#
government punjab
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਡੀ.ਐਸ.ਆਰ. ਸਕੀਮ ਅਧੀਨ 40 ਕਰੋੜ ਰੁਪਏ ਰੱਖੇ: ਖੁੱਡੀਆਂ
Published On
By Azad Soch
*ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ*
*• ਡੀ.ਐਸ.ਆਰ. ਸਕੀਮ ਅਧੀਨ 40 ਕਰੋੜ ਰੁਪਏ ਰੱਖੇ: ਖੁੱਡੀਆਂ*... ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ
Published On
By Azad Soch
*ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ*
*19,213 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਿਆ*
*ਚੰਡੀਗੜ੍ਹ; 13 ਮਈ 2026:* ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ... ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਰਾਖੀ ਕਰਨ ਦਾ ਪ੍ਰਣ ਲਿਆ
Published On
By Azad Soch
*ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਪੰਜਾਬ ਦੀ ਮਿੱਟੀ ਵਿੱਚ ਨਫ਼ਰਤ ਅਤੇ ਦੁਸ਼ਮਣੀ ਤੋਂ ਇਲਾਵਾ ਸਭ ਕੁਝ... ਅਵਾਜ਼ ਸੱਚੀ ਨਹੀਂ ਲੱਗ ਰਹੀ ਸੀ, ਪੂਰੀ ਕਾਲ ਬਾਰੇ ਕੁਝ ਸ਼ੱਕੀ ਲੱਗਿਆ: ਡਾ. ਰਾਜ ਕੁਮਾਰ ਚੱਬੇਵਾਲ
Published On
By Azad Soch
*ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ 'ਤੇ ਕਥਿਤ ਤੌਰ 'ਤੇ ਕੀਤੀ ਗਈ ਸ਼ੱਕੀ ਕਾਲ 'ਤੇ ਕੀਤੀ ਚਿੰਤਾ ਪ੍ਰਗਟ*
*ਅਵਾਜ਼ ਸੱਚੀ ਨਹੀਂ ਲੱਗ ਰਹੀ ਸੀ, ਪੂਰੀ ਕਾਲ ਬਾਰੇ ਕੁਝ ਸ਼ੱਕੀ ਲੱਗਿਆ: ਡਾ. ਰਾਜ ਕੁਮਾਰ ਚੱਬੇਵਾਲ*... ਪ੍ਰਦੂਸ਼ਣ ਕੰਟਰੋਲ ਅਤੇ ਲੰਬਿਤ ਜਲ ਪ੍ਰਾਜੈਕਟਾਂ ਨੂੰ ਬਿਨਾਂ ਦੇਰੀ ਦੇ ਪੂਰਾ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Published On
By Azad Soch
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ*
*ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ... ਪੰਜਾਬ ਨੇ ਗੱਦਾਰਾਂ ਨੂੰ ਕਦੇ ਮੁਆਫ਼ ਨਹੀਂ ਕੀਤਾ, ਭਾਜਪਾ ਅਤੇ ਮੌਕਾਪ੍ਰਸਤਾਂ ਨੂੰ ਜਨਤਾ ਸਬਕ ਸਿਖਾਏਗੀ: ਹਰਪਾਲ ਸਿੰਘ ਚੀਮਾ
Published On
By Azad Soch
*ਭਾਜਪਾ ਦੀਆਂ ਕਾਰਵਾਈਆਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਹਰ ਪੰਜਾਬੀ ਦੇ ਲੋਕਤੰਤਰੀ ਅਧਿਕਾਰਾਂ 'ਤੇ ਸਿੱਧਾ ਹਮਲਾ ਹਨ: ਹਰਪਾਲ ਸਿੰਘ ਚੀਮਾ*
*ਅਮਿਤ ਸ਼ਾਹ ਦੇ ਪ੍ਰਭਾਵ ਹੇਠ ‘ਆਪ’ ਦੇ 7 ਸੰਸਦ ਮੈਂਬਰਾਂ ਦਾ ਪਾਰਟੀ ਬਦਲਣਾ ਪੰਜਾਬ ਅਤੇ ਇਸ ਦੇ 3 ਕਰੋੜ... ਪੰਜਾਬ ਨੂੰ ਦੁਨੀਆ ਭਰ ਵਿੱਚ ਬਿਹਤਰੀਨ ਨਿਵੇਸ਼ ਸਥਾਨ ਵਜੋਂ ਦਰਸਾਇਆ
Published On
By Azad Soch
*ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ*
• ਵਿੱਤੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਆਮ ਲੋਕਾਂ ਦੇ ਆਪਸੀ ਸੰਪਰਕ ਨੂੰ ਹੁਲਾਰਾ ਦੇਣ ਲਈ ਕਈ ਪ੍ਰੋਗਰਾਮਾਂ ਦਾ ਐਲਾਨ
• ਪੰਜਾਬ ਨੂੰ... ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ
Published On
By Azad Soch
• ਵਿੱਤੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਆਮ ਲੋਕਾਂ ਦੇ ਆਪਸੀ ਸੰਪਰਕ ਨੂੰ ਹੁਲਾਰਾ ਦੇਣ ਲਈ ਕਈ ਪ੍ਰੋਗਰਾਮਾਂ ਦਾ ਐਲਾਨ
• ਪੰਜਾਬ ਨੂੰ ਦੁਨੀਆ ਭਰ ਵਿੱਚ ਬਿਹਤਰੀਨ ਨਿਵੇਸ਼ ਸਥਾਨ ਵਜੋਂ ਦਰਸਾਇਆ
• ਪਰਵਾਸੀ ਪੰਜਾਬੀਆਂ ਅਤੇ ਮੋਹਰੀ ਕਾਰੋਬਾਰੀਆਂ ਨਾਲ ਕੀਤਾ... ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ
Published On
By Azad Soch
• ਫਲੋਰਿਸ ਜਾਨ ਬੋਵਲੈਂਡਰ ਨੇ ਪੰਜਾਬ ਆਉਣ ਦਾ ਸੱਦਾ ਕੀਤਾ ਸਵੀਕਾਰ, ਪੰਜਾਬ ਦੀ ਹਾਕੀ ਨੂੰ ਨਵੀਆਂ ਉਚਾਈਆਂ ਉੱਤੇ ਲੈ ਜਾਣ ਲਈ ਅਥਲੀਟਾਂ ਨੂੰ ਦੇਣਗੇ ਸਿਖਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਬੋਵਲੈਂਡਰ ਦਾ ਤਜਰਬਾ ਏਸ਼ੀਆ ਹਾਕੀ ਚੈਂਪੀਅਨਸ਼ਿਪ ਤੋਂ ਪਹਿਲਾਂ ਪੰਜਾਬ... ਇਸ ਕਦਮ ਦਾ ਉਦੇਸ਼ ਫਸਲੀ ਵਿਭਿੰਨਤਾ ਨੂ ਵੱਡਾ ਹੁਲਾਰਾ ਦੇ ਕੇ ਪੰਜਾਬ ਦੇ ਕਿਸਾਨਾਂ ਦੀ ਤਕਦੀਰ ਬਦਲਣਾ
Published On
By Azad Soch
ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ
ਇਸ ਕਦਮ ਦਾ ਉਦੇਸ਼ ਫਸਲੀ ਵਿਭਿੰਨਤਾ ਨੂ ਵੱਡਾ ਹੁਲਾਰਾ ਦੇ ਕੇ ਪੰਜਾਬ ਦੇ ਕਿਸਾਨਾਂ ਦੀ ਤਕਦੀਰ... ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਸਮੇਤ ਕੀਤਾ ਟਾਂਡਾ ਮੰਡੀ ਦਾ ਦੌਰਾ
Published On
By Azad Soch
ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ
ਦਾਣਾ ਮੰਡੀ ਟਾਂਡਾ ‘ਚ ਲਿਆ ਖਰੀਦ ਪ੍ਰਬੰਧਾਂ ਦਾ ਜਾਇਜ਼ਾ, ਕਿਸਾਨਾਂ ਦੇ ਖਾਤਿਆਂ ‘ਚ 647 ਕਰੋੜ ਰੁਪਏ ਤੋਂ... ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਬੇਅਦਬੀ ਖਿਲਾਫ਼ ਕਮਜ਼ੋਰ ਕਾਨੂੰਨ ਬਣਾਇਆ, ਉਨ੍ਹਾਂ ਨੂੰ ਪਤਾ ਸੀ ਕਿ ਉਹ ਖੁਦ ਹੀ ਫਸਣਗੇ-ਭਗਵੰਤ ਸਿੰਘ ਮਾਨ
Published On
By Azad Soch
*ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ*
*ਨਗਰ ਨਿਗਮ ਬਟਾਲਾ 95.72 ਕਰੋੜ ਰੁਪਏ ਅਤੇ ਮੰਡੀ ਬੋਰਡ 16.05 ਕਰੋੜ ਰੁਪਏ ਵਿਕਾਸ ਕਾਰਜਾਂ ’ਤੇ ਖਰਚੇਗਾ, ਲੋਕ ਨਿਰਮਾਣ ਵਿਭਾਗ... 