#
government schools
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਹਰਿਆਣਾ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਨ ਵਾਲੀਆਂ ਮਹਿਲਾ ਅਧਿਆਪਕਾਂ ਅਤੇ ਗੈਰ-ਅਧਿਆਪਨ ਸਟਾਫ਼ਨੂੰ ਪੁਰਸ਼ਾਂ ਨਾਲੋਂ ਵੱਧ ਕੈਜ਼ੁਅਲ ਛੁੱਟੀ ਦੇਣ ਦਾ ਫੈਸਲਾ ਕੀਤਾ
Published On
By Azad Soch
ਚੰਡੀਗੜ੍ਹ, 05, ਅਕਤੂਬਰ, 2025, (ਆਜ਼ਾਦ ਸੋਚ ਨਿਊਜ਼):- ਹਰਿਆਣਾ ਸਰਕਾਰ (Haryana Govt) ਨੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਨ ਵਾਲੀਆਂ ਮਹਿਲਾ ਅਧਿਆਪਕਾਂ ਅਤੇ ਗੈਰ-ਅਧਿਆਪਨ ਸਟਾਫ਼ (Non-Teaching Staff) ਨੂੰ ਪੁਰਸ਼ਾਂ ਨਾਲੋਂ ਵੱਧ ਕੈਜ਼ੁਅਲ ਛੁੱਟੀ ਦੇਣ ਦਾ ਫੈਸਲਾ ਕੀਤਾ ਹੈ। ਵਿੱਤ ਵਿਭਾਗ ਦੇ ਹੁਕਮਾਂ... ਅਨਮੋਲ ਮੁਸਕਾਨ ਚੈਰੀਟੇਬਲ ਟਰਸਟ ਵੱਲੋਂ ਬੱਚਿਆਂ ਦੀ ਡਿਜੀਟਲ ਸਿੱਖਿਆ ਲਈ ਵੱਡਾ ਉਪਰਾਲਾ”
Published On
By Azad Soch
“ਅਨਮੋਲ ਮੁਸਕਾਨ ਚੈਰੀਟੇਬਲ ਟਰਸਟ ਵੱਲੋਂ ਬੱਚਿਆਂ ਦੀ ਡਿਜੀਟਲ ਸਿੱਖਿਆ ਲਈ ਵੱਡਾ ਉਪਰਾਲਾ”
ਖਰੜ 27 ਅਗਸਤ, 2025:- ਸਮਾਜ ਸੇਵਾ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੀ ਅਨਮੋਲ ਮੁਸਕਾਨ ਚੈਰੀਟੇਬਲ ਟਰਸਟ ਦੇ ਸੰਸਥਾਪਕ ਅਤੇ ਪ੍ਰਧਾਨ ਅਤੇ ਪ੍ਰਸਿੱਧ ਵਕੀਲ ਅਮਰਜੀਤ ਕੌਰ ਦੀ... ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ
Published On
By Azad Soch
ਚੰਡੀਗੜ੍ਹ, 15 ਜੂਨ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਪਣੀ ਅਕਾਦਮਿਕ ਮੁਹਾਰਤ ਦਾ ਲੋਹਾ ਮੰਨਵਾਇਆ ਹੈ ਅਤੇ 474 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ... ਪੰਜਾਬ ਦੇ ਪਾੜ੍ਹਿਆਂ ਨੇ ਸਿਰਜਿਆ ਇਤਿਹਾਸ: ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਐਡਵਾਂਸਡ) ਪ੍ਰੀਖਿਆ ਪਾਸ
Published On
By Azad Soch
ਚੰਡੀਗੜ੍ਹ, 3 ਜੂਨ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇਈਈ) ਐਡਵਾਂਸਡ ਪਾਸ ਕਰਕੇ ਇੱਕ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਹੈ,... ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਵਿੱਚ ਵੱਡੀ ਪੱਧਰ 'ਤੇ ਹੋਇਆ ਸੁਧਾਰ - ਦਹੀਯਾ
Published On
By Azad Soch
ਵਿਧਾਇਕ ਰਜਨੀਸ਼ ਦਹੀਯਾ ਨੇ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਵਿੱਚ ਵੱਡੀ ਪੱਧਰ 'ਤੇ ਹੋਇਆ ਸੁਧਾਰ - ਦਹੀਯਾ
ਫ਼ਿਰੋਜ਼ਪੁਰ 27 ਮਈ 2025 ( ਸੁਖਵਿੰਦਰ ਸਿੰਘ):- ‘ਪੰਜਾਬ ਸਿੱਖਿਆ... ਸਰਕਾਰੀ ਸਕੂਲਾਂ ਦੇ ਵਿਕਾਸ ’ਚ ਪੰਜਾਬ ਸਰਕਾਰ ਵਲੋਂ ਨਹੀਂ ਛੱਡੀ ਜਾ ਰਹੀ ਕੋਈ ਕਮੀ : ਜੈ ਕ੍ਰਿਸ਼ਨ ਸਿੰਘ ਰੌੜੀ
Published On
By Azad Soch
ਗੜ੍ਹਸ਼ੰਕਰ/ਹੁਸ਼ਿਆਰਪੁਰ, 24 ਮਈ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਵਿਕਾਸ ਕੰਮਾਂ ਨੂੰ ਨਵੀਂ ਦਿਸ਼ਾ ਮਿਲ ਰਹੀ ਹੈ। ਇਸ ਕੜੀ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ... ਪੰਜਾਬ ਵਿੱਚ ਸਿੱਖਿਆ ਕ੍ਰਾਂਤੀ: 'ਆਪ' ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ: ਮੁੱਖ ਮੰਤਰੀ ਮਾਨ*
Published On
By Azad Soch
ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸ਼ਹਿਰ ਦੇ ਸਰਕਾਰੀ ਸਕੂਲਾਂ ਵਿੱਚ ਦੇ ਅਧਿਆਪਕਾਂ ਲਈ ਡਰੈੱਸ ਕੋਡ ਲਾਗੂ
Published On
By Azad Soch
Chandigarh, 26,APRIL, 2025,(Azad Soch News):- ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸ਼ਹਿਰ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਲਈ ਇੱਕ ਡਰੈੱਸ ਕੋਡ (Dress Code) ਨਿਰਧਾਰਤ ਕੀਤਾ ਹੈ - ਮਰਦਾਂ ਲਈ ਫਾਰਮਲ, ਸਲਵਾਰ-ਕਮੀਜ਼, ਔਰਤਾਂ ਲਈ।ਵਿਭਾਗ ਨੇ ਸ਼ਨੀਵਾਰ ਨੂੰ ਜਾਰੀ ਇੱਕ ਅਧਿਕਾਰਤ ਰਿਲੀਜ਼ ਵਿੱਚ ਕਿਹਾ,... ਹਰਿਆਣਾ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਯੋਗਾ ਪੜ੍ਹਾਉਣ ਦਾ ਫੈਸਲਾ ਕੀਤਾ
Published On
By Azad Soch
Chandigarh,18,APRIL,2025,(Azad Soch News):- ਹਰਿਆਣਾ ਸਰਕਾਰ (Haryana Government) ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਯੋਗਾ ਪੜ੍ਹਾਉਣ ਦਾ ਫੈਸਲਾ ਕੀਤਾ ਹੈ। ਇਸ ਲਈ ਹੁਣ ਰਾਜ ਦੇ ਪੀਐਮ ਮਾਡਲ ਸੰਸਕ੍ਰਿਤੀ ਅਤੇ ਕਲੱਸਟਰ ਸਕੂਲਾਂ ਵਿੱਚ 857 ਯੋਗ ਸਹਾਇਕ ਨਿਯੁਕਤ ਕੀਤੇ ਜਾਣਗੇ,ਇਸ ਤੋਂ ਇਲਾਵਾ ਯੋਗਾ... ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਵਿੱਚ 1.18 ਕਰੋੜ ਰੁਪਏ ਅਤੇ ਤਰਨ ਤਾਰਨ ਦੇ ਸਕੂਲਾਂ ਵਿੱਚ 3.07 ਕਰੋੜ ਰੁਪਏ ਦੇ ਪ੍ਰੋਜੈਕਟ ਕੀਤੇ ਲੋਕ ਅਰਪਣ
Published On
By Azad Soch
ਹਰਜੋਤ ਬੈਂਸ ਵੱਲੋਂ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨ ਤਾਰਨ ਵਿੱਚ 4.25 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
• ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਵਿੱਚ 1.18 ਕਰੋੜ ਰੁਪਏ ਅਤੇ ਤਰਨ ਤਾਰਨ ਦੇ ਸਕੂਲਾਂ ਵਿੱਚ 3.07 ਕਰੋੜ ਰੁਪਏ ਦੇ ਪ੍ਰੋਜੈਕਟ ਕੀਤੇ ਲੋਕ... ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ 21ਵੀਂ ਸਦੀ ਦੇ ਹਾਣ ਦਾ ਬਣਾਇਆ-ਵਿਧਾਇਕ ਚੇਤਨ ਸਿੰਘ ਜੌੜਾਮਾਜਰਾ
Published On
By Azad Soch
-ਜੌੜਾਮਾਜਰਾ ਵੱਲੋਂ ਪੰਜਾਬ ਸਿੱਖਿਆ ਕ੍ਰਾਤੀ ਤਹਿਤ ਸਮਾਣਾ ਦੇ 4 ਸਰਕਾਰੀ ਸਕੂਲਾਂ 'ਚ 15 ਲੱਖ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ
ਸਮਾਣਾ, 9 ਅਪ੍ਰੈਲ 2025-ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅੱਜ ਸਮਾਣਾ ਹਲਕੇ ਦੇ 4... ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿਖੇ ਪ੍ਰੋਜੈਕਟਾਂ ਦੇ ਕੀਤੇ ਜਾਣਗੇ ਉਦਘਾਟਨ
Published On
By Azad Soch
ਜ਼ਿਲ੍ਹੇ ਦੇ ਪਿੰਡ ਲੁਠੇੜੀ, ਨੰਗਲ ਸਰਸਾ ਅਤੇ ਚਨੌਲੀ ਬੱਸੀ ਦੇ ਸਕੂਲਾਂ ਨੂੰ ਸਰਬੋਤਮ ਵਿੱਦਿਅਕ ਮਿਆਰਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ
ਸਿੱਖਿਆ ਮੰਤਰੀ ਹਰਜੋਤ ਬੈਂਸ ਵਿਦਿਆਰਥੀਆਂ ਤੇ ਮਾਪਿਆਂ ਦੇ ਹੋਣਗੇ ਰੂਬਰੂ
ਰੂਪਨਗਰ,... 