ਪੰਜਾਬੀ ਫਿਲਮ 'ਮੁੱਕ ਗਈ ਫੀਮ ਡੱਬੀ ਚੋਂ ਯਾਰੋ',ਜਲਦ ਰਿਲੀਜ਼ ਹੋਣ ਜਾ ਰਹੀ ਹੈ
By Azad Soch
On
Patiala,01,AUG,2025,(Azad Soch News):- ਪੰਜਾਬੀ ਫਿਲਮ 'ਮੁੱਕ ਗਈ ਫੀਮ ਡੱਬੀ ਚੋਂ ਯਾਰੋ', ਜੋ ਜਲਦ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਦਾ ਟੀਜ਼ਰ ਅਗਲੇ ਦਿਨੀਂ ਵੱਖ-ਵੱਖ ਪਲੇਟਫ਼ਾਰਮ ਅਤੇ ਚੈੱਨਲਸ ਉਪਰ ਜਾਰੀ ਕੀਤਾ ਜਾਵੇਗਾ,'ਅੰਬਰਸਰੀਏ ਪ੍ਰੋਡੋਕਸ਼ਨ' ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਮੰਨੋਰੰਜਕ ਫਿਲਮ (Entertaining Movie) ਦਾ ਲੇਖਣ ਕਰਨ ਸੰਧੂ ਅਤੇ ਧੀਰਜ ਕੁਮਾਰ ਵੱਲੋਂ ਕੀਤਾ ਗਿਆ ਹੈ,ਜਦਕਿ ਨਿਰਦੇਸ਼ਨ ਜ਼ਿੰਮੇਵਾਰੀ ਨੂੰ ਗੌਰਵ ਰਾਣਾ ਦੁਆਰਾ ਅੰਜ਼ਾਮ ਦਿੱਤਾ ਗਿਆ ਹੈ, ਜੋ ਅਪਣੀ ਇਸ ਡਾਇਰੈਕਟੋਰੀਅਲ ਫਿਲਮ (Directorial Film) ਨਾਲ ਪਾਲੀਵੁੱਡ (Pollywood) ਵਿੱਚ ਬਤੌਰ ਨਿਰਦੇਸ਼ਕ ਪ੍ਰਭਾਵੀ ਪਾਰੀ ਦਾ ਅਗਾਜ਼ ਕਰਨ ਜਾ ਰਹੇ ਹਨ।
Related Posts
Latest News
08 Dec 2025 09:08:25
New Chandigarh,08,DEC,2025,(Azad Soch News):- ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...


