#
foundation stone
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ‘ਚ 6.44 ਕਰੋੜ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੇ ਨਵੀਨੀਕਰਨ ਦੇ ਰੱਖੇ ਨੀਂਹ ਪੱਥਰ
Published On
By Azad Soch
ਲੰਬੀ/ਸ੍ਰੀ ਮਕਤਸਰ ਸਾਹਿਬ, 8 ਜੁਲਾਈ:
ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ‘ਚ 6.44 ਕਰੋੜ ਦੀ ਲਾਗਤ ਨਾਲ ਹੋਣ ਵਾਲੀ ਵੱਖ-ਵੱਖ ਸੜਕਾਂ ਦੀ ਅਪਗ੍ਰੇਡੇਸ਼ਨ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਕੈਬਨਿਟ ਮੰਤਰੀ ਖੁੱਡੀਆਂ ਨੇ... ਘਰਾਚੋਂ ਵਿਖੇ 04 ਕੱਚੇ ਰਸਤਿਆਂ ਨੂੰ ਪੱਕੀਆਂ ਸੜਕਾਂ ਵਜੋਂ ਵਿਕਸਤ ਕਰਨ ਹਿਤ ਵਿਧਾਇਕ ਨੇ ਕਰੀਬ 03 ਕਰੋੜ 64 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ*
Published On
By Azad Soch
ਭਵਾਨੀਗੜ੍ਹ, 05 ਜੁਲਾਈਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਵਿਖੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ... ਐਸ.ਏ.ਐਸ ਨਗਰ ‘ਚ ਬਣੇਗਾ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ; ਲਾਲਜੀਤ ਭੁੱਲਰ ਨੇ ਰੱਖਿਆ ਨੀਂਹ ਪੱਥਰ
Published On
By Azad Soch
ਚੰਡੀਗੜ੍ਹ, 20 ਜੂਨ:ਪੰਜਾਬ ਸਰਕਾਰ ਵੱਲੋਂ ਐਸ.ਏ.ਐਸ ਨਗਰ ਵਿਖੇ ਜੇਲ੍ਹ ਵਿਭਾਗ ਦਾ ਮੁੱਖ ਦਫਤਰ ‘ਜੇਲ੍ਹ ਭਵਨ’ ਬਣਾਇਆ ਜਾਵੇਗਾ, ਇਸ ਸਬੰਧੀ ਸਮੁੱਚੀਆਂ ਪ੍ਰਵਾਨਗੀਆਂ ਮਗਰੋਂ ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਨੀਂਹ ਪੱਥਰ ਰੱਖਿਆ। ਇਸ ਉਸਾਰੇ ਜਾ ਰਹੇ... ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ 23 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ
Published On
By Azad Soch
ਜਲੰਧਰ, 14 ਜੂਨ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਹਲਕਾ ਜਲੰਧਰ ਪੱਛਮੀ ਦੇ ਵਾਰਡ ਨੰ. 41 ’ਚ ਨਕੋਦਰ ਰੋਡ ਦਿਓਲ ਨਗਰ ਤੋਂ ਏਕਤਾ ਗੈਸ ਏਜੰਸੀ ਤੱਕ 23 ਲੱਖ ਦੀ ਲਾਗਤ ਨਾਲ... ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
Published On
By Azad Soch
ਚੰਡੀਗੜ੍ਹ/ਦਿੜ੍ਹਬਾ, 1 ਜੂਨ:ਹਲਕਾ ਦਿੜ੍ਹਬਾ ਵਿੱਚ ਅੱਜ ਉਦੋਂ ਵਿਕਾਸ ਦੀ ਲਹਿਰ ਦੇਖਣ ਨੂੰ ਮਿਲੀ ਜਦੋਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ... ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ
Published On
By Azad Soch
*ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ*
*ਮਾਡਰਨ ਆਟੋਮੋਟਿਵਜ਼ ਲਿਮਟਡ ਦੇ ਵਫ਼ਦ ਵੱਲੋਂ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ*
*ਮੰਡੀ ਗੋਬਿੰਦਗੜ੍ਹ ਵਿਖੇ ਲੱਗੇਗਾ ਪਲਾਂਟ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ*
*ਮੁੱਖ ਮੰਤਰੀ ਅਗਲੇ... ਮੁੱਖ ਮੰਤਰੀ ਨੇ ਖੇੜੀ (ਸੁਨਾਮ) ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆ
Published On
By Azad Soch
ਮੁੱਖ ਮੰਤਰੀ ਨੇ ਖੇੜੀ (ਸੁਨਾਮ) ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆ
ਨੌਜਵਾਨਾਂ ਨੂੰ ਫੌਜ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਪ੍ਰਦਾਨ ਕਰੇਗਾ ਕੇਂਦਰ
Kheri (Sunam), 31st July,2024,(Azad Soch News):- ਫੌਜ, ਅਰਧ ਸੈਨਿਕ ਬਲਾਂ ਅਤੇ ਪੁਲਿਸ ਵਿੱਚ ਨੌਜਵਾਨਾਂ
ਮੁੱਖ... ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਸੜਕ ਦੇ ਨਵੀਨੀਕਰਨ ਤੇ ਚੌੜੀ ਕਰਨ ਦਾ ਰੱਖਿਆ ਗਿਆ ਨੀਂਹ ਪੱਥਰ
Published On
By Azad Soch
Batala, July 22,2024,(Azad Soch News):- ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ (MLA Amansher Singh Sherry Kalsi) ਨੇ ਬਟਾਲਾ ਦੇ ਚੱਲ ਰਹੇ ਵਿਕਾਸ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਅਰਬਨ ਅਸਟੇਟ ਗੁਰਦੁਆਰਾ ਸਾਹਿਬ (Urban Estate... 