ਅੱਜ ਦਿਲਜੀਤ ਦੋਸਾਂਝ ਦਾ ਲਾਈਵ ਸ਼ੋਅ ਲੁਧਿਆਣਾ ਦੀ ਖੇਤੀਬਾੜੀ ਯੂਨੀਵਰਸਿਟੀ ਵਿੱਚ ਹੋਵੇਗਾ

ਅੱਜ ਦਿਲਜੀਤ ਦੋਸਾਂਝ ਦਾ ਲਾਈਵ ਸ਼ੋਅ ਲੁਧਿਆਣਾ ਦੀ ਖੇਤੀਬਾੜੀ ਯੂਨੀਵਰਸਿਟੀ ਵਿੱਚ ਹੋਵੇਗਾ

Ludhiana,31 DEC,2024,(Azad Soch News):-  ਅੱਜ ਦਿਲਜੀਤ ਦੋਸਾਂਝ (Diljit Dosanjh) ਦਾ ਲਾਈਵ ਸ਼ੋਅ ਲੁਧਿਆਣਾ ਦੀ ਖੇਤੀਬਾੜੀ ਯੂਨੀਵਰਸਿਟੀ (Agricultural University) ਵਿੱਚ ਹੋਵੇਗਾ, ਨਵੇਂ ਸਾਲ ਦੇ ਮੌਕੇ ’ਤੇ ਦੋਸਾਂਝਾਂਵਾਲਾ ਲੁਧਿਆਣੇ ’ਚ ਆਪਣੀ ਗਾਇਕੀ ਨਾਲ ਲੋਕਾਂ ਦੇ ਦਿਲ ਵਿਚ ਰੰਗ ਬੰਨਣਗੇ,ਇਸ ਸ਼ੋਅ ਵਿਚ 50 ਹਜ਼ਾਰ ਤੋਂ ਵੱਧ ਲੋਕਾਂ ਦੇ ਪੁੱਜਣ ਦੀ ਉਮੀਦ ਹੈ,ਕਿਉਂਕਿ ਇਸ ਸ਼ੋਅ ਦੀਆਂ 50 ਹਜ਼ਾਰ ਤੋਂ ਵੱਧ ਟਿਕਟਾਂ ਵਿਕੀਆਂ ਹਨ,ਪੁਲਿਸ ਪ੍ਰਸ਼ਾਸਨ (Police Administration) ਵੱਲੋਂ 20 ਥਾਵਾਂ ’ਤੇ ਅਸਥਾਈ ਪਾਰਕਿੰਗ ਬਣਾਈ ਗਈ ਹੈ,ਜਿਥੇ 14 ਹਜ਼ਾਰ ਵਾਹਨ ਖੜ੍ਹਨਗੇ,ਜਿਸ ਲਈ 3000 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ,ਪਾਰਕਿੰਗ ਲਈ ਪੀਏਯੂ (PAU) ’ਚ 2-3 ਥਾਵਾਂ ਰੱਖੀਆਂ ਗਈਆਂ ਹਨ, ਜਦਕਿ ਬਾਕੀ ਪਾਰਕਿੰਗਾਂ ਪੀਏਯੂ (PAU) ਤੋਂ 2-3 ਕਿੱਲੋਮੀਟਰ ਦੀ ਦੂਰੀ ’ਤੇ ਹਨ। 

Advertisement

Latest News

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 13 ਫਰਵਰੀ ਨੂੰ ਹੋਣ ਜਾ ਰਹੀ ਹੈ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 13 ਫਰਵਰੀ ਨੂੰ ਹੋਣ ਜਾ ਰਹੀ ਹੈ
Chandigarh,13, FEB,2025,(Azad Soch News):- ਸਰਕਾਰ ਦੀ ਕੈਬਨਿਟ ਮੀਟਿੰਗ (Cabinet Meeting) ਚਾਰ ਮਹੀਨਿਆਂ ਬਾਅਦ ਅੱਜ (13 ਫਰਵਰੀ) ਹੋਣ ਜਾ ਰਹੀ ਹੈ,ਇਸ...
ਉੱਤਰਾਖੰਡ ਸਰਕਾਰ ਕੈਲਾਸ਼ ਜਾਣ ਵਾਲੇ ਯਾਤਰੀਆਂ ਲਈ ਹਵਾਈ ਸੇਵਾ ਸ਼ੁਰੂ ਕਰਨ ਜਾ ਰਹੀ ਹੈ
ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਨਾਲ ਮਾਰਸੇਲ ਵਿੱਚ ਭਾਰਤੀ ਕੌਂਸਲੇਟ ਦਾ ਉਦਘਾਟਨ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-02-2025 ਅੰਗ 686
ਹਰਿਆਣਾ ਦਾ ਬਜਟ ਸੈਸ਼ਨ ਅਗਲੇ ਮਹੀਨੇ 7 ਮਾਰਚ ਤੋਂ ਸ਼ੁਰੂ ਹੋਵੇਗਾ
ਮੌਜੂਦਾ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਦਾ ਬੀੜਾ ਉਠਾਇਆ- ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ
ਲੋਕਾਟ ਖਾਣ ਨਾਲ ਹੋਣਗੇ ਬਹੁਤ ਫ਼ਾਇਦੇ