#
Former
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਦੇ ਪਿਤਾ ਵਿਜੇ ਸਿੰਘ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ
Published On
By Azad Soch
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੁੱਖ ਪ੍ਰਗਟ ਕੀਤਾ। ਅਮਰੀਕੀ ਨੇ ਇਰਾਨ ਦੇ ਸਾਬਕਾ ਫ਼ੌਜੀ ਕਮਾਂਡਰ,ਕਾਸਿਮ ਸੁਲੇਮਾਨੀ ਦੀ ਭਤੀਜੀ ਅਤੇ ਪੋਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ
Published On
By Azad Soch
ਵਿਦੇਸ਼ ਵਿਭਾਗ ਨੇ ਉਸ ’ਤੇ ਅਮਰੀਕਾ ਵਿਚ ਰਹਿੰਦੇ ਹੋਏ ਇਰਾਨੀ ਸ਼ਾਸਨ ਦੇ ਪ੍ਰਚਾਰ ਨੂੰ ਉਤਸ਼ਾਹਤ ਕਰਨ ਦਾ ਦੋਸ਼ ਲਗਾਇਆ ਪਾਕਿਸਤਾਨ ਦੇ ਸਾਬਕਾ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦਾ ਦੇਹਾਂਤ,ਉਹ ਪਾਕਿਸਤਾਨੀ ਫ਼ੌਜ ਦੇ 10ਵੇਂ ਮੁਖੀ ਸਨ
Published On
By Azad Soch
ਪਾਕਿਸਤਾਨ, 29, ਮਾਰਚ, 2026, (ਆਜ਼ਾਦ ਸੋਚ ਨਿਊਜ਼):- ਪਾਕਿਸਤਾਨ ਦੇ ਸਾਬਕਾ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ (Qamar Javed Bajwa) ਦੇ ਦੇਹਾਂਤ ਦੀ ਖ਼ਬਰ ਸਾਹਮਣੇ ਆਈ ਹੈ। ਉਹ ਪਾਕਿਸਤਾਨੀ ਫ਼ੌਜ ਦੇ 10ਵੇਂ ਮੁਖੀ ਸਨ ਅਤੇ ਉਨ੍ਹਾਂ ਦਾ ਕਾਰਜਕਾਲ ਦੇਸ਼ ਦੀ ਰਾਜਨੀਤੀ... ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਸੀਨੀਅਰ ਆਗੂ ਫਾਰੂਕ ਅਬਦੁੱਲਾ ‘ਤੇ ਵਿਆਹ ਸਮਾਗਮ ਦੌਰਾਨ ਫਾਇਰਿੰਗ, ਵਾਲ-ਵਾਲ ਬਚੇ ਫਾਰੂਕ ਅਬਦੁੱਲਾ
Published On
By Azad Soch
Jammu and Kashmir,12,March,2026,(Azad Soch News):- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਸੀਨੀਅਰ ਆਗੂ ਫਾਰੂਕ ਅਬਦੁੱਲਾ (Farooq Abdullah) 'ਤੇ ਇੱਕ ਵਿਆਹ ਸਮਾਗਮ ਦੌਰਾਨ ਹੋਈ ਫਾਇਰਿੰਗ ਦੀ ਘਟਨਾ ਬੇਹੱਦ ਚਿੰਤਾਜਨਕ ਹੈ। ਖੁਸ਼ਕਿਸਮਤੀ ਰਹੀ ਕਿ ਉਹ ਇਸ ਹਮਲੇ... ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਲਈ ਕਾਨੂੰਨੀ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ
Published On
By Azad Soch
ਅਦਾਲਤ ਵਿੱਚ ਸੁਣਵਾਈ ਦੌਰਾਨ ਜੂਨੀਅਰ ਮਹਿਲਾ ਕੋਚ ਨੇ ਆਪਣੀ ਗਵਾਹੀ ਦਰਜ ਕਰਵਾਈ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਦੀ ਸੁਣਵਾਈ ਅੱਜ ਮੋਹਾਲੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ
Published On
By Azad Soch
Mohali,20,SEP,2025,(Azad Soch News):- ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Former Minister Bikram Singh Majithia) ਦੇ ਮਾਮਲੇ ਦੀ ਸੁਣਵਾਈ ਅੱਜ ਮੋਹਾਲੀ ਅਦਾਲਤ (Mohali Court) ਵਿੱਚ ਵੀਡੀਓ ਕਾਨਫਰੰਸਿੰਗ (Video Conferencing) ਰਾਹੀਂ ਹੋਈ,ਇਸ ਦੌਰਾਨ ਅਦਾਲਤ ਨੇ ਉਨ੍ਹਾਂ ਦੀ 14 ਦਿਨਾਂ ਦੀ... ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
Published On
By Azad Soch
Chandigarh, September 14, 2025,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ (Former Member of Parliament Mahendra Singh KP) ਦੇ ਪੁੱਤਰ ਰਿਚੀ ਕੇਪੀ ਦੀ... ਸਾਬਕਾ ਭਾਜਪਾ ਸੰਸਦ ਮੈਂਬਰ ਅਤੇ ਸੂਫ਼ੀ ਗਾਇਕ ਹੰਸ ਰਾਜ ਹੰਸ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ
Published On
By Azad Soch
Patiala,31,AUG,2025,(Azad Soch News):- ਸਾਬਕਾ ਭਾਜਪਾ ਸੰਸਦ ਮੈਂਬਰ ਅਤੇ ਸੂਫ਼ੀ ਗਾਇਕ ਹੰਸ ਰਾਜ ਹੰਸ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ,ਉਨ੍ਹਾਂ ਦੇ ਪੁੱਤਰ ਅਤੇ ਮਸ਼ਹੂਰ ਪੰਜਾਬੀ ਗਾਇਕ ਨਵਰਾਜ ਹੰਸ ਪਿਤਾ ਬਣ ਗਏ ਹਨ,ਨਵਰਾਜ ਹੰਸ ਦੀ ਪਤਨੀ ਅਜੀਤ ਕੌਰ ਮਹਿੰਦੀ ਨੇ ਇਕ... ਪੰਜਾਬ ਪੁਲੀਸ ਵੱਲੋਂ ਅੰਮ੍ਰਿਤਸਰ ਭਾਜਪਾ ਦੇ ਹਲਕਾ ਪੂਰਬੀ ਇੰਚਾਰਜ ‘ਤੇ ਸਾਬਕਾ ਆਈਏਐੱਸ ਅਧਿਕਾਰੀ ਆਗੂ ਜਗਮੋਹਨ ਸਿੰਘ ਰਾਜੂ ਨੂੰ ਕੀਤਾ ਨਜ਼ਰਬੰਦ
Published On
By Azad Soch
Amritsar,31 AUG,2025,(Azad Soch News):- ਅੰਮ੍ਰਿਤਸਰ ਭਾਜਪਾ ਦੇ ਹਲਕਾ ਪੂਰਬੀ ਇੰਚਾਰਜ ‘ਤੇ ਸਾਬਕਾ ਆਈਏਐੱਸ ਅਧਿਕਾਰੀ ਜਗਮੋਹਨ ਸਿੰਘ ਰਾਜੂ (Former IAS officer Jagmohan Singh Raju) ਨੂੰ ਅੱਜ ਪੰਜਾਬ ਪੁਲਿਸ (Punjab Police) ਵੱਲੋਂ ਨਜ਼ਰਬੰਦ ਕਰ ਲਿਆ ਗਿਆ,ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ... ਖਰੜ ਤੋਂ ਅਕਾਲੀ ਦਲ ਦੇ ਸਾਬਕਾ ਲੀਡਰ ਰਣਜੀਤ ਸਿੰਘ ਗਿੱਲ ਭਾਜਪਾ ਵਿੱਚ ਸ਼ਾਮਲ
Published On
By Azad Soch
Chandigarh, 02,AUG,2025,(Azad Soch News):- ਖਰੜ ਤੋਂ ਅਕਾਲੀ ਦਲ ਦੇ ਸਾਬਕਾ ਲੀਡਰ ਰਣਜੀਤ ਸਿੰਘ ਗਿੱਲ (Ranjit Singh Gill) ਭਾਜਪਾ ਵਿੱਚ ਸ਼ਾਮਲ ਹੋ ਗਏ ਹਨ,ਉਨ੍ਹਾਂ ਨੂੰ ਹਰਿਆਣਾ ਸੀਐੱਮ ਹਾਊਸ (Haryana CM House) ਵਿਖੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh... ਅਮਰੀਕੀ ਸੂਬੇ ਮਿਨੇਸੋਟਾ ਦੇ ਸਦਨ ਦੀ ਸਾਬਕਾ ਸਪੀਕਰ ਮੇਲਿਸਾ ਹੋਰਟਮੈਨ ਅਤੇ ਉਨ੍ਹਾਂ ਦੇ ਪਤੀ ਦਾ ਕਤਲ
Published On
By Azad Soch
Champlin (USA),15,JUN,2025,(Azad Soch News):- ਅਮਰੀਕੀ ਸੂਬੇ ਮਿਨੇਸੋਟਾ (Minnesota) ਦੇ ਸਦਨ ਦੀ ਸਾਬਕਾ ਸਪੀਕਰ ਮੇਲਿਸਾ ਹੋਰਟਮੈਨ ਅਤੇ ਉਨ੍ਹਾਂ ਦੇ ਪਤੀ ਦੀ ਸਨਿਚਰਵਾਰ ਨੂੰ ਸਿਆਸੀ ਤੌਰ ’ਤੇ ਪ੍ਰੇਰਿਤ ਗੋਲੀਬਾਰੀ ’ਚ ਮੌਤ ਹੋ ਗਈ,ਸਨਿਚਰਵਾਰ ਤੜਕੇ ਉਨ੍ਹਾਂ ਦੇ ਘਰਾਂ ’ਤੇ ਹੋਏ ਹਮਲਿਆਂ ’ਚ ਇਕ... ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ
Published On
By Azad Soch
Bangladesh,12,MAY,2025,(Azad Soch News):- ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ (Awami League) ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ,ਇਹ ਫ਼ੈਸਲਾ ਮੁੱਖ ਸਲਾਹਕਾਰ ਮੁਹੰਮਦ ਯੂਨਸ ਦੀ ਅਗਵਾਈ ਵਾਲੀ ਅੰਤਰਿਮ ਸਰਕਾਰ ਨੇ ਲਿਆ ਸੀ,ਸਰਕਾਰ ਵਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ... 