#
government jobs
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ
Published On
By Azad Soch
ਚੰਡੀਗੜ੍ਹ, 21 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੀ ਆਪਣੀ ਪਹਿਲਕਦਮੀ ਜਾਰੀ ਰੱਖਦਿਆਂ ਅੱਜ ਤੱਕ ਕੁੱਲ 54,422 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ।ਮੁੱਖ ਮੰਤਰੀ... ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਲਈ ਭਗਵੰਤ ਮਾਨ ਦਾ ਕੀਤਾ ਧੰਨਵਾਦ
Published On
By Azad Soch
ਪਿਛਲੇ ਤਿੰਨ ਸਾਲਾਂ ਵਿੱਚ ਤਿੰਨ ਤੋਂ ਛੇ ਨੌਕਰੀਆਂ ਲੈਣ ਵਾਲੇ ਨੌਜਵਾਨਾਂ ਵੱਲੋਂ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ
ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਲਈ ਭਗਵੰਤ ਮਾਨ ਦਾ ਕੀਤਾ ਧੰਨਵਾਦ
ਚੰਡੀਗੜ੍ਹ, 20 ਮਈ,2025,(Azad Soch News):- ਮੁੱਖ... ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ
Published On
By Azad Soch
*ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ*
*ਲੁਧਿਆਣਾ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ*
*ਮੁੱਖ ਮੰਤਰੀ ਨੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ... ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ
Published On
By Azad Soch
ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ: ਮੁੱਖ ਮੰਤਰੀ ਦਾ ਐਲਾਨ
* ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਹੋਰ ਵਿਭਾਗਾਂ ਵਿੱਚ ਜਲਦੀ ਵਿਸ਼ਾਲ ਰੋਜ਼ਗਾਰ ਮੁਹਿੰਮ ਸ਼ੁਰੂ ਕਰਨ ਲਈ ਕਿਹਾ
* ਨੌਜਵਾਨਾਂ... ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ
Published On
By Azad Soch
ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ
ਹੁਣ ਦਿਖ ਰਹੀ ਹੈ ‘ਰੰਗਲੇ ਪੰਜਾਬ’ ਦੀ ਝਲਕ-ਮੁੱਖ ਮੰਤਰੀ
ਪੀ.ਐਸ.ਪੀ.ਸੀ.ਐਲ. ਵਿੱਚ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਜ਼ਿਮਨੀ ਚੋਣਾਂ ਵਿੱਚ ਪੰਜਾਬ... ਸਰਕਾਰੀ ਨੌਕਰੀਆਂ ਵਿੱਚ ਅਨੁਸੂਚਿਤ ਜਾਤੀ ਦੇ ਰਾਖਵੇਂ ਵਿੱਚ ਵਰਗੀਕਰਣ ਦਾ ਫ਼ੈਸਲਾ ਅੱਜ ਤੋਂ ਪੂਰੇ ਸੂਬੇ ਵਿੱਚ ਲਾਗੂ -ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ
Published On
By Azad Soch
Chandigarh,13 November 2024,(Azad Soch News):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ (Chief Minister of Haryana Naib Singh Saini) ਨੇ ਕਿਹਾ ਕਿ ਮਾਣਯੋਗ ਸੁਪ੍ਰੀਮ ਕੋਰਟ (Supreme Court) ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਨੁਸੂਚਿਤ ਜਾਤੀ ਦੇ ਰਾਖਵੇਂ ਵਿੱਚ ਵਰਗੀਕਰਣ ਦੇ ਸੰਬੰਧ ਵਿੱਚ... ਮੁੱਖ ਮੰਤਰੀ ਵੱਲੋਂ 'ਮਿਸ਼ਨ ਰੋਜ਼ਗਾਰ' ਜਾਰੀ,30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ
Published On
By Azad Soch
ਮੁੱਖ ਮੰਤਰੀ ਵੱਲੋਂ 'ਮਿਸ਼ਨ ਰੋਜ਼ਗਾਰ' ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ
ਸਾਰੀਆਂ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ 'ਤੇ ਦਿੱਤੀਆਂ
ਪੰਜਾਬ ਸਰਕਾਰ ਦੀਆਂ ਨੌਕਰੀਆਂ ਹਾਸਲ ਕਰਨ ਲਈ ਵਤਨ ਵਾਪਸੀ ਕਰ ਰਹੇ ਹਨ ਨੌਜਵਾਨ
ਪੰਜਾਬ ਦੀ ਪੁਰਾਤਨ ਸ਼ਾਨ... ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲਣ ਕਾਰਨ ਬਾਗ਼ੋ-ਬਾਗ਼ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
Published On
By Azad Soch
ਚੰਡੀਗੜ੍ਹ, 13 ਅਗਸਤ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਦੇਣ ਦੀ ਨੌਜਵਾਨਾਂ ਨੇ ਭਰਵੀਂ ਸ਼ਲਾਘਾ ਕੀਤੀ ਹੈ।ਇੱਥੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ... HC ਨੇ ਸਰਕਾਰੀ ਨੌਕਰੀਆਂ 'ਚ 5 ਨੰਬਰਾਂ ਦੇ ਰਾਖਵੇਂਕਰਨ ਦੀ ਵਿਵਸਥਾ ਨੂੰ ਕੀਤਾ ਰੱਦ
Published On
By Azad Soch
Chandigarh,01 Jane,2024,(Azad Soch News):- ਪੰਜਾਬ-ਹਰਿਆਣਾ ਹਾਈ ਕੋਰਟ (Punjab-Haryana High Court) ਨੇ ਹਰਿਆਣਾ ਵਿਚ ਸਰਕਾਰੀ ਨੌਕਰੀਆਂ ਵਿਚ ਸਮਾਜਿਕ-ਆਰਥਿਕ ਆਧਾਰ 'ਤੇ ਰਾਖਵਾਂਕਰਨ ਦੇਣ ਦੀ ਵਿਵਸਥਾ ਨੂੰ ਖਤਮ ਕਰ ਦਿੱਤਾ ਹੈ, ਸ਼ੁੱਕਰਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਮਾਜਿਕ-ਆਰਥਿਕ ਆਧਾਰ 'ਤੇ ਰਾਖਵਾਂਕਰਨ ਦੇਣ ਵਿਰੁੱਧ... 