#
Ferozepur
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਡਾ. ਰਣਧੀਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ
Published On
By Azad Soch
ਫਿਰੋਜ਼ਪੁਰ, 19 ਸਤੰਬਰ 2025,(ਸੁਖਵਿੰਦਰ ਸਿੰਘ):- ਡਾ. ਰਣਧੀਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ, ਫ਼ਿਰੋਜ਼ਪੁਰ ਦਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਜਲੰਧਰ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਸੇਵਾਵਾਂ ਨਿਭਾਉਂਦੇ ਹੋਏ ਆਪਣੇ ਵਿਸ਼ਾਲ ਅਨੁਭਵ ਅਤੇ ਸਮਰਪਣ ਨਾਲ ਕਿਸਾਨਾਂ ਵਿੱਚ ਵਿਸ਼ੇਸ਼... ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿੱਚ ਰੇਡ ਰਿਬਨ ਕਲੱਬਾਂ ਅਤੇ ਐਨ ਐੱਸ ਐੱਸ ਯੂਨਿਟਾਂ ਵੱਲੋਂ ਖੂਨਦਾਨ ਕੈਂਪ ਆਯੋਜਿਤ
Published On
By Azad Soch
ਫਿਰੋਜ਼ਪੁਰ 19 ਸਤੰਬਰ,2025 (ਸੁਖਵਿੰਦਰ ਸਿੰਘ):- ਸਰਹੱਦੀ ਏਰੀਆ ਫ਼ਿਰੋਜ਼ਪੁਰ ਵਿੱਚ ਸਥਾਪਿਤ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿੱਚ ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਮੇਰਾ ਯੁਵਾ ਭਾਰਤ ਵਲੋਂ ਬੀਤੇ ਦਿਨ ਖੂਨਦਾਨ ਕੈਂਪ ਦਾ ਆਯੋਯਨ ਕੀਤਾ ਗਿਆ । ਜਿਸ ਵਿੱਚ ਵਿਦਿਆਰਥੀਆਂ ਅਤੇ ਸਟਾਫ... ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਰੁੱਖ ਲਗਾਓ ਮੁਹਿੰਮ ਤਹਿਤ ਬੂਟੇ ਲਗਾਏ ਅਤੇ ਵੰਡੇ ਗਏ
Published On
By Azad Soch
ਫਿਰੋਜ਼ਪੁਰ 30 ਜੂਨ 2025 ( ਸੁਖਵਿੰਦਰ ਸਿੰਘ):- ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਦੇ ਦਿਸ਼ਾ—ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ... ਫਿਰੋਜ਼ਪੁਰ ਵਿੱਚ ਏ.ਡੀ.ਸੀ (ਪੇਂਡੂ ਵਿਕਾਸ) ਵੱਲੋਂ ਡੀ.ਡੀ.ਯੂ.-ਜੀ.ਕੇ.ਵਾਈ. ਸਕੀਮ ਅਧੀਨ ਦਾਖਲ ਉਮੀਦਵਾਰਾਂ ਨੂੰ ਕਿਤਾਬਾਂ ਅਤੇ ਵਰਦੀਆਂ ਵੰਡੀਆਂ ਗਈਆਂ
Published On
By Azad Soch
ਫ਼ਿਰੋਜ਼ਪੁਰ, 12 ਅਪ੍ਰੈਲ 2025 ( ਸੁਖਵਿੰਦਰ ਸਿੰਘ );- ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ ਅਧੀਨ ਇੱਕ ਸਵਾਗਤ ਕਿੱਟ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਵਾਮੀ ਪ੍ਰਗਿਆਨੰਦ ਜੀ ਐਜੂਕੇਸ਼ਨਲ ਸੋਸਾਇਟੀ ਵੱਲੋਂ ਲਾਗੂ ਕੀਤੇ... ਵੇਰਕਾ ਫਿਰੋਜ਼ਪੁਰ ਡੇਅਰੀ ਦਾ ਸਾਲਾਨਾ ਆਮ ਇਜਲਾਸ ਸੰਪੰਨ
Published On
By Azad Soch
ਫਿਰੋਜਪੁਰ 30 ਮਾਰਚ 2025 (ਸੁਖਵਿੰਦਰ ਸਿੰਘ ) -ਕਿਸਾਨਾਂ ਦੀ ਭਲਾਈ ਲਈ ਵੇਰਕਾ ਵੱਲੋਂ ਦੁੱਧ ਖਰੀਦ ਮੁੱਲ ਵਿੱਚ 15 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਦੀ ਫਿਰੋਜ਼ਪੁਰ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਯੂਨੀਅਨ ਲਿਮਿਟਿਡ (ਵੇਰਕਾ ਫਿਰੋਜ਼ਪੁਰ ਡੇਅਰੀ) ਦਾ ਸਾਲਾਨਾ ਆਮ ਇਜਲਾਸ ਮਿਤੀ... ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਬਹੁਤਕਨੀਕੀ ਕਾਲਜ ਫਿਰੋਜ਼ਪੁਰ ਵਿਖੇ ਖੂਨ ਦਾਨ ਕੈਂਪ ਲਗਾਇਆ ਗਿਆ
Published On
By Azad Soch
ਫ਼ਿਰੋਜ਼ਪੁਰ, 26 ਮਾਰਚ 2025 (ਸੁਖਵਿੰਦਰ ਸਿੰਘ):- ਸਰਕਾਰੀ ਬਹੁਤਕਨੀਕੀ ਕਾਲਜ ਫਿਰੋਜ਼ਪੁਰ ਦੇ ਰੈਡ ਰੀਬਨ ਕਲੱਬ ਵੱਲੋਂ ਕਾਲਜ ਵਿਖੇ ‘ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਖੂਨ ਦਾਨ ਕੈਂਪ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਿਰੋਜ਼ਪੁਰ ਦੇ ਸਹਿਯੋਗ ਨਾਲ ਮਿਤੀ 25.03.2025 ਨੂੰ ਲਗਾਇਆ ਗਿਆ ਅਤੇ ਵਿਦਿਆਰਥੀਆਂ... ਕੌਮੀ ਲੋਕ ਅਦਾਲਤ ਵਿੱਚ 9436 ਕੇਸਾਂ ਦਾ ਕੀਤਾ ਗਿਆ ਨਿਪਟਾਰਾ—ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪਰ
Published On
By Azad Soch
ਫਿਰੋਜ਼ਪੁਰ 08 ਮਾਰਚ, 2025 ( ਸੁਖਵਿੰਦਰ ਸਿੰਘ ) ਅੱਜ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਹਿੰਦੁਸਤਾਨ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ,... ਫ਼ਿਰੋਜ਼ਪੁਰ ਦੇ ਸਕੂਲ ਆਫ਼ ਐਮੀਨੈਂਸ ਨੂੰ ਸਿੱਖਿਆ ਵਿਭਾਗ ਪੰਜਾਬ ਵਲੋਂ ਉੱਤਮ ਸਕੂਲ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ
Published On
By Azad Soch
ਫ਼ਿਰੋਜ਼ਪੁਰ ਦੇ ਸਕੂਲ ਆਫ਼ ਐਮੀਨੈਂਸ ਨੂੰ ਸਿੱਖਿਆ ਵਿਭਾਗ ਪੰਜਾਬ ਵਲੋਂ ਉੱਤਮ ਸਕੂਲ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ
ਇਹ ਪੁਰਸਕਾਰ ਵਿਦਿਆਰਥੀਆਂ, ਸਕੂਲ ਦੇ ਅਧਿਆਪਕਾਂ ਅਤੇ ਸਮੂਹ ਕਰਮਚਾਰੀਆਂ ਵਲੋਂ ਕੀਤੀ ਮਿਹਨਤ ਦਾ ਨਤੀਜਾ - ਸ਼੍ਰੀ ਰਾਜੇਸ਼ ਮਹਿਤਾ
ਫ਼ਿਰੋਜ਼ਪੁਰ 7 ਮਾਰਚ : (... ਜ਼ਿਲ੍ਹਾ ਫ਼ਿਰੋਜ਼ਪੁਰ ਦੇ 6 ਸਕੂਲ ਉੱਤਮ ਸਕੂਲ ਪੁਰਸਕਾਰ ਨਾਲ ਹੋਏ ਸਨਮਾਨਿਤ
Published On
By Azad Soch
ਜ਼ਿਲ੍ਹਾ ਫ਼ਿਰੋਜ਼ਪੁਰ ਦੇ 6 ਸਕੂਲ ਉੱਤਮ ਸਕੂਲ ਪੁਰਸਕਾਰ ਨਾਲ ਹੋਏ ਸਨਮਾਨਿਤ
ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਕੀਤਾ ਵਿਸ਼ੇਸ਼ ਤੌਰ 'ਤੇ ਸਨਮਾਨਿਤ
ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਦਿੱਤੀ ਮੁਬਾਰਕਬਾਦ, ਕੀਤੀ ਸ਼ਲਾਘਾ
ਫ਼ਿਰੋਜ਼ਪੁਰ 7 ਮਾਰਚ:2025 ( ਸੁਖਵਿੰਦਰ ਸਿੰਘ ):-
ਪੰਜਾਬ... ਜ਼ਿਲ੍ਹਾ ਕਚਹਿਰੀਆਂ, ਫਿਰੋਜ਼ਪੁਰ ਅਤੇ ਸਬ ਤਹਿਸੀਲਾਂ ਜ਼ੀਰਾ, ਗੁਰੂਹਰਸਹਾਏ ਵਿੱਚ 08 ਮਾਰਚ, 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ
Published On
By Azad Soch
ਫ਼ਿਰੋਜ਼ਪੁਰ, 4 ਮਾਰਚ, 2025– (ਸੁਖਵਿੰਦਰ ਸਿੰਘ ):- ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਜੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,... ਜਿਲ੍ਹਾ ਫਿਰੋਜ਼ਪੁਰ ਪੁਲਿਸ ਵੱਲੋ ਮਾੜੇ ਅਨਸਰਾਂ ਵਿਰੁੱਧ ਜਾਰੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਿਲ ਕਰਦਿਆਂ 03 ਦੇਸ਼ੀ ਨੂੰ ਕਾਬੂ ਕਰਕੇ ਉਹਨਾ ਪਾਸੇ 02 ਕਿਲੋ 07 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ
Published On
By Azad Soch
ਜਿਲ੍ਹਾ ਫਿਰੋਜ਼ਪੁਰ ਪੁਲਿਸ ਵੱਲੋ ਮਾੜੇ ਅਨਸਰਾਂ ਵਿਰੁੱਧ ਜਾਰੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਿਲ ਕਰਦਿਆਂ 03 ਦੇਸ਼ੀ ਨੂੰ ਕਾਬੂ ਕਰਕੇ ਉਹਨਾ ਪਾਸੇ 02 ਕਿਲੋ 07 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ
ਫਿਰੋਜ਼ਪੁਰ 01 ਮਾਰਚ 2025 ( ਸੁਖਵਿੰਦਰ ਸਿੰਘ ) ਸ੍ਰੀ ਭੁਪਿੰਦਰ ਸਿੰਘ ਐਸ.ਐਸ.ਪੀ... ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
Published On
By Azad Soch
