#
floods
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਦਿੱਲੀ ਵਿੱਚ ਹੜ੍ਹਾਂ ਅਤੇ ਪਾਣੀ ਭਰਨ ਨੇ ਇੱਕ ਵਾਰ ਫਿਰ ਰਾਜਧਾਨੀ ਦੀਆਂ ਤਿਆਰੀਆਂ ਦੀ ਪੋਲ ਖੋਲ੍ਹ ਦਿੱਤੀ ਹੈ
Published On
By Azad Soch
New Delhi,08,SEP,2025,(Azad Soch News):- ਦਿੱਲੀ ਵਿੱਚ ਹੜ੍ਹਾਂ ਅਤੇ ਪਾਣੀ ਭਰਨ ਨੇ ਇੱਕ ਵਾਰ ਫਿਰ ਰਾਜਧਾਨੀ ਦੀਆਂ ਤਿਆਰੀਆਂ ਦੀ ਪੋਲ ਖੋਲ੍ਹ ਦਿੱਤੀ ਹੈ,ਜਿਨ੍ਹਾਂ ਇਲਾਕਿਆਂ ਵਿੱਚ ਪਹਿਲਾਂ ਰਾਹਤ ਕੈਂਪਾਂ ਵਿੱਚ ਸਮੇਂ ਸਿਰ ਤੰਬੂ ਲਗਾਏ ਜਾਂਦੇ ਸਨ, ਉੱਥੇ ਮੱਛਰਦਾਨੀ, ਭੋਜਨ, ਪੀਣ ਵਾਲਾ ਪਾਣੀ... ਪੰਜਾਬ ਰਾਜ ਵਿੱਚ ਹੜ੍ਹਾਂ ਕਾਰਨ ਬੰਦ ਕੀਤੇ ਗਏ ਸਾਰੇ ਵਿੱਦਿਅਕ ਅਦਾਰਿਆਂ ਨੂੰ ਖੋਲ੍ਹਣ ਸੰਬੰਧੀ ਜ਼ਰੂਰੀ ਜਾਣਕਾਰੀ ਅਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ
Published On
By Azad Soch
Chandigarh, September 7, 2025,(Azad Soch News):- ਪੰਜਾਬ ਰਾਜ ਵਿੱਚ ਹੜ੍ਹਾਂ ਕਾਰਨ ਬੰਦ ਕੀਤੇ ਗਏ ਸਾਰੇ ਵਿੱਦਿਅਕ ਅਦਾਰਿਆਂ ਨੂੰ ਖੋਲ੍ਹਣ ਸੰਬੰਧੀ ਜ਼ਰੂਰੀ ਜਾਣਕਾਰੀ ਅਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ... 22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ: ਹਰਦੀਪ ਸਿੰਘ ਮੁੰਡੀਆਂ
Published On
By Azad Soch
22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ: ਹਰਦੀਪ ਸਿੰਘ ਮੁੰਡੀਆਂ
ਸੂਬੇ ਵਿੱਚ 139 ਰਾਹਤ ਕੈਂਪ ਜਾਰੀ, 6121 ਪ੍ਰਭਾਵਿਤ ਲੋਕ ਕਰ ਰਹੇ ਹਨ ਬਸੇਰਾ
ਹੜ੍ਹਾਂ ਦੀ ਮਾਰ ਹੇਠ ਆਈਆਂ ਫ਼ਸਲਾਂ ਦਾ ਰਕਬਾ ਵਧ ਕੇ 1.74 ਲੱਖ ਹੈਕਟੇਅਰ ਹੋਇਆ... ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ
Published On
By Azad Soch
ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ
ਜੇਕਰ ਬੀ.ਬੀ.ਐਮ.ਬੀ ਨੇ ਜੂਨ ਵਿੱਚ ਸਮੇਂ ਸਿਰ ਪਾਣੀ ਛੱਡਿਆ ਹੁੰਦਾ ਤਾਂ ਹਾਲਾਤ ਕਾਫ਼ੀ ਹੱਦ ਤੱਕ ਕਾਬੂ ਕੀਤੇ ਜਾ ਸਕਦੇ... ਮੁੱਖ ਮੰਤਰੀ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ
Published On
By Azad Soch
ਅੰਮ੍ਰਿਤਸਰ, 5 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਮੁੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਦਿਆਂ ਅੰਮ੍ਰਿਤਸਰ ਦੇ ਵਸਨੀਕਾਂ ਨੂੰ ਲਗਭਗ 350 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ।ਪਵਿੱਤਰ ਨਗਰੀ ਨੂੰ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ... ਅਰਜਨਟੀਨਾ ਵਿੱਚ ਮੋਹਲੇਧਾਰ ਮੀਂਹ ਅਤੇ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ
Published On
By Azad Soch
Bahia Blanca,09,March,2025,(Azad Soch News):- ਅਰਜਨਟੀਨਾ ਵਿੱਚ ਮੋਹਲੇਧਾਰ ਮੀਂਹ ਅਤੇ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ,ਆਫ਼ਤ ਵਿੱਚ ਫਸੇ ਇੱਕ ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ ਹੈ,ਮੀਂਹ ਅਤੇ ਹੜ੍ਹਾਂ ਕਾਰਨ, ਪਾਣੀ ਲੋਕਾਂ ਦੇ ਘਰਾਂ ਅਤੇ ਹਸਪਤਾਲਾਂ ਵਿੱਚ ਦਾਖਲ ਹੋ ਗਿਆ,ਸੜਕਾਂ... ਨੇਪਾਲ ਵਿੱਚ ਲਗਾਤਾਰ ਮੀਂਹ ਕਾਰਨ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 112 ਲੋਕਾਂ ਦੀ ਮੌਤ ਹੋ ਗਈ ਅਤੇ 60 ਜ਼ਖ਼ਮੀ ਹੋ ਗਏ
Published On
By Azad Soch
Nepal,29 Sep,2024,(Azad Soch News):- ਨੇਪਾਲ ਵਿੱਚ ਲਗਾਤਾਰ ਮੀਂਹ ਕਾਰਨ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 112 ਲੋਕਾਂ ਦੀ ਮੌਤ ਹੋ ਗਈ ਅਤੇ 60 ਜ਼ਖ਼ਮੀ ਹੋ ਗਏ,ਸਰਕਾਰ ਨੇ ਨੇਪਾਲ ਦੇ ਸਾਰੇ ਸਕੂਲਾਂ ਨੂੰ ਤਿੰਨ ਦਿਨਾਂ ਲਈ ਬੰਦ ਕਰਨ ਅਤੇ ਸਾਰੀਆਂ... 