ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਮਾਰ ਦਿੱਤੀਆ
By Azad Soch
On
Moga,05,JULY,2025,(Azad Soch News):- ਮੋਗਾ ਜ਼ਿਲਾ ਦੇ ਕਸਬਾ ਕੋਟ ਇਸੇ ਖਾਂ ਵਿਖੇ ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ (Famous Punjabi Actress Tania) ਦੇ ਪਿਤਾ ਨੂੰ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਮਾਰ ਦਿੱਤੀਆ,ਜਾਣਕਾਰੀ ਅਨਸਾਰ ਦੋ ਅਣਪਛਾਤੇ ਹਮਲਾਵਰਾਂ ਨੇ ਹਰਬੰਸ ਨਰਸਿੰਗ ਹੋਮ ਬੈਠੇ ਡਾਕਟਰ ਅਨਿਲਜੀਤ ਕੰਬੋਜ ‘ਤੇ ਫਾਇਰਿੰਗ (Firing) ਕਰਕੇ ਫਰਾਰ ਹੋ ਗਏ,ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਉਨ੍ਹਾਂ ਦੀ ਹਾਲਤ ਨਾਜ਼ੁਕ ਹੈ,ਪੁਲਿਸ (Police) ਕਰ ਜਾਂਚ ਰਹੀ ਹੈ।
Latest News
17 Jul 2025 07:47:13
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...