#
Fazilka district
Punjab 

ਵਿਕਾਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੇ ਸੱਤਵੇਂ ਦਿਨ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਲਈ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਵਿਕਾਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੇ ਸੱਤਵੇਂ ਦਿਨ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਲਈ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਅਬੋਹਰ 4 ਜੂਨ, 2025  ਵਿਕਾਸਿਤ ਭਾਰਤ ਸੰਕਲਪ ਯਾਤਰਾ ਤਹਿਤ ਚੱਲ ਰਹੇ ਵਿਕਾਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੇ ਸੱਤਵੇਂ ਦਿਨ, ਫਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਜਿਵੇਂ ਕਿ ਸੈਯਦ ਵਾਲਾ, ਨਿਹਾਲ ਖੇੜਾ, ਧਰਮਪੁਰਾ, ਚੂੜੀ ਵਾਲਾ ਧੰਨਾ, ਪੰਜਾਵਾ, ਦੌਲਤਪੁਰਾ ਆਦਿ ਵਿੱਚ ਕਿਸਾਨਾਂ ਲਈ ਜਾਗਰੂਕਤਾ...
Read More...

Advertisement