ਪਾਕਿਸਤਾਨ ਲਈ ਜਾਸੂਸੀ ਕਰਨ ਦੇ ਮਾਮਲੇ ਵਿੱਚ ਯੂਟਿਊਬਰ ਜੋਤੀ ਮਲਹੋਤਰਾ ਨੂੰ ਨਿਆਇਕ ਹਿਰਾਸਤ ’ਚ ਭੇਜਿਆ
By Azad Soch
On
Hisar,09,JUN,2025,(Azad Soch News):- ਪਾਕਿਸਤਾਨ ਲਈ ਜਾਸੂਸੀ ਕਰਨ ਦੇ ਮਾਮਲੇ ਵਿੱਚ ਯੂਟਿਊਬਰ ਜੋਤੀ ਮਲਹੋਤਰਾ (YouTuber Jyoti Malhotra) ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ,ਅੱਜ ਉਹਨਾਂ ਨੂੰ ਹਿਸਾਰ (Hisar) ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਕੋਰਟ ਨੇ ਇਸ ਮਾਮਲੇ ਨੂੰ ਗੰਭੀਰ ਮੰਨਦਿਆਂ ਜੋਤੀ ਮਲਹੋਤਰਾ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ ਅਤੇ ਉਹਨਾਂ ਨੂੰ 23 ਜੂਨ, 2025 ਤੱਕ ਹਿਰਾਸਤ ਵਿੱਚ ਰੱਖਿਆ ਜਾਵੇਗਾ,ਪੇਸ਼ੀ ਦੌਰਾਨ ਜੋਤੀ ਮਲਹੋਤਰਾ ਨੂੰ ਵੀਡੀਓ ਕਾਨਫਰੰਸ (Video Conference) ਦੇ ਜ਼ਰੀਏ ਅਦਾਲਤ ਵਿੱਚ ਪੇਸ਼ ਕੀਤਾ ਗਿਆ,ਮਾਮਲੇ ਦੀ ਸੁਣਵਾਈ ਮੁੜ 23 ਜੂਨ ਨੂੰ ਹੋਵੇਗੀ, ਜਦੋਂ ਉਹਨਾਂ ਨੂੰ ਦੁਬਾਰਾ ਅਦਾਲਤ ਸਾਹਮਣੇ ਪੇਸ਼ ਕੀਤਾ ਜਾਵੇਗਾ।
Latest News
13 Jun 2025 20:23:31
ਹੁਸ਼ਿਆਰਪੁਰ, 13 ਜੂਨ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ...