਗੀਤ ਵਿਚ ਔਰਤਾਂ ਦਾ ਅਪਮਾਨ ਕੀਤਾ ਗਿਆ ਹੈ,ਵਿਵਾਦਤ ਗੀਤ ਸੀ ''ਮੜਕ ਸ਼ੁਕੀਨਾਂ ਦੀ'' ਹੁਣ ਪੰਜਾਬ ਮਹਿਲਾ ਕਮਿਸ਼ਨ (Punjab Women's Commission) ਨੇ ਇਸ ਬਾਰੇ ਨੋਟਿਸ ਲਿਆ ਹੈ ਅਤੇ ਪੁਲਿਸ ਤੋਂ ਇਸ ਦੀ ਰਿਪੋਰਟ ਮੰਗ ਲਈ ਹੈ।
Related Posts
Latest News
ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ
14 Sep 2024 20:38:32
Amritsar Sahib,14 Sep,2024,(Azad Soch News):- ਪੈਰਿਸ ਉਲੰਪਿਕ (Paris Olympics) ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ...