#
every
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਮਾਨ ਸਰਕਾਰ ਕੱਲ੍ਹ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਕਰੇਗੀ ਸ਼ੁਰੂ ,ਹਰ ਪਰਿਵਾਰ ਨੂੰ ₹10 ਲੱਖ ਤੱਕ ਦਾ ਮਿਲੇਗਾ ਮੁਫ਼ਤ ਇਲਾਜ
Published On
By Azad Soch
Chandigarh,22,SEP,2025,(Azad Soch News):- ਪੰਜਾਬ ਸਰਕਾਰ ਨੇ ਜਨਤਕ ਸਿਹਤ ਨੂੰ ਸੁਰੱਖਿਅਤ ਕਰਨ ਲਈ ਇੱਕ ਇਤਿਹਾਸਕ ਕਦਮ ਚੁੱਕਦੇ ਹੋਏ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਸ਼ੁਰੂ ਕੀਤੀ ਹੈ। ਇਸ ਯੋਜਨਾ ਦੇ ਤਹਿਤ, ਸੂਬੇ ਦੇ ਹਰ ਪਰਿਵਾਰ ਨੂੰ ਹੁਣ ₹10 ਲੱਖ ਤੱਕ ਦੇ ਮੁਫ਼ਤ... ਪੰਜਾਬ ਸਰਕਾਰ ਦਾ ਮਜ਼ਬੂਤ ਇਰਾਦਾ-ਸਿਹਤ,ਰਾਹਤ ਅਤੇ ਮੁੜ ਉਸਾਰੀ ਵਿੱਚ ਹਰ ਦਿਨ ਪੇਸ਼ ਕੀਤੀ ਜਾ ਰਹੀ ਹੈ ਨਵੀ ਮਿਸਾਲ
Published On
By Azad Soch
Chandigarh,22,SEP,2025,(Azad Soch News):- ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਸਿਹਤ ਕੈਂਪਾਂ ਨੇ 1,035 ਕੈਂਪਾਂ ਰਾਹੀਂ ਕੁੱਲ 13,318 ਮਰੀਜ਼ਾਂ ਦਾ ਇਲਾਜ ਕੀਤਾ। ਇਨ੍ਹਾਂ ਵਿੱਚ 1,423 ਬੁਖਾਰ ਵਾਲੇ ਮਰੀਜ਼, 303 ਦਸਤ ਨਾਲ ਪਰੇਸ਼ਾਨ, 1,781 ਚਮੜੀ ਦੀਆਂ ਬੀਮਾਰੀਆਂ ਵਾਲੇ, 811 ਅੱਖਾਂ ਦੀ ਸਮੱਸਿਆ... ਤੁਹਾਡੀ ਇੱਕ-ਇੱਕ ਪਾਈ ਦਾ ਪੂਰਾ ਹਿਸਾਬ! 'ਮਿਸ਼ਨ ਚੜ੍ਹਦੀਕਲਾ' ਨਾਲ ਮਾਨ ਸਰਕਾਰ ਨੇ ਰੱਖੀ ਪਾਰਦਰਸ਼ਤਾ ਦੀ ਨਵੀਂ ਨੀਂਹ, ਸਿਰਫ਼ 24 ਘੰਟਿਆਂ 'ਚ 1000 ਤੋਂ ਵੱਧ ਲੋਕਾਂ ਨੇ ਕੀਤਾ ਦਾਨ
Published On
By Azad Soch
Chandigarh,19,SEP,2025,(Azad Soch News):- ਪੰਜਾਬ, ਜੋ ਹਮੇਸ਼ਾ ਪੂਰੇ ਦੇਸ਼ ਦਾ ਢਿੱਡ ਭਰਦਾ ਰਿਹਾ ਹੈ, ਇਸ ਵਾਰ ਭਿਆਨਕ ਹੜ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ। ਇਸ ਔਖੇ ਸਮੇਂ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ *'ਮਿਸ਼ਨ ਚੜ੍ਹਦੀਕਲਾ'*... ਮਾਨ ਸਰਕਾਰ ਦੀ ਐਂਬੂਲੈਂਸ ਸੇਵਾ! ਹਰ ਹਾਲ ਵਿੱਚ ਜਨਤਾ ਦੀ ਜਾਨ ਬਚਾਉਣ ਲਈ ਤਿਆਰ
Published On
By Azad Soch
Chandigarh,19,SEP,2025,(Azad Soch News):- ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜਨਤਾ ਦੇ ਹਿੱਤ ਤੋਂ ਵੱਧ ਉਨ੍ਹਾਂ ਲਈ ਕੁਝ ਨਹੀਂ ਹੈ। ਐਮਰਜੈਂਸੀ ਹੋਵੇ ਜਾਂ ਆਫ਼ਤ, ਪੰਜਾਬ ਦੀ ਐਂਬੂਲੈਂਸ ਸੇਵਾ ਹਰ ਸਮੇਂ ਲੋਕਾਂ ਦੀ ਜ਼ਿੰਦਗੀ... ਪੰਜਾਬ ਸਰਕਾਰ ਦਾ ਪਾਰਦਰਸ਼ੀ ਅਤੇ ਡਿਜ਼ਿਟਲ ਹੜ੍ਹ ਰਾਹਤ ਮਾਡਲ ਬਣਿਆ: ਹਰ ਪਿੰਡ ਦੀ ਆਵਾਜ਼, ਮਿਲਿਆ ਹਰ ਕੰਮ ਦਾ ਹਿਸਾਬ
Published On
By Azad Soch
ਪੰਜਾਬ ਸਰਕਾਰ ਦਾ ਪਾਰਦਰਸ਼ੀ ਅਤੇ ਡਿਜ਼ਿਟਲ ਹੜ੍ਹ ਰਾਹਤ ਮਾਡਲ ਬਣਿਆ: ਹਰ ਪਿੰਡ ਦੀ ਆਵਾਜ਼, ਮਿਲਿਆ ਹਰ ਕੰਮ ਦਾ ਹਿਸਾਬ
Chadnigarh,17,SEP,2025,(Azad Soch News):- ਪੰਜਾਬ ਵਿੱਚ ਆਈ ਭਿਆਨਕ ਹੜ੍ਹ ਨੇ ਲੋਕ ਜੀਵਨ ਨੂੰ ਬਹੁਤ ਪ੍ਰਭਾਵਿਤ ਕੀਤਾ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ... ਗਲੀ-ਗਲੀ ਤੱਕ ਪਹੁੰਚਿਆ ਸੈਨੀਟਾਈਜ਼ੇਸ਼ਨ ਅਭਿਆਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਸੰਭਾਲੀ ਕਮਾਨ
Published On
By Azad Soch
ਚੰਡੀਗੜ੍ਹ, 16 ਸਤੰਬਰ, 2025:- ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਨੇ ਜਨ-ਜੀਵਨ ਨੂੰ ਅਸਤ-ਵਿਅਸਤ ਕਰ ਦਿੱਤਾ ਸੀ। ਪਿੰਡਾਂ ਅਤੇ ਸ਼ਹਿਰਾਂ ਵਿੱਚ ਪਾਣੀ ਭਰ ਜਾਣ ਕਾਰਨ ਆਮ ਲੋਕਾਂ ਦੇ ਜੀਵਨ 'ਤੇ ਡੂੰਘਾ ਅਸਰ ਪਿਆ। ਅਜਿਹੇ ਔਖੇ ਸਮੇਂ ਵਿੱਚ ਪੰਜਾਬ ਸਰਕਾਰ ਨੇ ਤੁਰੰਤ... ਆਪ੍ਰੇਸ਼ਨ ਰਾਹਤ’ ਨੇ ਬਦਲੀ ਤਸਵੀਰ! ਹਰ ਪਿੰਡ ਤੱਕ ਪਹੁੰਚੀ ਪੰਜਾਬ ਸਰਕਾਰ ਦੀ ਮਦਦ
Published On
By Azad Soch
Patiala,09,SEP,2025,(Azad Soch News):- ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਨੇ ਲੋਕਾਂ ਦੇ ਘਰਾਂ, ਖੇਤਾਂ ਅਤੇ ਰੋਜ਼ਾਨਾ ਜੀਵਨ ਨੂੰ ਬਹੁਤ ਪ੍ਰਭਾਵਿਤ ਕੀਤਾ। ਇਸ ਮੁਸ਼ਕਲ ਸਮੇਂ ਵਿੱਚ, ਪੰਜਾਬ ਸਰਕਾਰ ਨੇ "ਆਪ੍ਰੇਸ਼ਨ ਰਾਹਤ" ਸ਼ੁਰੂ ਕਰਕੇ ਪ੍ਰਭਾਵਿਤ ਲੋਕਾਂ ਨੂੰ ਨਵੀਂ ਉਮੀਦ ਦਿੱਤੀ। ਮੁੱਖ ਮੰਤਰੀ
ਮੰਤਰੀ... ਪੰਜਾਬ ਸਰਕਾਰ ਨੇ ਦਿਖਾਇਆ ਸੱਚਾ ਨੇਤ੍ਰਿਤਵ: ਹਰ ਧੜਕਣ ਦੀ ਕੀਤੀ ਜਾ ਰਹੀ ਰੱਖਿਆ,ਇਨਸਾਨ ਹੋਵੇ ਜਾਂ ਜਾਨਵਰ
Published On
By Azad Soch
ਚੰਡੀਗੜ੍ਹ, 7 ਸਤੰਬਰ 2025:- ਪੰਜਾਬ ਆਈ ਇਸ ਆਫ਼ਤ ਨੇ ਕਿਸੇ 'ਤੇ ਵੀ ਰਹਿਮ ਨਹੀਂ ਕੀਤਾ, ਨਾ ਇਨਸਾਨਾਂ 'ਤੇ , ਨਾ ਉਨ੍ਹਾਂ ਦੇ ਸੁਪਨਿਆਂ 'ਤੇ ਅਤੇ ਨਾ ਹੀ ਬੇਜ਼ੁਬਾਨਾਂ 'ਤੇ। ਇਸ ਹੜ੍ਹ ਦਾ ਇਰਾਦਾ ਸੀ ਸਭ ਕੁਝ ਰੋੜ ਲੈ ਜਾਣਾ, ਉਨ੍ਹਾਂ... ਰੋਜ਼ ਖਾਲੀ ਪੇਟ ਚਬਾਓ ਕੜੀ ਪੱਤੇ
Published On
By Azad Soch
ਕੜੀ ਪੱਤੇ ਤੁਹਾਡੇ ਲਈ ਫਾਇਦੇਮੰਦ ਹੋ ਸਕਦੇ ਹਨ।
ਇਹ ਸਰੀਰ ਦੇ ਮੈਟਾਬੋਲਿਜ਼ਮ (Metabolism) ਨੂੰ ਵਧਾਉਂਦਾ ਹੈ।
ਚਰਬੀ ਨੂੰ ਸਾੜਨ ਵਿੱਚ ਮਦਦ ਕਰਦਾ ਹੈ।
ਸਵੇਰੇ ਖਾਲੀ ਪੇਟ ਇਸ ਨੂੰ ਖਾਣ ਨਾਲ ਭੁੱਖ ਕੰਟਰੋਲ ਵਿੱਚ ਰਹਿੰਦੀ ਹੈ।
ਗੈਰ-ਸਿਹਤਮੰਦ ਭੋਜਨ ਦੀ ਲਾਲਸਾ ਘੱਟ... ਮੇਰੀ ਕੋਸ਼ਿਸ਼ ਰਹੇਗੀ ਕਿ ਪੰਜਾਬ ਦਾ ਹਰ ਵਿਅਕਤੀ ਬਦਲਦੇ ਪੰਜਾਬ ਨੂੰ ਮਹਿਸੂਸ ਕਰੇ-ਮਨੀਸ਼ ਸਿਸੋਦੀਆ
Published On
By Azad Soch
- ਪਿਛਲੇ ਤਿੰਨ ਸਾਲਾਂ ਵਿੱਚ ਕੀਤੇ ਕੰਮਾਂ ਦੇ ਨਤੀਜੇ ਹੁਣ ਸਾਫ਼ ਦਿਖਾਈ ਦੇ ਰਹੇ ਹਨ, ਅਸੀਂ ਆਤਮ-ਵਿਸ਼ਵਾਸ ਨਾਲ ਭਰਿਆ "ਬਦਲਦਾ ਪੰਜਾਬ" ਵੇਖ ਰਹੇ ਹਾਂ, ਹੁਣ ਸਮਾਂ ਹੈ ਇਸ ਬਦਲਾਅ ਨੂੰ ਰਾਕੇਟ ਸਪੀਡ ਦੇਣ ਦਾ - ਮਨੀਸ਼ ਸਿਸੋਦੀਆ
- ਮੇਰੀ ਕੋਸ਼ਿਸ਼... 