#
Faridkot
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ
Published On
By Azad Soch
*ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ*
ਫਰੀਦਕੋਟ, 29 ਮਾਰਚ 2026: ਭਗਵੰਤ ਮਾਨ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਹੇਠ ਨਸ਼ਿਆਂ ਖ਼ਿਲਾਫ਼ ਜ਼ੋਰਦਾਰ... ਸ੍ਰੀਮਤੀ ਪੂਨਮਦੀਪ ਕੌਰ ਆਈਏਐੱਸ ਨੂੰ ਡਿਪਟੀ ਕਮਿਸ਼ਨਰ ਫਰੀਦਕੋਟ ਨਿਯੁਕਤ ਕੀਤਾ ਗਿਆ
Published On
By Azad Soch
Faridkot,24 February 2025,(Azad Soch News):- ਪੰਜਾਬ ਸਰਕਾਰ ਵੱਲੋਂ ਸੋਮਵਾਰ ਜਾਰੀ ਕੀਤੀ ਸੀਨੀਅਰ ਅਧਿਕਾਰੀਆਂ ਦੇ ਤਬਾਦਲਿਆਂ ਦੀ ਸੂਚੀ ਅਨੁਸਾਰ ਫਰੀਦਕੋਟ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (Deputy Commissioner) ਵਿਨੀਤ ਕੁਮਾਰ ਦਾ ਤਬਾਦਲਾ ਕਰ ਕੇ ਸ੍ਰੀਮਤੀ ਪੂਨਮਦੀਪ ਕੌਰ ਆਈਏਐੱਸ (IAS) ਨੂੰ ਡਿਪਟੀ ਕਮਿਸ਼ਨਰ ਫਰੀਦਕੋਟ... ਫ਼ਰੀਦਕੋਟ ਬੱਸ ਹਾਦਸੇ 'ਤੇ CM ਭਗਵੰਤ ਮਾਨ ਨੇ ਦੁੱਖ ਜਤਾਇਆ
Published On
By Azad Soch
Chandigarh,18,FEB,2025,(Azad Soch News):- ਫ਼ਰੀਦਕੋਟ ਬੱਸ ਹਾਦਸੇ 'ਤੇ CM ਭਗਵੰਤ ਮਾਨ ਨੇ ਦੁੱਖ ਜਤਾਇਆ ਹੈ,CM ਭਗਵੰਤ ਮਾਨ ਨੇ ਹਾਦਸੇ 'ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕੀਤੀ,CM ਭਗਵੰਤ ਮਾਨ ਨੇ ਟਵੀਟ (Tweet) ਕਰਦਿਆਂ ਲਿਖਿਆ ਕਿ ਅੱਜ... ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਵੱਲੋਂ ਅੱਜ ਸੀ.ਡੀ.ਪੀ.ਓ ਦਫਤਰ ਫਰੀਦਕੋਟ ਅਤੇ ਗਿਦੜਬਾਹਾ ਦਾ ਅਚਨਚੇਤ ਦੌਰਾ ਕੀਤਾ ਗਿਆ
Published On
By Azad Soch
Chandigarh,21 July 2024,(Azad Soch News):- ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਵੱਲੋਂ ਅੱਜ ਸੀ.ਡੀ.ਪੀ.ਓ ਦਫਤਰ ਫਰੀਦਕੋਟ ਅਤੇ ਗਿਦੜਬਾਹਾ ਦਾ ਅਚਨਚੇਤ ਦੌਰਾ ਕੀਤਾ ਗਿਆ,ਉਹਨਾਂ ਕਿਹਾ ਕਿ ਇੱਕ ਵੀਡੀਓ ਰਾਹੀਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ
ਉਹਨਾਂ... ਭਾਜਪਾ ਉਮੀਦਵਾਰ ਹੰਸਰਾਜ ਹੰਸ ਨੇ ਫਰੀਦਕੋਟ ਤੋਂ ਭਰੀ ਨਾਮਜ਼ਦਗੀ
Published On
By Azad Soch
Faridkot,09 May,2024,(Azad Soch News):- ਵੀਰਵਾਰ ਨੂੰ ਫਰੀਦਕੋਟ ਸੀਟ (Faridkot Seat) ਤੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ (BJP Candidate Hansraj Hans) ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ,ਇਸ ਦੌਰਾਨ ਉਨ੍ਹਾਂ ਨਾਲ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਮੌਜੂਦ ਸਨ, ਨਾਮਜ਼ਦਗੀਆਂ ਦਾਖ਼ਲ ਕਰਨ ਦੇ ਦੂਜੇ... ਮਿਸ਼ਨ ਆਪ ’13-0′ ਲਈ ਸੀਐੱਮ ਭਗਵੰਤ ਮਾਨ ਅੱਜ ਪੰਜਾਬ ਦੇ ਦੋ ਹਲਕਿਆਂ ਫਿਰੋਜ਼ਪੁਰ ਤੇ ਫਰੀਦਕੋਟ ਵਿਚ ਪਹੁੰਚ ਰਹੇ ਹਨ
Published On
By Azad Soch
Ferozepur,27 April,2024,(Azad Soch News):- ਮਿਸ਼ਨ ਆਪ ’13-0′ ਲਈ ਸੀਐੱਮ ਭਗਵੰਤ ਮਾਨ (CM Bhagwant Mann) ਅੱਜ ਪੰਜਾਬ ਦੇ ਦੋ ਹਲਕਿਆਂ ਫਿਰੋਜ਼ਪੁਰ ਤੇ ਫਰੀਦਕੋਟ ਵਿਚ ਪਹੁੰਚ ਰਹੇ ਹਨ, ਇਥੇ ਉਹ ਰੈਲੀ ਵੀ ਕਰਨਗੇ ਤੇ ਰੋਡ ਸ਼ੋਅ ਕੱਢ ਕੇ ਸ਼ਕਤੀ ਪ੍ਰਦਰਸ਼ਨ ਵੀ ਕਰਨਗੇ,ਫਿਰੋਜ਼ਪੁਰ... 