#
Friday
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਸ਼ੁਕਰਵਾਰ ਰਾਤ 9.45 ਤੇ Delhi-NCR,Chandigarh,Mohali ਅਤੇ Jammu And Kashmir ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ
Published On
By Azad Soch
ਨਵੀਂ ਦਿੱਲੀ, 04, ਅਪ੍ਰੈਲ, 2026, (ਆਜ਼ਾਦ ਸੋਚ ਖ਼ਬਰਾਂ):- ਸ਼ੁੱਕਰਵਾਰ ਰਾਤ ਨੂੰ ਆਏ ਭੂਚਾਲ ਦੇ ਇਹ ਝਟਕੇ ਕਾਫ਼ੀ ਜ਼ੋਰਦਾਰ ਸਨ, ਜਿਸ ਕਾਰਨ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਦਿੱਲੀ-ਐਨਸੀਆਰ (Delhi-NCR) ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਇੰਨੀ... ਬੋਲੀਵੀਆ ਦੀ ਰਾਜਧਾਨੀ ਲਾ ਪਾਜ਼ ਦੇ ਨਜ਼ਦੀਕ ਸ਼ੁੱਕਰਵਾਰ ਨੂੰ ਇੱਕ ਫੌਜੀ ਕਾਰਗੋ ਜਹਾਜ਼ C-130 ਹਰਕਿਊਲਸ ਕਰੈਸ਼ ਦਿਲ ਕੰਬਾਊ ਜਹਾਜ਼ ਹਾਦਸਾ ਵਾਪਰਿਆ
Published On
By Azad Soch
Bolivia,28,FEB,2026,(Azad Soch News):- ਬੋਲੀਵੀਆ ਦੀ ਰਾਜਧਾਨੀ ਲਾ ਪਾਜ਼ ਦੇ ਨਜ਼ਦੀਕ ਐਲ ਅਲਟੋ ਇੰਟਰਨੈਸ਼ਨਲ ਏਅਰਪੋਰਟ (El Alto International Airport) 'ਤੇ 27 ਫਰਵਰੀ 2026 ਨੂੰ (ਸ਼ੁੱਕਰਵਾਰ) ਇੱਕ ਫੌਜੀ ਕਾਰਗੋ ਜਹਾਜ਼ C-130 ਹਰਕਿਊਲਸ ਕਰੈਸ਼ ਹੋ ਗਿਆ।
ਹਾਦਸੇ ਦਾ ਵੇਰਵਾਇਹ ਜਹਾਜ਼ ਸਾਂਤਾ ਕਰੂਜ਼... ਭਾਰਤੀ ਓਲੰਪਿਕ ਸੰਘ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪੀਟੀ ਊਸ਼ਾ ਦੇ ਪਤੀ ਵੀ ਸ਼੍ਰੀਨਿਵਾਸਨ ਦਾ ਸ਼ੁੱਕਰਵਾਰ ਤੜਕੇ ਦੇਹਾਂਤ ਹੋ ਗਿਆ
Published On
By Azad Soch
New Delhi,30,JAN,2026,(Azad Soch News):- ਭਾਰਤੀ ਓਲੰਪਿਕ ਸੰਘ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪੀਟੀ ਊਸ਼ਾ ਦੇ ਪਤੀ ਵੀ ਸ਼੍ਰੀਨਿਵਾਸਨ ਦਾ ਸ਼ੁੱਕਰਵਾਰ ਤੜਕੇ ਦੇਹਾਂਤ ਹੋ ਗਿਆ। ਪਰਿਵਾਰਕ ਸੂਤਰਾਂ ਨੇ ਉਸ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਹ 67 ਸਾਲ ਦੇ ਸਨ।... ਭਾਰਤੀ ਟੀਮ ਦੇ ਹੈੱਡ ਕੋਚ ਗੌਤਮ ਗੰਭੀਰ ਨੇ ਸ਼ੁੱਕਰਵਾਰ ਨੂੰ ਮਹਾਕਾਲ ਵਿੱਚ ਭਗਵਾਨ ਸ਼ਿਵ ਦੇ ਦਰਸ਼ਨ ਕੀਤੇ ਅਤੇ ਅਸ਼ੀਰਵਾਦ ਲਿਆ
Published On
By Azad Soch
Ujjain,16,JAN,2026,(Azad Soch News):- ਭਾਰਤੀ ਟੀਮ ਦੇ ਹੈੱਡ ਕੋਚ ਗੌਤਮ ਗੰਭੀਰ ਨੇ ਸ਼ੁੱਕਰਵਾਰ ਨੂੰ ਮਹਾਕਾਲ ਵਿੱਚ ਭਗਵਾਨ ਸ਼ਿਵ ਦੇ ਦਰਸ਼ਨ ਕੀਤੇ ਅਤੇ ਅਸ਼ੀਰਵਾਦ ਲਿਆ,ਗੰਭੀਰ ਨੇ ਉਜੈਨ ਦੇ ਵਿਸ਼ਵ ਪ੍ਰਸਿੱਧ ਜਯੋਤਿਰਲਿੰਗ ਮਹਾਕਾਲੇਸ਼ਵਰ ਮੰਦਰ (Jyotirlinga Mahakaleshwar Temple) ਵਿੱਚ ਹੋਣ ਵਾਲੀ ਦਿਵਯ ਭਸਮ ਆਰਤੀ... ਆਲ ਇੰਡੀਆ ਸਰਾਫਾ ਐਸੋਸੀਏਸ਼ਨ ਮੁਤਾਬਕ ਸ਼ੁਕਰਵਾਰ ਨੂੰ ਕੌਮੀ ਰਾਜਧਾਨੀ ’ਚ ਚਾਂਦੀ 6,500 ਰੁਪਏ ਚੜ੍ਹ ਕੇ 2,50,000 ਰੁਪਏ ਪ੍ਰਤੀ ਕਿਲੋਗ੍ਰਾਮ ਉਤੇ ਪਹੁੰਚ ਗਈ
Published On
By Azad Soch
New Delhi,10,JAN,2025,(Azad Soch News):-- ਆਲ ਇੰਡੀਆ ਸਰਾਫਾ ਐਸੋਸੀਏਸ਼ਨ ਮੁਤਾਬਕ ਸ਼ੁਕਰਵਾਰ ਨੂੰ ਕੌਮੀ ਰਾਜਧਾਨੀ ’ਚ ਚਾਂਦੀ 6,500 ਰੁਪਏ ਚੜ੍ਹ ਕੇ 2,50,000 ਰੁਪਏ ਪ੍ਰਤੀ ਕਿਲੋਗ੍ਰਾਮ ਉਤੇ ਪਹੁੰਚ ਗਈ, ਜਦੋਂਕਿ ਸੋਨਾ 1,41,700 ਰੁਪਏ ਪ੍ਰਤੀ 10 ਗ੍ਰਾਮ ਉਤੇ ਪਹੁੰਚ ਗਿਆ। 99.9 ਫੀ ਸਦੀ ਸ਼ੁੱਧਤਾ... ਦੱਖਣੀ ਅਮਰੀਕੀ ਦੇਸ਼ ਮੈਕਸੀਕੋ ਦੀ ਰਾਜਧਾਨੀ ਮੈਕਸੀਕੋ ਸਿਟੀ ਵਿੱਚ ਸ਼ੁੱਕਰਵਾਰ ਨੂੰ ਇੱਕ ਤੇਜ਼ ਭੂਚਾਲ ਆਇਆ
Published On
By Azad Soch
Mexico,03,JAN,2026,(Azad Soch News):- ਦੱਖਣੀ ਅਮਰੀਕੀ ਦੇਸ਼ ਮੈਕਸੀਕੋ ਦੀ ਰਾਜਧਾਨੀ ਮੈਕਸੀਕੋ ਸਿਟੀ ਵਿੱਚ ਸ਼ੁੱਕਰਵਾਰ ਨੂੰ ਇੱਕ ਤੇਜ਼ ਭੂਚਾਲ ਆਇਆ। ਰਾਸ਼ਟਰੀ ਭੂਚਾਲ ਵਿਗਿਆਨ ਸੇਵਾ ਦੇ ਅਨੁਸਾਰ, ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.5 ਮਾਪੀ ਗਈ। ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਪ੍ਰੈਸ ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਤੜਕੇ 4.6 ਤੀਬਰਤਾ ਦਾ ਭੂਚਾਲ ਆਇਆ
Published On
By Azad Soch
Gujarat,27,DEC,2025,(Azad Soch News):- ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਤੜਕੇ 4.6 ਤੀਬਰਤਾ ਦਾ ਭੂਚਾਲ ਆਇਆ, ਜਿਸ ਕਾਰਨ ਵਸਨੀਕਾਂ ਵਿੱਚ ਦਹਿਸ਼ਤ ਫੈਲ ਗਈ, ਹਾਲਾਂਕਿ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।ਗਾਂਧੀਨਗਰ ਸਥਿਤ ਇੰਸਟੀਚਿਊਟ ਆਫ਼ ਸੀਸਮੋਲੋਜੀਕਲ ਰਿਸਰਚ ਦਿੱਲੀ ਹਵਾਈ ਅੱਡੇ ਦੇ ਟਰਮੀਨਲ 1 'ਤੇ ਸ਼ੁੱਕਰਵਾਰ ਇਕ ਆਫ-ਡਿਊਟੀ ਪਾਇਲਟ ਨੇ ਇਕ ਯਾਤਰੀ ਨਾਲ ਕੁੱਟਮਾਰ ਕੀਤੀ
Published On
By Azad Soch
New Delhi,20,DEC,2025,(Azad Soch News):- ਦਿੱਲੀ ਹਵਾਈ ਅੱਡੇ ਦੇ ਟਰਮੀਨਲ 1 'ਤੇ ਸ਼ੁੱਕਰਵਾਰ ਇਕ ਆਫ-ਡਿਊਟੀ ਪਾਇਲਟ ਨੇ ਇਕ ਯਾਤਰੀ ਨਾਲ ਕੁੱਟਮਾਰ ਕੀਤੀ। ਘਟਨਾ ਸਾਹਮਣੇ ਆਉਂਦੇ ਹੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਾਂਚ ਦੇ ਆਦੇਸ਼ ਦਿੱਤੇ। ਜਿਸ ਤੋਂ ਬਾਅਦ ਏਅਰ ਇੰਡੀਆ ਐਕਸਪ੍ਰੈਸ (Air... ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਦੇ ਨਮਹੋਲ ਵਿੱਚ ਸ਼ੁੱਕਰਵਾਰ ਦੇਰ ਰਾਤ ਬੱਦਲ ਫਟ ਗਿਆ
Published On
By Azad Soch
Himachal Pradesh/Bilaspur,13,SEP,2025,(Azad Soch News):- ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਦੇ ਨਮਹੋਲ ਵਿੱਚ ਸ਼ੁੱਕਰਵਾਰ ਦੇਰ ਰਾਤ ਬੱਦਲ ਫਟ ਗਿਆ,ਇਸ ਕਾਰਨ 10 ਤੋਂ ਵੱਧ ਵਾਹਨ ਮਲਬੇ ਹੇਠ ਦੱਬ ਗਏ,ਸੜਕਾਂ ਵੀ ਵਹਿ ਗਈਆਂ,ਕਈ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ।ਇਸ ਦੇ ਨਾਲ ਹੀ, ਮੰਡੀ ਜ਼ਿਲ੍ਹੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਵੱਡਾ ਫੈਸਲਾ ਲਿਆ,ਕੈਨੇਡਾ ਤੋਂ ਆਉਣ ਵਾਲੇ ਉਤਪਾਦਾਂ 'ਤੇ 35% ਦੀ ਭਾਰੀ ਟੈਰਿਫ ਦਾ ਐਲਾਨ ਕੀਤਾ
Published On
By Azad Soch
America,11 JULY,2025,(Azad Soch News):- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਨੇ ਸ਼ੁੱਕਰਵਾਰ ਨੂੰ ਇੱਕ ਵੱਡਾ ਫੈਸਲਾ ਲਿਆ ਅਤੇ ਕੈਨੇਡਾ ਤੋਂ ਆਉਣ ਵਾਲੇ ਉਤਪਾਦਾਂ 'ਤੇ 35% ਦੀ ਭਾਰੀ ਟੈਰਿਫ (ਆਯਾਤ ਡਿਊਟੀ) (Import Duty) ਦਾ ਐਲਾਨ ਕੀਤਾ,ਇਹ ਡਿਊਟੀ 1 ਅਗਸਤ,... ਦੱਖਣੀ ਅਮਰੀਕੀ ਦੇਸ਼ ਚਿਲੀ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ 6.4 ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ
Published On
By Azad Soch
Santiago,07,JUN,2025,(Azad Soch News):- ਦੱਖਣੀ ਅਮਰੀਕੀ ਦੇਸ਼ ਚਿਲੀ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ 6.4 ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ,ਦੱਸ ਦਈਏ ਕਿ ਇਸ ਭੂਚਾਲ ਨੇ 20,000 ਤੋਂ ਵੱਧ ਲੋਕਾਂ ਦੀ ਬਿਜਲੀ ਸਪਲਾਈ ਠੱਪ ਕਰ ਦਿੱਤੀ ਅਤੇ ਬੁਨਿਆਦੀ ਢਾਂਚੇ ਨੂੰ ਮਾਮੂਲੀ ਨੁਕਸਾਨ ਪਹੁੰਚਾਇਆ,ਸ਼ੁੱਕਰਵਾਰ... ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਵਿਦੇਸ਼ੀ ਸਟੀਲ ‘ਤੇ ਟੈਰਿਫ ਦੁੱਗਣਾ ਕਰਨ ਦਾ ਐਲਾਨ ਕੀਤਾ
Published On
By Azad Soch
America,31,MAY,2025,(Azad Soch News):- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਨੇ ਸ਼ੁੱਕਰਵਾਰ ਨੂੰ ਵਿਦੇਸ਼ੀ ਸਟੀਲ ‘ਤੇ ਟੈਰਿਫ ਦੁੱਗਣਾ ਕਰਨ ਦਾ ਐਲਾਨ ਕੀਤਾ,ਉਨ੍ਹਾਂ ਕਿਹਾ ਕਿ ਇਸਦਾ ਉਦੇਸ਼ ਅਮਰੀਕੀ ਸਟੀਲ ਉਦਯੋਗ ਨੂੰ ਉਤਸ਼ਾਹਿਤ ਕਰਨਾ ਹੈ,ਪੈਨਸਿਲਵੇਨੀਆ (Pennsylvania) ਵਿੱਚ ਯੂਐਸ ਸਟੀਲ ਦੇ 