ਗਾਇਕ ਅਤੇ ਅਦਾਕਾਰ ਜੱਸੀ ਗਿੱਲ ਨੇ ਆਪਣੇ ਨਵੇਂ ਗਾਣੇ 'ਤਾਰੀਫਾਂ ਤੇਰੀਆਂ' ਦੀ ਝਲਕ ਰਿਵੀਲ
By Azad Soch
On
Patiala,15,MAY,2025,(Azad Soch News):- ਗਾਇਕ ਅਤੇ ਅਦਾਕਾਰ ਜੱਸੀ ਗਿੱਲ ਨੇ ਆਪਣੇ ਨਵੇਂ ਗਾਣੇ 'ਤਾਰੀਫਾਂ ਤੇਰੀਆਂ' ਦੀ ਝਲਕ ਰਿਵੀਲ ਕਰ ਦਿੱਤੀ ਹੈ,ਇਹ ਗਾਣਾ ਕੱਲ੍ਹ ਵੱਖ-ਵੱਖ ਸੰਗ਼ੀਤਕ ਪਲੇਟਫ਼ਾਰਮ ਅਤੇ ਚੈੱਨਲਸ (Music Platforms And Channels) 'ਤੇ ਰਿਲੀਜ਼ ਕੀਤਾ ਜਾ ਰਿਹਾ ਹੈ,'ਜੱਸੀ ਗਿੱਲ ਮਿਊਜ਼ਿਕ' ਲੇਬਲ (Jassi Gill Music' Label) ਦੁਆਰਾ ਵਜ਼ੂਦ ਵਿੱਚ ਲਿਆਂਦੇ ਅਤੇ ਵੱਡੇ ਪੱਧਰ 'ਤੇ ਸੰਗ਼ੀਤਕ ਮਾਰਕੀਟ ਵਿੱਚ ਜਾਰੀ ਕੀਤੇ ਜਾ ਰਹੇ ਇਸ ਟ੍ਰੈਕ ਨੂੰ ਕਾਫ਼ੀ ਉੱਚ ਪੱਧਰੀ ਸੰਗੀਤਕ ਸਾਂਚੇ ਅਧੀਨ ਸੰਗੀਤ ਪ੍ਰੇਮੀਆਂ ਸਨਮੁੱਖ ਕੀਤਾ ਜਾ ਰਿਹਾ ਹੈ। ਸੰਗ਼ੀਤਕ ਗਲਿਆਰਿਆਂ ਵਿੱਚ ਚਰਚਾ ਦਾ ਕੇਂਦਰ ਬਣੇ ਅਤੇ ਨੌਜਵਾਨ ਮਨਾਂ ਦੀ ਤਰਜ਼ਮਾਨੀ ਕਰਦੇ ਇਸ ਗਾਣੇ ਨੂੰ ਨਵੇਂ ਅੰਦਾਜ਼ ਵਿੱਚ ਗਾਇਨ ਕੀਤਾ ਗਿਆ ਹੈ, ਜਿਸ ਨੂੰ ਚਾਰ ਚੰਨ੍ਹ ਲਾਉਣ ਵਿੱਚ ਇਸ ਦਾ ਸ਼ਾਨਦਾਰ ਮਿਊਜ਼ਿਕ ਵੀਡੀਓ (Music Video) ਅਹਿਮ ਭੂਮਿਕਾ ਨਿਭਾਵੇਗਾ,ਇਹ ਗਾਣਾ ਮੁੰਬਈ ਦੇ ਵੱਖ-ਵੱਖ ਸਟੂਡਿਓਜ਼ 'ਚ ਲਗਾਏ ਗਏ ਵਿਸ਼ਾਲ ਅਤੇ ਆਲੀਸ਼ਾਨ ਸੈੱਟਸ 'ਤੇ ਫਿਲਮਾਂਇਆ ਗਿਆ ਹੈ।
Related Posts
Latest News
22 Jun 2025 09:44:55
Hisar,22,JUN,2025,(Azad Soch News):- ਹਰਿਆਣਾ ਦੇ ਪੰਜ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਮੀਂਹ ਪਿਆ,ਮੌਸਮ ਵਿਭਾਗ (Department of Meteorology) ਨੇ ਸੱਤ ਜ਼ਿਲ੍ਹਿਆਂ ਵਿੱਚ...