ਅਦਾਕਾਰਾ ਹਿਮਾਂਸ਼ੀ ਖੁਰਾਣਾ ਦੀ ਪੰਜਾਬੀ ਫਿਲਮ 'ਹਾਂ ਮੈਂ ਪਾਗਲ ਹਾਂ' ਦਾ ਟੀਜ਼ਰ ਰਿਲੀਜ਼
By Azad Soch
On
Chandigarh,27,JUN,2025,(Azad Soch News):- ਅਦਾਕਾਰਾ ਹਿਮਾਂਸ਼ੀ ਖੁਰਾਣਾ (Actress Himanshi Khurana) ਜਿੰਨ੍ਹਾਂ ਵੱਲੋਂ ਕੀਤੀ ਗਈ ਅਪਣੀ ਪਹਿਲੀ ਡਾਰਕ ਪੰਜਾਬੀ ਫਿਲਮ (Punjabi Film) 'ਹਾਂ ਮੈਂ ਪਾਗਲ ਹਾਂ' ਦਾ ਟੀਜ਼ਰ ਜਾਰੀ ਕਰ ਦਿੱਤਾ ਗਿਆ ਹੈ, ਜੋ ਜਲਦ ਹੀ ਪੰਜਾਬੀ ਓਟੀਟੀ ਪਲੇਟਫ਼ਾਰਮ (Punjabi OTT Platform) ਉਪਰ ਸਟ੍ਰੀਮ ਹੋਣ ਜਾ ਰਹੀ ਹੈ।ਹਿਮਾਚਲ ਪ੍ਰਦੇਸ਼ (Himachal Pradesh) ਦੇ ਖੂਬਸੂਰਤ ਹਿੱਸਿਆਂ ਵਿੱਚ ਫਿਲਮਾਈ ਗਈ ਉਕਤ ਫਿਲਮ ਦੀ ਸਟਾਰ-ਕਾਸਟ ਵਿੱਚ ਅਭਿਸ਼ਾਂਤ ਰਾਣਾ ਅਤੇ ਹਰਜੀਤ ਵਾਲੀਆ ਵੀ ਸ਼ਾਮਿਲ ਹਨ, ਜਿੰਨ੍ਹਾਂ ਦੀਆਂ ਮਹੱਤਵਪੂਰਨ ਭੂਮਿਕਾਵਾਂ ਨਾਲ ਸਜੀ ਇਸ ਫਿਲਮ ਦਾ ਲੇਖਣ ਕੁਦਰਤ ਪਾਲ ਦੁਆਰਾ ਕੀਤਾ ਗਿਆ ਹੈ।
Related Posts
Latest News
13 Dec 2025 22:38:21
Chandigarh/Mohali,13,DEC,2025,(Azad Soch News):- ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...


