ਗਾਇਕ ਆਰ ਨੇਤ,ਜੋ ਇੱਕ ਵਾਰ ਮੁੜ ਵਿਵਾਦਾਂ ਦਾ ਕੇਂਦਰ ਬਣੇ ਹੋਏ ਹਨ
ਆਪਣੇ ਨਵੇਂ ਗਾਣੇ ਕਾਰਨ ਵਿਵਾਦ ਦਾ ਸਾਹਮਣਾ ਕਰ ਰਹੇ ਹਨ
By Azad Soch
On
Jaladhar,10,AUG,2025,(Azad Soch News):- ਗਾਇਕ ਆਰ ਨੇਤ, ਜੋ ਇੱਕ ਵਾਰ ਮੁੜ ਵਿਵਾਦਾਂ ਦਾ ਕੇਂਦਰ ਬਣੇ ਹੋਏ ਹਨ, ਜਿੰਨ੍ਹਾਂ ਦੇ ਹਾਲੀਆ ਰਿਲੀਜ਼ ਗਾਣੇ '315' ਖਿਲਾਫ਼ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ (Director General of Police Punjab) ਪਾਸ ਭਾਰਤੀ ਜਨਤਾ ਪਾਰਟੀ ਦੇ ਇੱਕ ਸੀਨੀਅਰ ਆਗੂ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ।ਜਲੰਧਰ ਦੇ ਰਹਿਣ ਵਾਲੇ ਭਾਰਤੀ ਜਨਤਾ ਪਾਰਟੀ ਪੰਜਾਬ ਟ੍ਰੇਂਡ ਸੈੱਲ ਦੇ ਡਿਪਟੀ ਕਨਵੀਨਰ ਅਰਵਿੰਦ ਸ਼ਰਮਾ (Deputy Convener Arvind Sharma) ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੂੰ ਅਧਿਕਾਰਕ ਸ਼ਿਕਾਇਤੀ ਪੱਤਰ ਭੇਜਿਆ ਹੈ, ਜਿਸ ਤੋਂ ਇਲਾਵਾ ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਨੂੰ ਵੀ ਅਪੀਲ ਕੀਤੀ ਹੈ ਕਿ ਪੰਜਾਬ ਵਿੱਚ ਹਿੰਸਾ, ਗੈਰਕਾਨੂੰਨੀ ਹਥਿਆਰਾਂ ਦੀ ਸੰਸਕ੍ਰਿਤੀ ਅਤੇ ਅਪਰਾਧ ਨੂੰ ਵਧਾਵਾ ਦੇਣ ਵਾਲੇ ਉਕਤ ਗਾਣੇ ਅਤੇ ਇਸ ਨੂੰ ਗਾਉਣ ਅਤੇ ਸੰਯੋਜਨ ਕਰਨ ਵਾਲਿਆਂ ਉਤੇ ਸਖ਼ਤ ਕਾਰਵਾਈ ਕੀਤੀ ਜਾਵੇ।
Related Posts
Latest News
06 Dec 2025 10:27:48
Patiala,06,DEC,2025,(Azad Soch News):- ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ...


